ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਬਚਪਨ ਦੀ ਤਸਵੀਰਾਂ ਵਾਇਰਲ, ਪਿਓ-ਪੁੱਤ ਦੀ ਜੋੜੀ ਨੇ ਫੈਨਜ਼ ਨੂੰ ਕੀਤਾ ਇਮੋਸ਼ਨਲ

Sidhu Moose Wala Pics: ਇਨ੍ਹਾਂ ਤਸਵੀਰਾਂ ‘ਚ ਪਿਉ ਪੁੱਤਰ ਦੀ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਨੇ ਆਪਣੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

Sidhu Moose Wala Childhood Pics: ਸਿੱਧੂ ਮੂਸੇਵਾਲਾ (Sidhu Moose wala) ਅਜਿਹਾ ਗਾਇਕ ਸੀ, ਜਿਸ ਨੇ ਆਪਣੇ ਗੀਤਾਂ ਦੇ ਨਾਲ ਬਹੁਤ ਹੀ ਘੱਟ ਸਮੇਂ ‘ਚ ਆਪਣੀ ਪਛਾਣ ਬਣਾਈ ਸੀ। ਉਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ (Sidhu Moose Wala Pics) ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਜਪਜੀ ਖਹਿਰਾ ਵੱਲੋਂ ਨਵੀਂ ਫਿਲਮ ਦਾ ਐਲਾਨ, ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਕਹਾਣੀ ਬਿਆਨ ਕਰੇਗੀ 'ਮਾਨ ਵਰਸਿਜ਼ ਖਾਨ'

ਇਨ੍ਹਾਂ ਤਸਵੀਰਾਂ ‘ਚ ਪਿਉ ਪੁੱਤਰ ਦੀ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਨੇ ਆਪਣੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ । ਸਿੱਧੂ ਮੂਸੇਵਾਲਾ ਦਾ ਕਤਲ ਬੀਤੇ ਸਾਲ ਉਨੱਤੀ ਮਈ ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ।

View this post on Instagram
 
A post shared by Instant Pollywood (@instantpollywood)

ਜਿਸ ਤੋਂ ਬਾਅਦ ਹੁਣ ਗਾਇਕ ਦੇ ਮਾਪੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਹਾਲਾਂ ਕਿ ਪੰਜਾਬ ਪੁਲਿਸ ਦੇ ਵੱਲੋਂ ਹੁਣ ਤੱਕ ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਈਆਂ ਤੋਂ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ, ਪਰ ਇਨਸਾਫ ਮਿਲਣ ‘ਚ ਹੋ ਰਹੀ ਦੇਰੀ ਦੇ ਕਾਰਨ ਸਿੱਧੂ ਮੂਸੇਵਾਲਾ ਦੇ ਮਾਪੇ ਬਹੁਤ ਦੁਖੀ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਕੱਟੜ ਫੈਨ ਦੀ ਧਮਕੀ, 'ਪਠਾਨ' ਨਾ ਦੇਖ ਸਕਿਆ ਤਾਂ ਕਰ ਲਵਾਂਗਾ ਖੁਦਕੁਸ਼ੀ'

ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜੋ ਆਪਣੇ ਬੇਬਾਕ ਬੋਲਾਂ ਦੇ ਲਈ ਜਾਣਿਆ ਜਾਂਦਾ ਸੀ। ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਸ਼ਿੰਦਾ ਗਰੇਵਾਲ ਨੇ ਗਿੱਪੀ ਤੇ ਰਵਨੀਤ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਮੰਮੀ-ਡੈਡੀ ਨਾਲ ਕੀਤੀ ਖੂਬ ਮਸਤੀ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget