ਪੜਚੋਲ ਕਰੋ

Sidhu Moose Wala Killed: ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਤੋਂ ਦੁਖੀ ਸ਼ਹਿਨਾਜ਼ ਗਿੱਲ ਨੇ ਕਿਹਾ- ਕਿਸੇ ਦਾ ਜਵਾਨ ਪੁੱਤ ਇਸ ਦੁਨੀਆ ਤੋਂ...

ਪੰਜਾਬੀ ਗਾਇਕ, ਅਦਾਕਾਰਾ ਅਤੇ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਤੋਂ ਸਦਮੇ ਵਿੱਚ ਹੈ। ਉਨ੍ਹਾਂ ਨੇ ਇਸ ਘਟਨਾ 'ਤੇ ਟਵੀਟ ਕੀਤਾ ਹੈ।

Shehnaaz Gill On Moose Wala Death: ਪੰਜਾਬੀ ਗਾਇਕ ਅਤੇ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ 'ਤੇ ਕਿਸਮਤ ਅਜ਼ਮਾਉਣ ਵਾਲੇ ਸਿੱਧੂ ਮੂਸੇਵਾਲਾ ਦਾ ਅੱਜ ਦਿਨ ਦਿਹਾੜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮੂਸੇਵਾਲਾ ਦੇ ਇਸ ਕਤਲ ਕਾਰਨ ਪੰਜਾਬ ਵਿੱਚ ਸਨਸਨੀ ਫੈਲ ਗਈ ਹੈ। ਪੰਜਾਬ ਫਿਲਮ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਇਸ ਖਬਰ ਨਾਲ ਸਦਮੇ 'ਚ ਹੈ ਅਤੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ।

ਪੰਜਾਬੀ ਗਾਇਕ, ਅਦਾਕਾਰਾ ਅਤੇ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਤੋਂ ਸਦਮੇ ਵਿੱਚ ਹੈ। ਉਨ੍ਹਾਂ ਨੇ ਇਸ ਘਟਨਾ 'ਤੇ ਟਵੀਟ ਕੀਤਾ ਹੈ। ਸ਼ਹਿਨਾਜ਼ ਗਿੱਲ ਨੇ ਪੰਜਾਬੀ ਵਿੱਚ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ, ''ਇਸ ਤੋਂ ਵੱਡਾ ਦੁੱਖ ਇਸ ਦੁਨੀਆ 'ਚ ਕੋਈ ਨਹੀਂ ਹੋ ਸਕਦਾ ਕਿ ਜੇਕਰ ਕਿਸੇ ਦੀ ਜਵਾਨ ਧੀ ਜਾਂ ਪੁੱਤਰ ਇਸ ਦੁਨੀਆ ਤੋਂ ਚਲੇ ਜਾਣ। ਵਾਹ ਗੁਰੂ ਮੇਹਰ ਕਰਨਾ।'' ਸੁਰੱਖਿਆ ਨੂੰ ਇਕ ਦਿਨ ਪਹਿਲਾਂ ਹਟਾ ਦਿੱਤਾ ਗਿਆ ਸੀ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਇਹ ਘਟਨਾ ਵਾਪਰੀ ਸੀ। ਉਦੋਂ ਤੋਂ ਸਿਆਸੀ ਹਮਲੇ ਵੀ ਸ਼ੁਰੂ ਹੋ ਗਏ ਹਨ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਮਾਨਸਾ) ਗੋਬਿੰਦਰ ਸਿੰਘ ਨੇ ਦੱਸਿਆ ਕਿ 27 ਸਾਲਾ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਹਨ। ਹਮਲੇ ਦੇ ਸਮੇਂ ਉਹ ਆਪਣੀ ਜੀਪ ਵਿੱਚ ਇੱਕ ਪਿੰਡ ਵਿੱਚ ਸੀ।

ਮਾਨਸਾ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਹੈ ਕਿ ਮੂਸੇਵਾਲਾ ਦੀ ਸਿਵਲ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਮੂਸੇਵਾਲਾ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਵਿਜੇ ਸਿੰਗਲਾ ਤੋਂ ਹਾਰ ਗਏ ਸਨ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget