ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਮਿਲਿਆ ਯੂਟਿਊਬ ਡਾਇੰਮਡ ਪਲੇ ਬਟਨ, ਇਹ ਪ੍ਰਾਪਤੀ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣੇ ਸਿੱਧੂ 

Sidhu Moose Wala: ਸਿੱਧੂ ਪਹਿਲੇ ਮੂਸੇਵਾਲਾ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਤੇ ਨਾਲ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ। 

Sidhu Moose Wala Diamond Play Button: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ। ਹਾਲੇ ਵੀ ਉਨ੍ਹਾਂ ਦਾ ਨਾਮ ਸੁਰਖੀਆਂ `ਚ ਬਣਿਆ ਹੋਇਆ ਹੈ। ਮਰਨ ਉਪਰੰਤ ਮੂਸੇਵਾਲਾ ਦੇ ਕਈ ਗੀਤ ਕਿੰਨੇ ਹੀ ਮਹੀਨੇ ਟਰੈਂਡਿੰਗ `ਚ ਰਹੇ। ਹੁਣ ਮੂਸੇਵਾਲਾ ਦੇ ਨਾਂ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਜੀ ਹਾਂ, ਯੂਟਿਊਬ ਨੇ ਸਨਮਾਨ ਵਜੋਂ ਮੂਸੇਵਾਲਾ ਨੂੰ ਡਾਇੰਮਡ ਪਲੇ ਬਟਨ ਦਿੱਤਾ ਹੈ। ਇਹ ਪ੍ਰਾਪਤੀ ਉਨ੍ਹਾਂ ਨੂੰ ਮਿਲਦੀ ਹੈ, ਜਿਨ੍ਹਾਂ ਦੇ ਯੂਟਿਊਬ ਤੇ 1 ਕਰੋੜ ਸਬਸਕ੍ਰਾਈਬਰ ਹੋ ਜਾਂਦੇ ਹਨ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਯੂਟਿਊਬ ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਇਹ ਸਨਮਾਨ ਦਿਤਾ ਗਿਆ ਹੈ। 

ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਤੇ ਨਾਲ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ। 

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਮਿਊਜ਼ਿਕ ਕਰੀਅਰ `ਚ ਇੰਡਸਟਰੀ ਨੂੰ ਜ਼ਬਰਦਸਤ ਗਾਣੇ ਦਿੱਤੇ। ਉਨ੍ਹਾਂ ਦੇ ਮਰਨ ਉਪਰੰਤ ਵੀ ੳੇੁਨ੍ਹਾਂ ਦੇ ਗੀਤ ਲੋਕ ਸੁਣ ਰਹੇ ਹਨ। ਉਨ੍ਹਾਂ ਦੇ ਸਭ ਤੋਂ ਜ਼ਿਆਦਾ ਸੁਣੇ ਜਾਣ ਵਾਲੇ ਗੀਤਾਂ `ਚ ਦ ਲਾਸਟ ਰਾਈਡ, 295, ਲੈਵਲਜ਼, ਈਸਟ  ਸਾਈਡ ਫ਼ਲੋ ਤੇ ਹੋਰ ਕਈ ਗੀਤ ਹਨ। ਇਸ ਦੇ ਨਾਲ  ਨਾਲ ਮੂਸੇਵਾਲਾ ਦਾ ਸੋਸ਼ਲ ਮੀਡੀਆ ਤੇ ਵੀ ਦਬਦਬਾ ਹੈ। ਉਹ ਕੁੱਝ ਹੀ ਪੰਜਾਬੀ ਸੈਲੀਬ੍ਰਿਟੀਆਂ ਵਿੱਚੋਂ ਇੱਕ ਹਨ ਜਿਨ੍ਹਾਂ ਦੀ ਸੋਸ਼ਲ ਮੀਡੀਆ ਤੇ ਫ਼ੈਨ ਫ਼ਾਲੋਇੰਗ ਕਰੋੜਾਂ `ਚ ਹੈ। ਇੰਸਟਾਗ੍ਰਾਮ ਤੇ ਮੂਸੇਵਾਲਾ ਦੇ 1 ਕਰੋੜ ਤੋਂ ਵੱਧ ਫ਼ਾਲੋਅਰ ਹਨ। ਇਸ ਦੇ ਨਾਲ ਨਾਲ ਯੂਟਿਊਬ ਤੇ ਮੂਸੇਵਾਲਾ ਦੇ 1 ਕਰੋੜ ਸਬਸਕ੍ਰਾਈਬਰ ਹਨ।

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ।   

ਇਹ ਵੀ ਪੜ੍ਹੋ: ਸ਼ਿੰਦਾ ਗਰੇਵਾਲ 15 ਸਾਲ ਦੀ ਉਮਰ `ਚ ਆਪਣੇ ਦਮ ਤੇ ਮਹੀਨੇ `ਚ ਕਮਾਉਂਦੈ ਲੱਖਾਂ, ਹੁਣ ਤੱਕ ਦੀ ਕਮਾਈ ਕਰੋੜਾਂ `ਚ

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਗਰੇਵਾਲ ਦਾ ਜਨਮਦਿਨ, ਮਾਂ ਰਵਨੀਤ ਗਰੇਵਾਲ ਨੇ ਇਸ ਅੰਦਾਜ਼ `ਚ ਪੁੱਤਰ ਨੂੰ ਦਿੱਤੀ ਵਧਾਈ

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget