ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦਾ ਇਹ ਹਮਸ਼ਕਲ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ, ਵਾਇਰਲ ਵੀਡੀਓ ਦੇਖ ਤੁਸੀਂ ਵੀ ਖਾ ਜਾਓਗੇ ਧੋਖਾ

Sidhu Moose Wala Look Alike: ਗੌਰਵ ਚੰਦੀ ਨਾਮ ਦਾ ਇਹ ਸ਼ਖਸ ਸਿੱਧੂ ਮੂਸੇਵਾਲਾ ਦੀ ਹੂ-ਬ-ਹੂ ਕਾਪੀ ਹੈ। ਉਸ ਦੇ ਵੀਡੀਓਜ਼ ਤੇ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala Look Alike: ਕਹਿੰਦੇ ਹਨ ਕਿ ਦੁਨੀਆ 'ਚ ਇੱਕੋ ਜਿਹੇ ਦਿਖਣ ਵਾਲੇ 7 ਲੋਕ ਹੁੰਦੇ ਹਨ। ਅਕਸਰ ਹੀ ਸੋਸ਼ਲ ਮੀਡੀਆ 'ਤੇ ਸੈਲੇਬ੍ਰਿਟੀਜ਼ ਦੇ ਹਮਸ਼ਕਲ ਸਾਹਮਣੇ ਆਉਂਦੇ ਰਹਿੰਦੇ ਹਨ। ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਗਾਣੇ 'ਮੇਰਾ ਨਾਂ' 'ਚ ਮੂਸੇਵਾਲਾ ਦਾ ਹਮਸ਼ਕਲ ਵਿਨੈ ਪ੍ਰਤਾਪ ਮੱਲ੍ਹੀ ਨਜ਼ਰ ਆਇਆ ਸੀ। ਹੁਣ ਮੂਸੇਵਾਲਾ ਦਾ ਇੱਕ ਹੋਰ ਹਮਸ਼ਕਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕੌਣ ਹੈ ਉਹ:

ਇਹ ਵੀ ਪੜ੍ਹੋ: ਜੈਨੀ ਜੌਹਲ ਦਾ ਨਵਾਂ ਗਾਣਾ ਹੋਇਆ ਰਿਲੀਜ਼, 'ਬੋਲੀਆਂ' ਪਾਉਂਦੀ ਨਜ਼ਰ ਆਈ ਪੰਜਾਬੀ ਗਾਇਕਾ, ਗਿੱਧੇ ਨੇ ਜਿੱਤਿਆ ਫੈਨਜ਼ ਦਾ ਦਿਲ

ਗੌਰਵ ਚੰਦੀ ਨਾਮ ਦਾ ਇਹ ਸ਼ਖਸ ਸਿੱਧੂ ਮੂਸੇਵਾਲਾ ਦੀ ਹੂ-ਬ-ਹੂ ਕਾਪੀ ਹੈ। ਉਸ ਦੇ ਵੀਡੀਓਜ਼ ਤੇ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਉਸ ਦੀਆਂ ਤਸਵੀਰਾਂ ਦੇਖ ਇੱਕ ਮਿੰਟ ਲਈ ਤੁਸੀਂ ਵੀ ਧੋਖਾ ਖਾ ਜਾਓਗੇ ਕਿ ਇਹ ਅਸਲੀ ਹੈ ਜਾਂ ਨਕਲੀ। ਉਸ ਦੀ ਹਾਈਟ ਵੀ ਸਿੱਧੂ ਜਿੰਨੀਂ ਹੈ ਤੇ ਸ਼ਕਲ ਤਾਂ ਮੈਚ ਕਰਦੀ ਹੀ ਹੈ। ਦੇਖੋ ਉਸ ਦੀਆਂ ਤਸਵੀਰਾਂ:

View this post on Instagram
 
A post shared by Gourav Chandi (@gourav__chandi5911)

ਹਾਲ ਹੀ 'ਚ ਗੌਰਵ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਮੂਸੇਵਾਲਾ ਦੇ ਗਾਣੇ 'ਤੇ ਰੀਲ ਬਣਾਈ ਹੈ। ਉਹ ਮੂਸੇਵਾਲਾ ਦੇ ਗਾਣੇ 'ਦ ਲਾਸਟ ਰਾਈਡ' 'ਤੇ ਮੂਸੇਵਾਲਾ ਵਾਂਗ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਉਸ ਦੀ ਇਸ ਵੀਡੀਓ ਨੂੰ ਮੂਸੇਵਾਲਾ ਦੇ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਕੁੱਝ ਲੋਕਾਂ ਨੂੰ ਉਸ ਦੀ ਇਹ ਵੀਡੀਓ ਪਸੰਦ ਨਹੀਂ ਆਈ ਹੈ ਅਤੇ ਉਹ ਗੌਰਵ ਦੀ ਆਲੋਚਨਾ ਕਰ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Gourav Chandi (@gourav__chandi5911)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 20 ਮਹੀਨੇ ਪੂਰੇ ਹੋ ਚੁੱਕੇ ਹਨ। 

ਇਹ ਵੀ ਪੜ੍ਹੋ: 'ਐਨੀਮਲ' ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ, ਰਣਬੀਰ ਕਪੂਰ ਜਲਦ ਸ਼ੁਰੂ ਕਰਨਗੇ ਫਿਲਮ 'ਐਨੀਮਲ 2' ਦਾ ਸ਼ੂਟਿੰਗ, ਜਾਣੋ ਰਿਲੀਜ਼ ਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget