ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੇ ਪਿਤਾ ਦੀ ਰਿਟਾਇਰਮੈਂਟ ਲਈ ਪਲਾਨ ਕੀਤੀ ਸੀ ਵੱਡੀ ਪਾਰਟੀ, ਰਿਟਾਇਰਮੈਂਟ 'ਤੇ ਬੇਟੇ ਨੂੰ ਯਾਦ ਕਰ ਭਾਵੁਕ ਹੋਏ ਬਲਕੌਰ ਸਿੰਘ

Sidhu Moose Wala Family: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲ ਹੀ 'ਚ ਰਿਟਾਇਰਮੈਂਟ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਘਰ 'ਚ ਫੰਕਸ਼ਨ ਰੱਖਿਆ ਸੀ। ਜਿਸ ਦੀ ਇੱਕ ਤਸਵੀਰ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। 

Sidhu Moose Wala Father Balkaur Singh Post: ਸਿੱਧੂ ਮੂਸੇਵਾਲਾ ਦੀ ਮੌਤ ਨੂੰ 10 ਮਹੀਨੇ ਪੂਰੇ ਹੋ ਚੁੱਕੇ ਹਨ। ਉਸ ਦੇ ਚਾਹੁਣ ਵਾਲੇ ਤੇ ਪਰਿਵਾਰ ਅੱਜ ਵੀ ਉਸ ਦੀ ਕਮੀ ਨੂੰ ਆਪਣੇ ਜੀਵਨ 'ਚ ਮਹਿਸੂਸ ਕਰਦੇ ਹਨ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲ ਹੀ 'ਚ ਰਿਟਾਇਰਮੈਂਟ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਘਰ 'ਚ ਫੰਕਸ਼ਨ ਰੱਖਿਆ ਸੀ। ਜਿਸ ਦੀ ਇੱਕ ਤਸਵੀਰ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਜੈਜ਼ੀ ਬੀ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਰਿਲੀਜ਼ ਕੀਤਾ ਨਵਾਂ ਗਾਣਾ '25 ਸਾਲ'

ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਨੇ ਖੁਲਾਸਾ ਕੀਤਾ ਕਿ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਦੀ ਰਿਟਾਇਰਮੈਂਟ ਲਈ ਵੱਡੀ ਪਾਰਟੀ ਦਾ ਪਲਾਨ ਬਣਾਇਆ ਹੋਇਆ ਸੀ। ਤਸਵੀਰ ਸ਼ੇਅਰ ਕਰਦਿਆਂ ਬਲਕੌਰ ਸਿੰਘ ਬੋਲੇ, 'ਪੁੱਤ ਅੱਜ ਮੇਰੀ ਰਿਟਾਇਰਮੈਂਟ ਸੀ, ਤੇਰੀ ਗੈਰਹਾਜ਼ਰੀ ਬਹੁਤ ਜ਼ਿਆਦਾ ਖੜਕੀ। ਤੁਸੀਂ ਤਾਂ ਅੱਜ ਦੇ ਦਿਨ ਵੱਡਾ ਫੰਕਸ਼ਨ ਕਰਨ ਦੀ ਯੋਜਨਾ ਬਣਾਈ ਸੀ, ਚੱਲੋ ਤੇਰੀ ਮਰਜ਼ੀ। ਮੈਂ ਨਾਰਾਜ਼ ਨਹੀਂ ਤੇਰੇ ਤੋਂ, ਪਰ ਉਦਾਸ ਜ਼ਰੂਰ ਹਾਂ।' ਇਹ ਪੋਸਟ ਦੇਖ ਕੇ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਰਹੇ ਹਨ। 

View this post on Instagram
 
A post shared by Balkaur Singh (@sardarbalkaursidhu)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ 19 ਮਾਰਚ ਨੂੰ ਪਹਿਲੀ ਬਰਸੀ ਮਨਾਈ ਗਈ ਸੀ। ਇਸ ਮੌਕੇ ਸਿੱਧੂ ਨੂੰ ਚਾਹੁਣ ਵਾਲੇ ਪੂਰੀ ਦੁਨੀਆ ਤੋਂ ਉਸ ਦੀ ਬਰਸੀ ਸਮਾਗਮ 'ਚ ਸ਼ਾਮਲ ਹੋਏ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਨਸਾਫ ਹਾਲੇ ਤੱਕ ਅਧੂਰਾ ਹੈ। ਸਿੱਧੂ ਦਾ ਅਸਲ ਕਾਤਲ ਗੋਲਡੀ ਬਰਾੜ ਹਾਲੇ ਵੀ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ। ਸਿੱਧੂ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਮੁਹਿੰਮ ਵੀ ਚਲਾਈ ਹੋਈ ਹੈ।

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਚ ਚੱਲਿਆ ਕਰਨ ਔਜਲਾ ਦਾ ਗਾਣਾ, ਖੁਸ਼ੀ 'ਚ ਗਾਇਕ ਨੇ ਦਿੱਤਾ ਇਹ ਰਿਐਕਸ਼ਨ, ਦੇਖੋ ਵੀਡੀਓ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget