ਪੜਚੋਲ ਕਰੋ

Sunny Malton: ਸਿੱਧੂ ਮੂਸੇਵਾਲਾ ਦੇ ਬੈਸਟ ਫਰੈਂਡ ਸੰਨੀ ਮਾਲਟਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਬੇਟੀ ਨੂੰ ਦਿੱਤਾ ਜਨਮ

Sunny Malton Welcomes Baby Girl: ਸੰਨੀ ਮਾਲਟਨ ਪਿਤਾ ਬਣ ਗਏ ਹਨ। ਸੰਨੀ ਮਾਲਟਨ ਦੇ ਘਰ ਨੰਨ੍ਹੀ ਪਰੀ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦਿੱਤੀ ਹੈ।

ਸਿੱਧੂ ਮੂਸੇਵਾਲਾ ਦੇ ਬੈਸਟ ਫਰੈਂਡ ਸੰਨੀ ਮਾਲਟਨ ਦਾ ਨਾਂ ਤਾਂ ਸਭ ਜਾਣਦੇ ਹਨ। ਸੰਨੀ ਦੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਸੰਨੀ ਮਾਲਟਨ ਪਿਤਾ ਬਣ ਗਏ ਹਨ। ਸੰਨੀ ਮਾਲਟਨ ਦੇ ਘਰ ਨੰਨ੍ਹੀ ਪਰੀ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦਿੱਤੀ ਹੈ।

ਇਹ ਵੀ ਪੜ੍ਹੋ: ਰਾਖੀ ਸਾਵੰਤ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਅਦਾਕਾਰਾ ਦਾ ਹੋਇਆ ਗਰਭਪਾਤ!

ਸੰਨੀ ਮਾਲਟਨ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘‘ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’

Sunny Malton: ਸਿੱਧੂ ਮੂਸੇਵਾਲਾ ਦੇ ਬੈਸਟ ਫਰੈਂਡ ਸੰਨੀ ਮਾਲਟਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਬੇਟੀ ਨੂੰ ਦਿੱਤਾ ਜਨਮ

ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਹ ਲਿਖਦੀ ਹੈ, ‘‘ਜਨਵਰੀ 12 ਉਹ ਦਿਨ ਸੀ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’

View this post on Instagram
 
A post shared by ᴍᴀᴋᴇᴜᴘ & ʜᴀɪʀ ᴀʀᴛɪsᴛ ♡︎ (@psidhu.xox)

ਦੱਸ ਦਈਏ ਕਿ ਹਾਲ ਹੀ 'ਚ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਆਪਣੀਆਂ ਗੋਦ ਭਰਾਈ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। 

View this post on Instagram
 
A post shared by ᴍᴀᴋᴇᴜᴘ & ʜᴀɪʀ ᴀʀᴛɪsᴛ ♡︎ (@psidhu.xox)

ਸੰਨੀ ਮਾਲਟਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਸੰਨੀ ਮਾਲਟਨ ਦੇ ਗੀਤਾਂ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਉਸ ਦਾ ਗੀਤ ‘ਸਾਈਨਜ਼’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕਰਨ ਔਜਲਾ ਮਨਾ ਰਹੇ 26ਵਾਂ ਜਨਮਦਿਨ, ਬਚਪਨ 'ਚ ਹੋਈ ਮਾਪਿਆਂ ਦੀ ਮੌਤ, ਭੈਣਾਂ ਨੇ ਪਾਲਿਆ, ਕਿਸਮਤ ਨੇ ਇੰਜ ਬਣਾਇਆ ਸਿੰਗਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget