ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

Sidhu Moose Wala Fans: ਇੱਕ 17 ਸਾਲ ਦੇ ਬੱਚੇ ਨੇ ਮੂਸੇਵਾਲਾ ਦੀ ਹਵੇਲੀ, ਉਸ ਦੀ ਗੱਡੀ ਥਾਰ ਤੇ 5911 ਟਰੈਕਟਰ ਦਾ ਮਾਡਲ ਬਣਾਇਆ। ਇਹ ਤਿੰਨੇ ਚੀਜ਼ਾਂ ਦੇ ਮਾਡਲ ਲੈਕੇ ਉਹ ਮੂਸਾ ਪਿੰਡ ਪੁੱਜਿਆ ਤੇ ਇਹ ਮਾਡਲ ਮੂਸੇਵਾਲਾ ਦੇ ਪਰਿਵਾਰ ਨੂੰ ਭੇਂਟ ਕੀਤੇ

Sidhu Moose Wala Fans: ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਰੁਖਸਤ ਹੋਇਆ 9 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ। ਪਰ ਹਾਲੇ ਵੀ ਪੂਰੀ ਦੁਨੀਆ 'ਚ ਮੂਸੇਵਾਲਾ ਲਈ ਦੀਵਾਨਗੀ ਦੇਖਣ ਨੂੰ ਮਿਲਦੀ ਹੈ। ਖਾਸ ਕਰਕੇ ਨੌਜਵਾਨਾਂ 'ਚ ਮੂਸੇਵਾਲਾ ਦਾ ਕਾਫੀ ਕਰੇਜ਼ ਹੈ। ਹੁਣ ਮੂਸੇਵਾਲਾ ਦਾ ਇੱਕ 17 ਸਾਲ ਫੈਨ ਉਸ ਦੇ ਮਾਪਿਆਂ ਲਈ ਖਾਸ ਤੋਹਫਾ ਲੈਕੇ ਪਹੁੰਚਿਆ। ਜਿਸ ਨੇ ਵੀ ਇਹ ਗਿਫਟ ਦੇਖਿਆ ਉਹ ਭਾਵੁਕ ਤਾਂ ਹੋਇਆ ਹੀ, ਤੇ ਨਾਲ ਹੀ ਮੂਸੇਵਾਲਾ ਲਈ ਉਸ ਦਾ ਪਿਆਂਰ ਦੇਖ ਕੇ ਹੈਰਾਨ ਵੀ ਰਹਿ ਗਿਆ।

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

ਹਾਲ ਹੀ 'ਚ ਇੱਕ 17 ਸਾਲ ਦੇ ਬੱਚੇ ਨੇ ਮੂਸੇਵਾਲਾ ਦੀ ਹਵੇਲੀ, ਉਸ ਦੀ ਗੱਡੀ ਥਾਰ ਤੇ 5911 ਟਰੈਕਟਰ ਦਾ ਮਾਡਲ ਬਣਾਇਆ। ਇਹ ਤਿੰਨੇ ਚੀਜ਼ਾਂ ਦੇ ਮਾਡਲ ਲੈਕੇ ਉਹ ਮੂਸਾ ਪਿੰਡ ਪੁੱਜਿਆ ਅਤੇ ਇਹ ਮਾਡਲ ਮੂਸੇਵਾਲਾ ਦੇ ਪਰਿਵਾਰ ਨੂੰ ਭੇਂਟ ਕੀਤੇ।

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

ਇਸ ਮਾਡਲ ਨੂੰ ਜਿਸ ਨੇ ਦੇਖਿਆ ਉਹ ਹੈਰਾਨ ਰਹਿ ਗਿਆ, ਕਿਉਂਕਿ ਇਸ ਲੜਕੇ ਜੋ ਥਾਰ ਗੱਡੀ ਦਾ ਮਾਡਲ ਬਣਾਇਆ, ਉਸ 'ਤੇ ਉਸ ਨੇ ਗੋਲੀਆਂ ਦੇ ਨਿਸ਼ਾਨ ਵੀ ਬਣਾਏ।

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

ਇਸ ਦੌਰਾਨ ਮੂਸੇਵਾਲਾ ਦੇ ਮਾਪਿਆਂ ਦੇ ਚਾਰੇ ਪਾਸੇ ਜ਼ਬਰਦਸਤ ਸਕਿਉਰਟੀ ਵੀ ਨਜ਼ਰ ਆਈ।

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ 17 ਸਾਲਾ ਫੈਨ ਨੇ ਦਿੱਤਾ ਖਾਸ ਤੋਹਫਾ, ਦੇਖ ਭਾਵੁਕ ਹੋਈ ਮਾਂ ਚਰਨ ਕੌਰ, ਦੇਖੋ ਤਸਵੀਰਾਂ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਦਿਨ ਦਹਾੜੇ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 9 ਮਹੀਨੇ ਹੋ ਚੁੱਕੇ ਹਨ, ਪਰ ਪਰਿਵਾਰ ਤੇ ਚਾਹੁਣ ਵਾਲੇ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਹਾਲ ਹੀ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਸੀ, ਜਿਸ ਦੀ ਖੂਬ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਮੂੁਸੇਵਾਲਾ ਦੇ ਕਾਤਲਾਂ ਬਾਰੇ ਕਿਹਾ, 'ਸ਼ੁੱਭ ਤੇਰੇ ਸਾਜਸ਼ ਘਾੜਿਆਂ ਨੂੰ ਰੱਬ ਨਰਕ 'ਚ ਵੀ ਥਾਂ ਨਾ ਦੇਵੇ। ਜਿਨ੍ਹਾਂ ਨੇ ਤੈਨੂੰ ਸਾਡੇ ਤੋਂ ਦੂਰ ਕੀਤੈ ਬੱਚੇ।'

View this post on Instagram
 
A post shared by Charan Kaur (@charan_kaur5911)

ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਦੇ ਕਾਤਲਾਂ ਬਾਰੇ ਬੋਲੀ ਮਾਂ ਚਰਨ ਕੌਰ, ਕਿਹਾ- ਤੇਰੇ ਸਾਜਸ਼ ਘਾੜਿਆਂ ਨੂੰ ਰੱਬ ਨਰਕਾਂ 'ਚ ਵੀ ਥਾਂ ਨਾ ਦੇਵੇ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget