ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਪੋਸਟ, ਕਿਹਾ- 3 ਮਹੀਨਿਆਂ 'ਚ ਇੱਕ ਸਾਲ ਜਾਊ ਪਰ...

ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਲਿੱਖਿਆ, 'ਤਿੰਨ ਮਹੀਨਿਆਂ ਨੂੰ ਇੱਕ ਸਾਲ ਹੋ ਜਾਣਾ ਐ ਤੈਨੂੰ ਗਿਆਂ ਨੂੰ। ਮੈਂ ਨਹੀਂ ਚਾਹੁੰਦੀ, ਨਾ ਮੇਰੇ 'ਚ ਹਿੰਮਤ ਹੈ ਤੇਰੇ ਖੇਤ ਜਾ ਕੇ ਤੈਨੂੰ ਆਖਣ ਦੀ ਕਿ ਤੇਰੇ ਸਮਰਥਕ ਹਾਰ ਗਏ ਸ਼ੁੱਭ

Sidhu Moose Wala Mother Post: ਸਿੱਧੂ ਮੂਸੇਵਾਲਾ ਦੀ ਮੌਤ ਨੂੰ 8 ਮਹੀਨੇ ਹੋ ਚੁੱਕੇ ਹਨ। ਪਰ ਹਾਲੇ ਤੱਕ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਆ। ਸਿੱਧੂ ਦਾ ਪਰਿਵਾਰ ਉਸ ਨੂੰ ਇਨਸਾਫ ਦਿਵਾਉਣ ਲਈ ਦਿਨ ਰਾਤ ਮੇਹਨਤ ਕਰ ਰਿਹਾ ਹੈ। ਇਸੇ ਦਰਮਿਆਨ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇੱਕ ਹੋਰ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ ਹੈ। ਇਸ ਪੋਸਟ 'ਚ ਚਰਨ ਕੌਰ ਨੇ ਆਪਣੇ ਦਿਲ ਦਾ ਦਰਦ ਬਿਆਨ ਕੀਤਾ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਦਮਦਾਰ ਬੌਡੀ ਲਈ ਜਿੰਮ 'ਚ 2 ਸਾਲ ਵਹਾਇਆ ਪਸੀਨਾ, 57 ਦੀ ਉਮਰ 'ਚ ਫਿਟਨੈੱਸ ਦੇਖ ਲੋਕ ਹੈਰਾਨ

ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਲਿੱਖਿਆ, 'ਤਿੰਨ ਮਹੀਨਿਆਂ ਨੂੰ ਇੱਕ ਸਾਲ ਹੋ ਜਾਣਾ ਐ ਤੈਨੂੰ ਗਿਆਂ ਨੂੰ। ਮੈਂ ਨਹੀਂ ਚਾਹੁੰਦੀ, ਨਾ ਮੇਰੇ 'ਚ ਹਿੰਮਤ ਹੈ ਤੇਰੇ ਖੇਤ ਜਾ ਕੇ ਤੈਨੂੰ ਆਖਣ ਦੀ ਕਿ ਤੇਰੇ ਸਮਰਥਕ ਹਾਰ ਗਏ ਸ਼ੁੱਭ, ਅਸੀਂ ਇਨਸਾਫ ਨਹੀਂ ਦਿਵਾ ਸਕੇ। ਇਹ ਚੁੱਪ ਚਾਪ ਬੈਠੇ ਸ਼ਾਸਕਾਂ ਨੂੰ ਤੇਰੀ ਘਾਟ ਨਾ ਰੜਕਦੀ ਹੋਵੇ, ਪਰ ਅਸੀਂ ਤੈਨੂੰ ਘੜੀ ਘੜੀ ਯਾਦ ਕਰਦੇ ਆਂ। ਸਾਨੂੰ ਪਤਾ ਤੇਰਾ ਜਾਣਾ ਬਹੁਤ ਕੁੱਝ ਨਾਲ ਲੈ ਗਿਆ। ਓ ਇੱਕ ਬੰਦ ਕਮਰੇ 'ਚ ਬੈਠਾ ਵਿਕਾਸ ਦੀਆਂ ਗੱਲਾਂ ਕਰੀ ਜਾਂਦਾ, ਅਸਲੀਅਤ 'ਚ ਕੁੱਝ ਨਹੀਂ ਬਦਲਿਆ ਸ਼ੁੱਭ। ਮੈਂ ਸੱਚਾਈ ਨੂੰ ਬਹੁਤ ਨੇੜਿਓਂ ਦੇਖਿਆ ਹੈ। ਤੇਰੀ ਮੌਤ ਓਹ ਭੁੱਲ ਗਿਆ, ਪਰ ਸਾਨੂੰ ਯਾਦ ਹੈ। ਸ਼ੁੱਭ ਅਸੀਂ ਲੜਾਂਗੇ ਤੇ ਤੇਰੇ ਸਾਹ ਰੋਕਣ ਵਾਲਿਆਂ ਦੇ ਘਟੀਆ ਚਿਹਰੇ ਸੰਸਾਰ ਮੂਹਰੇ ਲੈਕੇ ਆਵਾਂਗੇ।'

View this post on Instagram
 
A post shared by Charan Kaur (@charan_kaur5911)

ਕਾਬਿਲੇਗ਼ੌਰ ਹੈ ਕਿ ਚਰਨ ਕੌਰ ਸੋਸ਼ਲ ਮੀਡੀਆ 'ਤੇ ਅਕਸਰ ਐਕਟਿਵ ਰਹਿੰਦੀ ਹੈ। ਮੂਸੇਵਾਲਾ ਦੇ ਮਾਤਾ ਪਿਤਾ ਚਰਨ ਕੌਰ ਤੇ ਬਲਕੌਰ ਸਿੰਘ ਸਿੱਧੂ ਨੇ ਪਿਛਲੇ ਸਾਲ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ਅਕਾਊਂਟ ਬਣਾਏ ਸੀ। ਉਹ ਅਕਸਰ ਮੂਸੇਵਾਲਾ ਦੀਆਂ ਤਸਵੀਰਾਂ ਪੋਸਟ ਕਰ ਉਸ ਲਈ ਇਨਸਾਫ ਦੀ ਮੰਗ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀਆਂ ਪੋਸਟਾਂ ਨੂੰ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਖੂਬ ਸਮਰਥਨ ਦਿੰਦੇ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ, ਪਤਨੀ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget