ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸਿਹਤ ਵਿਗੜੀ, ਮਾਨਸਾ ਦੇ ਨਿੱਜੀ ਹਸਪਤਾਲ 'ਚ ਦਾਖਲ

Charan Kaur: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਵੀ ਨਹੀਂ ਕਰ ਸਕੀ...

Charan Kaur Hospitalized: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚਰਨ ਕੌਰ ਦੀ ਹਾਲਤ ਸਥਿਰ ਹੈ, ਪਰ ਉਨ੍ਹਾਂ ਨੂੰ ਦੋ-ਤਿੰਨ ਦਿਨਾਂ ਤੱਕ ਹਸਪਤਾਲ 'ਚ ਅੰਡਰ ਅਬਜ਼ਰਵੇਸ਼ਨ ਰੱਖਿਆ ਜਾਵੇਗਾ। 

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਫਿਰ ਹੋਈ ਟਰੋਲ, ਸਕੂਲ 'ਚ ਮੇਕਅੱਪ ਵਿੱਚ ਆਈ ਨਜ਼ਰ, ਲੋਕਾਂ ਨੇ ਦਿੱਤੀ ਨਸੀਹਤ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਵੀ ਨਹੀਂ ਕਰ ਸਕੀ। ਚਰਨ ਕੌਰ ਦੀ ਸਿਹਤ ਵਿਗੜਨ ਦਾ ਕਾਰਨ ਫਿਲਹਾਲ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਉਹ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਚਰਨ ਕੌਰ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਜੇ ਖਤਮ ਕਰਨਾ ਸੀ ਮੇਰੇ ਪੁੱਤ ਨੂੰ ਕਲਾਕਾਰੀ ਨਾਲ ਕਰਦੇ ਗੰਦੀ ਰਾਜਨੀਤੀ ਨਾਲ ਨੀ ਉਸਨੂੰ ਖਤਮ ਕਰਕੇ ਵੀ ਖਤਮ ਨੀ ਕਰ ਸਕੇ l ਮਾਣ ਐ ਸ਼ੁਭ ਪੁੱਤ ਤੇਰੇ ਤੇ... 

ਗਾਇਕ ਦੀ ਮਾਤਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜਿਹਨਾਂ ਦੇ ਮੁਕਾਬਲੇ ਨਹੀਂ ਹੁੰਦੇ ਉਹ ਮਰਵਾ ਦਿੱਤੇ ਜਾਂਦੇ ਨੇ ਪਰ ਉਹ ਮਰਦੇ ਨਹੀਂ ਅਮਰ ਹੋ ਜਾਂਦੇ ਨੇ #justiceforsidhumoosewala😢... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜੋਂ ਕੰਮ ਬਾਈ ਨੇ 5 ਸਾਲ ਚ ਕਰਤੇ ਓਹ ਕੋਇ 100 ਸਾਲ ਚ ਵੀ ਨੀ ਕਰ ਸਕਦਾ 💯...

View this post on Instagram
 
A post shared by Charan Kaur (@charan_kaur5911)

ਕਾਬਿਲੇਗੌਰ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਟੀਜ਼ਰ ਰਿਲੀਜ਼, ਦਾਜ ਦੇ ਲੋਭੀਆਂ ਨੂੰ ਸ਼ੀਸ਼ਾ ਦਿਖਾਏਗੀ ਫਿਲ਼ਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget