ਪੜਚੋਲ ਕਰੋ

ਸਿੱਧੂ ਮੂਸੇਵਾਲਾ ਦਿੜ੍ਹਬਾ ਸ਼ੋਅ 'ਚ ਖੋਲ੍ਹੇਗਾ ਕਈ ਰਾਜ਼

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਅਕਸਰ ਆਪਣੇ ਵਿਵਾਦਾਂ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਇਸ ਦੇ ਨਾਲ ਹੀ ਸਿੱਧੂ ਦੀ ਫੈਨ ਫੌਲੋਇੰਗ ਵੀ ਕਾਫੀ ਹੈ। ਇਸ ਕਰਕੇ ਉਸ ਦੇ ਗਾਣੇ ਆਏ ਦਿਨ ਆਉਂਦੇ ਹਨ।

ਚੰਡੀਗੜ੍ਹ: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਅਕਸਰ ਆਪਣੇ ਵਿਵਾਦਾਂ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਇਸ ਦੇ ਨਾਲ ਹੀ ਸਿੱਧੂ ਦੀ ਫੈਨ ਫੌਲੋਇੰਗ ਵੀ ਕਾਫੀ ਹੈ। ਇਸ ਕਰਕੇ ਉਸ ਦੇ ਗਾਣੇ ਆਏ ਦਿਨ ਆਉਂਦੇ ਹਨ ਤੇ ਨਾਲ ਦੀ ਨਾਲ ਛਾ ਵੀ ਜਾਂਦੇ ਹਨ। ਅੱਜ ਹੀ ਸਿੱਧੂ ਤੇ ਮਨਕੀਰਤ ਔਲਖ ਨੂੰ ਜ਼ਮਾਨਤ ਮਿਲੀ ਹੈ। ਦੱਸ ਦਈਏ ਕਿ ਸਿੱਧੂ ਮੂਸਵਾਲਾ ਅਕਸਰ ਹੀ ਇੰਸਟਾਗ੍ਰਾਮ 'ਤੇ ਲਾਈਵ ਹੋ ਆਪਣੇ ਫੈਨਸ ਨਾਲ ਰਾਬਤਾ ਕਾਇਮ ਕਰਦਾ ਰਹਿੰਦਾ ਹੈ। ਹੁਣ ਹਾਲ ਹੀ 'ਚ ਸਿੱਧੂ ਨੇ ਇੱਕ ਵਾਰ ਫੇਰ ਇੰਸਟਾਗ੍ਰਾਮ 'ਤੇ ਲਾਈਵ ਹੋ ਆਪਣੇ 9 ਫਰਵਰੀ ਦੇ ਸ਼ੋਅ ਬਾਰੇ ਦੱਸਿਆ। ਜੀ ਹਾਂ, ਸਿੱਧੂ 9 ਫਰਵਰੀ ਨੂੰ ਦਿੜ੍ਹਬਾ 'ਚ ਲਾਈਵ ਸ਼ੋਅ ਕਰ ਰਿਹਾ ਹੈ ਜਿਸ 'ਚ ਉਹ ਕਈ ਵੱਡੇ ਖੁਲਾਸੇ ਕਰ ਸਕਦਾ ਹੈ ਤੇ ਆਪਣੇ ਆਉਣ ਵਾਲੇ ਗਾਣਿਆਂ ਤੋਂ ਪਰਦਾ ਚੁੱਕ ਸਕਦਾ ਹੈ। ਇਸ ਦੀ ਉਡੀਕ ਉਸ ਦੇ ਫੈਨਸ ਨੂੰ ਬੇਸਬਰੀ ਨਾਲ ਰਹਿੰਦੀ ਹੈ।

ਟਾਪ ਹੈਡਲਾਈਨ

Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ
Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ
Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...
Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨੀ 10 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 10 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Embed widget