ਪੜਚੋਲ ਕਰੋ

Sidhu Moosewala: ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਡਰੇਕ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ

ਹਿਪ ਹੌਪ ਬਾਏ ਦਿ ਨੰਬਰਸ' ਦੇ ਟਵਿਟਰ ਹੈਂਡਲ ਨੇ ਹਾਲ ਹੀ 'ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ 'ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ। ਟਾਪ 10 ਰੈਪਰਸ ਦੀ ਇਸ ਲਿਸਟ 'ਚ ਦੁਨੀਆ ਭਰ ਦੇ ਰੈਪਰਸ ਦੇ ਨਾਂ ਹਨ

Sidhu Moosewala Top 5 Highest Streamed Artist: ਸਿੱਧੂ ਮੂਸੇਵਾਲਾ ਭਾਵੇਂ ਦੁਨੀਆ 'ਚ ਨਹੀਂ ਰਿਹਾ, ਪਰ ਉਹ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਸਦੀਆਂ ਤੱਕ ਜ਼ਿੰਦਾ ਰਹਿਣ ਵਾਲਾ ਹੈ। ਇਸ ਦਾ ਸਬੂਤ ਹੈ ਹਾਲ ਹੀ 'ਚ ਮੂਸੇਵਾਲਾ ਦੇ ਨਾਂ ਹੋਇਆ ਇੱਕ ਹੋਰ ਰਿਕਾਰਡ। 

ਇਹ ਵੀ ਪੜ੍ਹੋ: ਅਫਸਾਨਾ ਖਾਨ ਦੀ ਸਿਹਤ ਵਿਗੜੀ, ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ

'ਹਿਪ ਹੌਪ ਬਾਏ ਦਿ ਨੰਬਰਸ' ਦੇ ਟਵਿਟਰ ਹੈਂਡਲ ਨੇ ਹਾਲ ਹੀ 'ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ 'ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ। ਟਾਪ 10 ਰੈਪਰਸ ਦੀ ਇਸ ਲਿਸਟ 'ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂ ਹਨ। ਮਾਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇ ਵਾਲਾ ਨੇ ਇਸ ਲਿਸਟ 'ਚ 5ਵਾਂ ਸਥਾਨ ਹਾਸਲ ਕੀਤਾ ਹੈ। ਸਿੱਧੂ ਨੇ ਇਸ ਲਿਸਟ 'ਚ ਡਰੇਕ ਵਰਗੇ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ 'ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ''ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।''

Sidhu Moosewala: ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਡਰੇਕ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ

ਇਸ ਦੇ ਨਾਲ ਨਾਲ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਸ ਦੇ ਫੈਨਜ਼ ਦਾ ਧੰਨਵਾਦ ਕੀਤਾ ਗਿਆ ਹੈ। ਪੋਸਟ ਵਿੱਚ ਲਿਿਖਆ ਗਿਆ, '2022 ਸਾਲ ਸਭ ਦੇ ਲਈ ਦਰਦਨਾਕ ਸੀ। ਜੇਕਰ ਤੁਸੀਂ ਸਾਰੇ ਨਾ ਹੁੰਦੇ ਤਾਂ ਸਾਡੇ ਲਈ ਇਸ ਦਰਦ ਨੂੰ ਝੱਲਣਾ ਔਖਾ ਹੋ ਜਾਣਾ ਸੀ। ਤੁਸੀਂ ਸਭ ਨੇ ਸਿੱਧੂ ਦੀ ਮੌਤ 'ਤੇ ਇੰਜ ਦੁੱਖ ਪ੍ਰਗਟ ਕੀਤਾ, ਜਿਵੇਂ ਕਿ ਉਹ ਤੁਹਾਡਾ ਪਰਿਵਾਰਕ ਮੈਂਬਰ ਹੋਵੇ। ਤੁਸੀਂ ਉਸ ਨੂੰ, ਉਸ ਦੇ ਗੀਤਾਂ ਨੂੰ, ਉਸ ਦੇ ਮਾਪਿਆਂ ਨੂੰ ਤੇ ਉਸ ਦੇ ਨਾਲ ਜੁੜੀ ਹਰ ਚੀਜ਼ ਨੂੰ ਪਿਆਰ ਦਿੱਤਾ। ਅਸੀਂ ਤੁਹਾਡੇ ਇਸ ਪਿਆਰ ਲਈ ਕੀ ਮਹਿਸੂਸ ਕਰਦੇ ਹਾਂ, ਇਹ ਸ਼ਬਦਾਂ 'ਚ ਬਿਆਨ ਕਰ ਪਾਉਣਾ ਮੁਸ਼ਕਲ ਹੈ। ਤੁਸੀਂ ਸਭ ਸਿੱਧੂ ਦੀ ਫੈਮਿਲੀ ਹੋ। ਉਸ ਦੀ ਫੈਮਿਲੀ ਤੁਹਾਡੀ ਫੈਮਿਲੀ ਹੈ, ਉਸ ਦੀ ਜਿੱਤ ਤੁਹਾਡੀ ਜਿੱਤ ਹੈ। ਇਸ ਸਾਲ ਯਾਨਿ 2023 ਵਿੱਚ ਵੀ ਸਿੱਧੂ ਲਈ ਇਨਸਾਫ ਦੀ ਜੰਗ ਜਾਰੀ ਰਹੇਗੀ।'

Sidhu Moosewala: ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ, ਡਰੇਕ ਨੂੰ ਪਛਾੜ ਹਾਸਲ ਕੀਤਾ ਇਹ ਮੁਕਾਮ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 'ਚ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਤੋਂ ਹੀ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ। ਸਿੱਧੂ ਦੇ ਅਸਲ ਕਾਤਲ 2023 ਵਿੱਚ ਵੀ ਪੁਲਿਸ ਦੇ ਸ਼ਿਕੰਜੇ ਵਿੱਚੋਂ ਬਾਹਰ ਹੈ। 

ਇਹ ਵੀ ਪੜ੍ਹੋ: ਸਤਿੰਦਰ ਸੱਤੀ ਨੇ ਸਪੈਸ਼ਲ ਬੱਚਿਆਂ ਨਾਲ ਮਨਾਈ ਲੋਹੜੀ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਟਾਪ ਹੈਡਲਾਈਨ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget