ਪੜਚੋਲ ਕਰੋ

Sidhu Moose Wala: 'ਇੱਕ ਸਾਲ ਇੱਕ ਮਹੀਨਾ ਹੋ ਗਿਆ, ਅੱਜ ਵੀ ਤੈਨੂੰ ਯਾਦ ਕਰਦੇ ਹਾਂ', ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਭਾਵੁਕ ਪੋਸਟ

Sidhu Moose Wala Murder: ਚਰਨ ਕੌਰ ਨੇ ਇੱਕ ਪੋਸਟ ਬੀਤੇ ਦਿਨੀਂ ਯਾਨਿ 29 ਜੂਨ ਨੂੰ ਸ਼ੇਅਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਲਿਿਖਿਆ, 'ਅੱਜ ਇੱਕ ਸਾਲ ਇੱਕ ਮਹੀਨਾ ਹੋ ਗਿਆ ਪੁੱਤ ਤੈਨੂੰ ਘਰੋਂ ਗਿਆਂ ਨੂੰ, ਅੱਜ ਵੀ ਤੈਨੂੰ ਉਡੀਕਦੇ ਰਹਿੰਦੇ ਹਾਂ।

Sidhu Moose Wala Mother Charan Kaur Emotional Post: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਚੁੱਕਿਆ ਹੈ। ਉਹ ਅੱਜ ਵੀ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਜਦੋਂ ਵੀ ਉਸ ਦੇ ਚਾਹੁਣ ਵਾਲਿਆ ਨੂੰ ਮੂਸੇਵਾਲਾ ਦੀ ਯਾਦ ਆਉਂਦੀ ਹੈ ਤਾਂ ਉਹ ਉਸ ਦੇ ਗਾਣੇ ਸੁਣ ਲੈਂਦੇ ਹਨ। ਪਰ ਇੰਜ ਲੱਗਦਾ ਹੈ ਜਿਵੇਂ ਮੂਸੇਵਾਲਾ ਦੇ ਮਾਪਿਆਂ ਲਈ ਸਮਾਂ 29 ਮਈ 2022 ;ਤੇ ਹੀ ਰੁਕ ਗਿਆ ਹੈ। ਉਸ ਦੀ ਮਾਂ ਆਪਣੀ ਪੁੱਤਰ ਦੀ ਮੌਤ ਤੋਂ ਬਾਅਦ ਇੱਕ ਇੱਕ ਦਿਨ ਗਿਣ ਰਹੀ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਇਹ ਪੋਸਟ ਦੇਖ ਕੇ ਤਾਂ ਇੰਜ ਹੀ ਲੱਗ ਰਿਹਾ ਹੈ ਜਿਵੇਂ ਕਿ ਇੱਕ ਮਾਂ ਹਰ ਦਿਨ, ਹਰ ਪਲ, ਹਰ ਸਕਿੰਟ ਬੱਸ ਆਪਣੇ ਪੁੱਤਰ ਬਾਰੇ ਹੀ ਸੋਚਦੀ ਰਹਿੰਦੀ ਹੈ।  

ਚਰਨ ਕੌਰ ਨੇ ਇੱਕ ਪੋਸਟ ਬੀਤੇ ਦਿਨੀਂ ਯਾਨਿ 29 ਜੂਨ ਨੂੰ ਸ਼ੇਅਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਲਿਿਖਿਆ, 'ਅੱਜ ਇੱਕ ਸਾਲ ਇੱਕ ਮਹੀਨਾ ਹੋ ਗਿਆ ਪੁੱਤ ਤੈਨੂੰ ਘਰੋਂ ਗਿਆਂ ਨੂੰ, ਅੱਜ ਵੀ ਤੈਨੂੰ ਉਡੀਕਦੇ ਰਹਿੰਦੇ ਹਾਂ। ਸੁੰਨੇ ਘਰ ਵਿੱਚ ਤੁਹਾਡੀ ਮੌਜੂਦਗੀ ਮਹਿਸੂਸ ਕਰਨੀ ਔਖੀ ਹੈ, ਪਰ ਤੁਹਾਡੇ ਬਿਨਾਂ ਤੁਹਾਡੇ ਵਾਸਤੇ ਜੀ ਰਹੇ ਹਾਂ। ਸ਼ੁੱਭ ਪੁੱਤ ਇੱਕ ਸਾਲ ਤੇ ਇੱਕ ਮਹੀਨੇ ਵਿੱਚ ਦੇਸ਼ ਵਿਦੇਸ਼ ਤੋਂ ਤੁਹਾਡੇ ਚਾਹੁਣ ਵਾਲੇ ਤੁਹਾਡੇ ਭੈਣ ਭਰਾ ਤੇ ਬਜ਼ੁਰਗ ਸਾਡੇ ਦੁੱਖ ਵਿੱਚ ਸਾਨੂੰ ਸਹਾਰਾ ਦੇਣ ਆਏ, ਪਰ ਸਾਨੂੰ ਇਨ੍ਹਾਂ ਹਾਲਾਤਾਂ ਵਿੱਚ ਲਿਆਉਣ ਵਾਲੇ ਉਨ੍ਹਾਂ ਮੁੱਖ ਸਾਜਸ਼ ਘਾੜਿਆਂ ਦੇ ਚਿਹਰੇ ਤੇ ਨਾਮ ਹਜੇ ਤੱਕ ਸਾਹਮਣੇ ਨਹੀਂ ਆਏ। ਤੇ ਪੁੱਤ ਸਾਨੂੰ ਤੁਹਾਡੇ ਇਨਸਾਫ ਦੇਣ ਦੇ ਦਾਅਵੇ ਤੇ ਵਾਅਦੇ ਕਰਨ ਵਾਲੇ ਸਮੇਂ ਦੇ ਸ਼ਾਸਕ ਵੀ ਜਿਵੇਂ ਸਭ ਕੁੱਝ ਦੇਖਦਿਆਂ ਅਣਦੇਖਾ ਕਰ ਚੁੱਪ ਵੱਟੀ ਬੈਠੇ ਆ। ਪੁੱਤ ਮੈਂ ਤੁਹਾਨੂੰ ਬਿਆਨ ਨਹੀਂ ਕਰ ਸਕਦੀ ਕਿ ਤੁਹਾਡੇ ਬਾਅਦ ਅਸੀਂ ਦੋਵਾਂ ਨੇ ਕਿੰਨਾ ਕੁੱਝ ਦੇਖ ਲਿਆ ਐ, ਪਰ ਪੁੱਤ ਅਸੀਂ ਤੁਹਾਡੇ ਮੇਹਨਤ ਤੇ ਲਗਨ ਨਾਲ ਕਮਾਏ ਨਾਮ ਨੂੰ ਵਿਅਰਥ ਨਹੀਂ ਜਾਣ ਦਿਆਂਗੇ। ਪੁੱਤ ਅਸੀਂ ਤੁਹਾਡੇ ਇਨਸਾਫ ਲਈ ਆਪਣੇ ਆਖਰੀ ਸਾਹਾਂ ਤੱਕ ਲੜਾਂਗੇ ਤੇ ਸਾਡੇ ਇਨਸਾਫ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਰਹਾਂਗੇ।'

View this post on Instagram
 
A post shared by Charan Kaur (@charan_kaur5911)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਇੱਕ ਸਾਲ ਬਾਅਦ ਹਾਲੇ ਤੱਕ ਵੀ ਇਨਸਾਫ ਅਧੂਰਾ ਹੈ। ਉਸ ਦਾ ਪਰਿਵਾਰ ਤੇ ਚਾਹੁਣ ਵਾਲੇ ਉਸ ਦੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਹਾਲ ਹੀ ਵਿੱਚ ਗੋਲਡੀ ਬਰਾੜ ਨੇ ਇੱਕ ਆਡੀਓ ਇੰਟਰਵਿਊ ;ਚ ਇਹ ਸ਼ਰੇਆਮ ਕਬੂਲ ਕੀਤਾ ਸੀ ਕਿ ਉਸ ਨੇ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ।

ਇਹ ਵੀ ਪੜ੍ਹੋ: ਹਰਭਜਨ ਮਾਨ ਦੀਆਂ ਪਤਨੀ ਹਰਮਨ ਕੌਰ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਬੋਲੇ- 'ਜੋੜੀ ਸਲਾਮਤ ਰਹੇ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget