ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ

Sidhu Moose Wala First Death Anniversary: ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala First Death Anniversary: ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 'ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।' ਦੱਸ ਦਈਏ ਕਿ ਬਰਿੱਟ ਏਸ਼ੀਆ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵੀਡੀਓ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: ਜੈਨੀ ਜੌਹਲ ਨੇ ਕਿਉਂ ਲਿਖਿਆ ਸੀ ਗੀਤ 'ਲੈਟਰ ਟੂ ਸੀਐਮ', ਬੋਲੀ- ਸਿੱਧੂ ਦੇ ਮਾਪਿਆਂ ਦੀ ਹਾਲਤ ਨੇ ਗੀਤ ਲਿਖਣ 'ਤੇ ਮਜਬੂਰ ਕੀਤਾ

View this post on Instagram
 
A post shared by BritAsia TV (@britasiatv)

ਇਸੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਵੀ ਤਾਜ਼ਾ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਕੈਪਸ਼ਨ 'ਚ ਲਿਿਖਿਆ ਗਿਆ, 'ਝੁਕਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।' ਦੇਖੋ ਇਹ ਪੋਸਟ:

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ । ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ ।

ਇਹ ਵੀ ਪੜ੍ਹੋ: ਸੈਫ ਅਲੀ ਖਾਨ-ਕਰੀਨਾ ਕਪੂਰ ਦਾ ਪਿੱਛਾ ਕਰ ਰਹੇ ਸੀ ਪੱਤਰਕਾਰ, ਭੜਕੇ ਸੈਫ ਬੋਲੇ- ਸਾਰੇ ਬੈੱਡਰੂਮ 'ਚ ਆ ਜਾ

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget