ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਵਰਗਾ ਕੋਈ ਕਲਾਕਾਰ ਨਹੀਂ, ਜੇ ਯਕੀਨ ਨਹੀਂ ਤਾਂ ਦੇਖ ਲਓ ਵੀਡੀਓ, ਕਿਵੇਂ ਫੈਨਜ਼ ਨਾਲ ਕਰਦੇ ਬਦਸਲੂਕੀ

Sidhu Moose Wala Video: ਸਿੱਧੂ ਮੂਸੇਵਾਲਾ ਸੀ, ਜੋ ਆਪਣੇ ਫੈਨਜ਼ ਦੀ ਇੰਨੀਂ ਜ਼ਿਆਦਾ ਇੱਜ਼ਤ ਕਰਦਾ ਸੀ ਕਿ ਉਨ੍ਹਾਂ ਨੂੰ ਦੇਖ ਕੇ ਖੜਾ ਹੋ ਜਾਂਦਾ ਸੀ। ਇਹੀ ਨਹੀਂ ਉਹ ਆਪਣੇ ਫੈਨਜ਼ ਨੂੰ ਪਿਆਰ ਨਾਲ ਗਲ ਵੀ ਲਗਾ ਲੈਂਦਾ ਹੈ। ਦੇਖੋ ਇਸ ਵੀਡੀਓ 'ਚ:

Sidhu Moose Wala Video: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕੁੱਝ ਹੀ ਦਿਨਾਂ 'ਚ 1 ਸਾਲ ਪੂਰਾ ਹੋਣ ਵਾਲਾ ਹੈ। ਪਰ ਅੱਜ ਤੱਕ ਉਸ ਦੇ ਫੈਨਜ਼ ਉਸ ਨੂੰ ਯਾਦ ਕਰ ਰੋਂਦੇ ਹਨ। ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਸਿੱਧੂ ਮੂਸੇਵਾਲਾ 'ਚ ਗਾਇਕੀ ਦੇ ਟੈਲੇਂਟ ਤੋਂ ਇਲਾਵਾ ਹੋਰ ਵੀ ਬਹੁਤ ਖੂਬੀਆਂ ਸੀ, ਜੋ ਇੰਡਸਟਰੀ ਦੇ ਬਾਕੀ ਕਲਾਕਾਰਾਂ 'ਚ ਨਹੀਂ ਹਨ। ਸਿੱਧੂ ਦੀ ਸਭ ਤੋਂ ਵੱਡੀ ਖੂਬੀ ਸੀ ਉਸ ਦਾ ਡਾਊਨ ਟੂ ਅਰਥ ਨੇਚਰ। ਜੀ ਹਾਂ, ਵੈਸੇ ਤਾਂ ਤੁਸੀਂ ਸਿੱਧੂ ਦੇ ਬਹੁਤ ਸਾਰੇ ਵੀਡੀਓਜ਼ ਦੇਖੇ ਹੋਣੇ ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਇੱਜ਼ਤ ਦਿੰਦਾ ਦਿਖਾਈ ਦਿੰਦਾ ਹੈ। ਪਰ ਅੱਜ ਅਸੀਂ ਜੋ ਚੀਜ਼ ਤੁਹਾਨੂੰ ਦਿਖਾਉਣ ਜਾ ਰਹੇ ਹਾਂ, ਉਹ ਇਹ ਹੈ ਕਿ ਸਿੱਧੂ ਮੂਸੇਵਾਲਾ ਵਰਗੇ ਕਲਾਕਾਰ ਪੰਜਾਬੀ ਇੰਡਸਟਰੀ 'ਚ ਬਹੁਤ ਘੱਟ ਹਨ।

ਇਹ ਵੀ ਪੜ੍ਹੋ: ਜੱਸੀ ਗਿੱਲ ਨੇ ਸਿਰ 'ਤੇ ਦਸਤਾਰ ਸਜਾਏ ਸ਼ੇਅਰ ਕੀਤੀ ਤਸਵੀਰਾਂ, ਫੈਨਜ਼ ਕਮੈਂਟ ਕਰ ਬੋਲੇ- 'ਘੈਂਟ ਸਰਦਾਰ ਜੀ'

ਸੋਸ਼ਲ ਮੀਡੀਆਂ 'ਤੇ ਇੰਨੀਂ ਦਿਨੀਂ ਮੂਸੇਵਾਲਾ ਦਾ ਇਕ ਵੀਡੀਓ ਛਾਇਆ ਹੋਇਆ ਹੈ, ਜਿਸ ਵਿੱਚ ਦੂਜੇ ਰੈਪਰ ਵੀ ਨਜ਼ਰ ਆ ਰਹੇ ਹਨ, ਜੋ ਆਪਣੇ ਫੈਨਜ਼ ਨਾਲ ਬਦਸਲੂਕੀ ਕਰ ਰਹੇ ਹਨ। ਇਸ ਵਿੱਚ ਪਹਿਲਾ ਵੀਡੀਓ ਰੈਪਰ ਬੋਹੇਮੀਆ ਦਾ ਹੈ। ਬੋਹੇਮੀਆ ਦੇ ਇੱਕ ਲਾਈਵ ਸ਼ੋਅ ਦੌਰਾਨ ਇਕ ਪ੍ਰਸ਼ੰਸਕ ਉਸ ਦੇ ਗਲ ਲੱਗਿਆ, ਤਾਂ ਉਸ ਨੇ ਬੁਰੀ ਤਰ੍ਹਾਂ ਫੈਨ ਨੂੰ ਝਟਕਿਆ ਅਤੇ ਉਸ ਨੂੰ ਦੂਰ ਜਾਣ ਲਈ ਕਿਹਾ। ਇਸੇ ਤਰ੍ਹਾਂ ਵੀਡੀਓ 'ਚ ਇੱਕ ਹੋਰ ਰੈਪਰ ਨਜ਼ਰ ਆਉਂਦਾ ਹੈ, ਜੋ ਧੁੰਦਲੀ ਵੀਡੀਓ ਕਾਰਨ ਪਛਾਣ 'ਚ ਨਹੀਂ ਆ ਰਿਹਾ ਹੈ, ਪਰ ਜਿਸ ਤਰ੍ਹਾਂ ਉਸ ਨੇ ਫੈਨ ਨਾਲ ਬਦਸਲੂਕੀ ਕੀਤੀ, ਉਸ ਨੂੰ ਦੇਖ ਕੇ ਕਿਸੇ ਨੂੰ ਗੁੱਸਾ ਆ ਸਕਦਾ ਹੈ। 

ਦੂਜੇ ਪਾਸੇ, ਇੱਕ ਸਿੱਧੂ ਮੂਸੇਵਾਲਾ ਸੀ, ਜੋ ਆਪਣੇ ਫੈਨਜ਼ ਦੀ ਇੰਨੀਂ ਜ਼ਿਆਦਾ ਇੱਜ਼ਤ ਕਰਦਾ ਸੀ ਕਿ ਉਨ੍ਹਾਂ ਨੂੰ ਦੇਖ ਕੇ ਖੜਾ ਹੋ ਜਾਂਦਾ ਸੀ। ਇਹੀ ਨਹੀਂ ਉਹ ਆਪਣੇ ਫੈਨਜ਼ ਨੂੰ ਪਿਆਰ ਨਾਲ ਗਲ ਵੀ ਲਗਾ ਲੈਂਦਾ ਹੈ। ਦੇਖੋ ਇਸ ਵੀਡੀਓ 'ਚ:

View this post on Instagram
 
A post shared by #Justiceforsidhumoosewala 🦅 (@legend__jatt5911)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਉਸ ਦੇ ਪਰਿਵਾਰ ਤੇ ਚਾਹੁਣ ਵਾਲੇ ਇਨਸਾਫ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: ਅਫਸਾਨਾ ਖਾਨ ਦੀ ਸੋਸ਼ਲ ਮੀਡੀਆਂ ਪੋਸਟ ਨੇ ਜਿੱਤਿਆ ਦਿਲ, ਸਿੱਧੂ ਮੂਸੇਵਾਲਾ ਦੀ ਤਸਵੀਰ ਮੋਬਾਇਲ ਕਵਰ 'ਤੇ ਆਈ ਨਜ਼ਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Embed widget