ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਾਂਹ ਤੇ ਬਣਵਾਇਆ ਪੁੱਤਰ ਦਾ ਟੈਟੂ, ਇਮੋਸ਼ਨਲ ਹੋਏ ਫ਼ੈਨਜ਼

ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਬੇਟੇ ਦੀ ਯਾਦ `ਚ ਉਨ੍ਹਾਂ ਦਾ ਟੈਟੂ ਆਪਣੀ ਬਾਂਹ ਤੇ ਬਣਵਾਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੇਖੋ ਤਸਵੀਰ:

ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਨੂੰ 2 ਮਹੀਨੇ ਹੋ ਚੁੱਕੇ ਹਨ। ਪਰ ਅੱਜ ਵੀ ਉਹ ਆਪਣੇ ਚਾਹੁਣ ਵਾਲਿਆਂ ਦੇ ਦਿਨਾਂ `ਚ ਜ਼ਿੰਦਾ ਹੈ। ਪੂਰੀ ਦੁਨੀਆ `ਚ ਸਿੱਧੂ ਦੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਜਦੋਂ ਵੀ ਉਨ੍ਹਾਂ ਦੇ ਚਾਹੁਣ ਵਾਲੇ ਸਿੱਧੂ ਨੂੰ ਯਾਦ ਕਰਦੇ ਹਨ, ਤਾਂ ਅੱਜ ਵੀ ਉਨ੍ਹਾਂ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਤਾਂ ਸੋਚੋ ਕਿ ਉਨ੍ਹਾਂ ਦੇ ਮਾਪਿਆਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਨੇ ਆਪਣਾ ਇਕਲੌਤਾ ਬੇਟਾ ਖੋਹਿਆ ਹੈ। ਸਮੇਂ ਦੇ ਨਾਲ ਨਾਲ ਉਨ੍ਹਾਂ ਦਾ ਜ਼ਖ਼ਮ ਭਾਵੇਂ ਭਰ ਜਾਵੇ, ਪਰ ਹੁਣ ਉਨ੍ਹਾਂ ਦੇ ਚਿਹਰੇ ਤੇ ਪਹਿਲਾਂ ਵਾਲੀ ਮੁਸਕਰਾਹਟ ਕਦੇ ਵਾਪਸ ਨਹੀਂ ਆਵੇਗੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਬੇਟੇ ਦੀ ਯਾਦ `ਚ ਉਨ੍ਹਾਂ ਦਾ ਟੈਟੂ ਆਪਣੀ ਬਾਂਹ ਤੇ ਬਣਵਾਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਦੇਖੋ ਤਸਵੀਰ:

View this post on Instagram
 
A post shared by saltanat (@sidhu_saltu)

ਇਸ ਤਸਵੀਰ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਮਰਹੂਮ ਗਾਇਕ ਦਾ ਟੈਟੂ ਬਣਾ ਰਹੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਪੁੱਤਰ ਲਈ ਪਿਆਰ ਅਤੇ ਯਾਦ ਸਾਫ ਨਜ਼ਰ ਆ ਰਹੀ ਹੈ। ਹਾਲਾਂਕਿ ਵਾਈਰਲ ਹੋ ਰਹੀ ਇਹ ਤਸਵੀਰ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾ ਮਰਹੂਮ ਗਾਇਕ ਦੇ ਸ਼ੋਸ਼ਲ ਮੀਡੀਆ ਅਕਾਊਂਟ ਉੱਪਰ ਪਿਤਾ ਬਲਕੌਰ ਅਤੇ ਸਿੱਧੂ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਸਦੇ ਪਿਤਾ ਬਲਕੌਰ ਸਿੰਘ ਵਿਚਕਾਰ ਸਭ ਤੋਂ ਪਿਆਰੇ ਅਤੇ ਸਪੱਸ਼ਟ ਪਲ ਨਜ਼ਰ ਆਏ ਸੀ। ਇਸ ਵਿੱਚ ਦਿਖਾਇਆ ਗਿਆ ਸੀ ਕਿ ਬਲਕੌਰ ਇੱਕ ਮੰਜੇ 'ਤੇ ਪਿਆ ਹੋਇਆ ਫ਼ੋਨ 'ਤੇ ਗੱਲ ਕਰਦਾ ਹੋਇਆ, ਜਦੋਂ ਕਿ ਮਰਹੂਮ ਗਾਇਕ ਆਪਣੇ ਪਿਤਾ ਦੀ ਛਾਤੀ 'ਤੇ ਲੇਟਿਆ ਹੋਇਆ ਹੈ, ਉਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਇੱਕ ਤਸਵੀਰ ਵਿੱਚ ਇੰਨੀਆਂ ਭਾਵਨਾਵਾਂ ਸ਼ਾਮਲ ਹਨ ਕਿ ਸ਼ਬਦ ਸਿਰਫ਼ ਜ਼ਾਹਿਰ ਨਹੀਂ ਕੀਤਾ ਜਾ ਸਕਦਾ।

ਤਸਵੀਰ ਵਿੱਚ ਮੌਜੂਦ ਸਿਤਾਰਾ ਬਹੁਤ ਜਲਦ ਇਸ ਦੁਨੀਆ ਵਿੱਚੋਂ ਚਲਾ ਗਿਆ। ਇਸ ਦੇ ਬਾਵਜੂਦ ਉਨ੍ਹਾਂ ਦਾ ਪਿਤਾ ਬਲਕੌਰ ਸਿੰਘ ਚੱਟਾਨ ਵਾਂਗ ਮਜ਼ਬੂਤ ਖੜ੍ਹੇ ਹੋਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਹ ਸਿਰਫ਼ ਇਨਸਾਫ਼ ਲਈ ਕਾਨੂੰਨੀ ਲੜਾਈ ਹੀ ਨਹੀਂ ਲੜ ਰਿਹਾ, ਉਹ ਅੱਜ ਤੱਕ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਰੋਣ ਲਈ ਮੋਢਾ ਦੇ ਰਿਹਾ ਹੈ। ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਜੋ ਮਾਰੇ ਗਏ ਗਾਇਕ ਨੂੰ ਸ਼ਰਧਾਂਜਲੀ ਭੇਟ ਕਰਨਾ ਚਾਹੁੰਦੇ ਹਨ।
   
ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget