ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਭਾਵੁਕ ਪੋਸਟ, ਬੋਲੀ- 'ਰੱਬ ਲੰਬੀ ਉਮਰ ਦੇਵੇ ਤਾਂਕਿ ਆਪਣੇ ਦੁਸ਼ਮਣਾਂ ਦੀ...'

Balkaur Singh Birthday: ਪਤੀ ਦੇ ਜਨਮਦਿਨ 'ਤੇ ਚਰਨ ਕੌਰ ਨੇ ਬੇਹੱਦ ਭਾਵੁਕ ਪੋਸਟ ਸ਼ੇਅਰ ਕੀਤੀ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਪੁਰਾਣੀ ਪੋਸਟ ਦਾ ਸਕ੍ਰੀਨਸ਼ੌਟ ਲੈਕੇ ਸ਼ੇਅਰ ਕੀਤਾ ਹੈ, ਜਿਸ 'ਚ ਉਸ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ

ਅਮੈਲੀਆ ਪੰਜਾਬੀ ਦੀ ਰਿਪੋਰਟ

Charan Kaur Emotional Post On Balkaur Singh Birthday: ਸਿੱਧੂ ਮੂਸੇਵਾਲਾ ਦੀ ਮੌਤ ਨੂੰ 2024 'ਚ ਦੋ ਸਾਲ ਪੂਰੇ ਹੋਣ ਜਾ ਰਹੇ ਹਨ। ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ। ਇਸ ਦਰਮਿਆਨ ਅੱਜ ਯਾਨਿ 5 ਜਨਵਰੀ ਨੂੰ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਸੋਸ਼ਲ ਮੀਡੀਆ ਪੋਸਟ ਚਰਚਾ 'ਚ ਬਣੀ ਹੋਈ ਹੈ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਦੀ ਖੂਬਸੂਰਤੀ ਬਣਾਏਗੀ ਦੀਵਾਨਾ, ਬਲੈਕ ਡਰੈੱਸ 'ਚ ਅਦਾਕਾਰਾ ਦਾ ਨਜ਼ਰ ਆਇਆ ਕਾਤਿਲਾਨਾ ਅੰਦਾਜ਼, ਤਸਵੀਰਾਂ ਵਾਇਰਲ

ਆਪਣੇ ਪਤੀ ਦੇ ਜਨਮਦਿਨ 'ਤੇ ਚਰਨ ਕੌਰ ਨੇ ਬੇਹੱਦ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਪੁਰਾਣੀ ਪੋਸਟ ਦਾ ਸਕ੍ਰੀਨਸ਼ੌਟ ਲੈਕੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ। ਮੂਸੇਵਾਲਾ ਨੇ ਲਿਿਖਿਆ ਸੀ, 'ਜਨਮਦਿਨ ਮੁਬਾਰਕ ਫਾਦਰ ਸਾਬ, ਮੇਰੀ ਉਮਰ ਵੀ ਤੁਹਾਨੂੰ ਲੱਗ ਜਾਵੇ।' ਮੂਸੇਵਾਲਾ ਦੀ ਇਸੇ ਪੋਸਟ ਨੂੰ ਸ਼ੇਅਰ ਕਰਦਿਆਂ ਚਰਨ ਕੌਰ ਨੇ ਬੇਹੱਦ ਭਾਵੁਕ ਕੈਪਸ਼ਨ ਲਿਖੀ। ਉਨ੍ਹਾਂ ਨੇ ਕਿਹਾ, 'ਸ਼ੁਭ ਜੋ ਤੁਸੀਂ ਕਿਹਾ ਉਹ ਸੱਚ ਹੋਇਆ ਸੱਚੀਓ ਤੁਸੀ ਆਪਣੀ ਉਮਰ ਅਪਣੇ ਬਾਪੂ ਜੀ ਨੂੰ ਲਾਗੇ ਸਾਨੂੰ ਨੀ ਚਾਹੀਦੀ। ਤੁਹਾਡੀ ਇਹ ਵਿਸ਼ ਸਾਨੂੰ ਤਾਂ ਬਸ ਤੁਸੀਂ ਚਾਹੀਦੇ ਸੀ। ਚੱਲੋ ਜੋ ਵਾਹਿਗੁਰੂ ਦੀ ਮਰਜੀ। ਪਰ ਅੱਜ ਵੀ ਅਸੀਂ ਤੁਹਾਨੂੰ ਅਪਣੇ ਨਾਲ ਹੀ ਮਹਿਸੂਸ ਕਰਦੇ ਆਂ। ਤੁਸੀਂ ਕਿਤੇ ਗਏ ਹੀ ਨਹੀਂ, ਪਰ ਅੱਜ ਤੇਰੇ ਬਾਪੂ ਦਾ ਜਨਮ ਦਿਨ ਐ ਵਾਹਿਗੁਰੂ ਅੱਗੇ ਅਰਦਾਸ ਕਰਦੀ ਆਂ। ਰੱਬ ਤੇਰੇ ਬਾਪੂ ਜੀ ਦੀ ਲੰਬੀ ਉਮਰ ਕਰੇ ਤੇਰੇ ਦੁਸ਼ਮਣਾਂ ਦੀ ਬਰਬਾਦੀ ਅਪਣੇ ਅੱਖੀਂ ਦੇਖ ਸਕਣ। ਸਾਨੂੰ ਹਮੇਸ਼ਾ ਮਾਣ ਰਹੂਗਾ ਕਿ ਅਸੀਂ ਤੈਨੂੰ ਜਨਮ ਦਿੱਤਾ ਅਤੇ ਤੁਸੀਂ ਸਨੂੰ ਐਨਾ ਮਾਣ ਦਵਾਇਆ। ਅੱਜ ਕਰੋੜਾਂ ਦੀ ਗਿਣਤੀ ਵਿੱਚ ਤੇਰੇ ਭੈਣ ਭਰਾਵਾਂ ਨੇ ਸਾਨੂੰ ਬੇਬੇ ਬਾਪੂ ਵਾਲਾ ਮਾਣ ਬਖ਼ਸ਼ਿਆ। ਮੈ ਵਾਹਿਗੁਰੂ ਅੱਗੇ ਅਰਦਾਸ ਕਰਦੀ ਆਂ, ਜਿੰਨੇ ਵਾਰੀ ਵਾਹਿਗੁਰੂ ਮੈਨੂੰ ਇਸ ਧਰਤਤੀ ਤੇ ਭੇਜੇ ਤੂੰ ਮੇਰਾ ਪੁੱਤ ਤੇ ਮੈਂ ਤੇਰੀ ਮਾਂ ਹੋਵਾਂ ਲਵ ਯੂ ਪੁੱਤ ਜਿਥੇ ਵੀ ਹੋਵੋਂ ਖੁਸ਼ ਰਹੋਂ'।

View this post on Instagram
 
A post shared by Charan Kaur (@charan_kaur5911)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਡੇਢ ਸਾਲ ਬਾਅਦ ਅੱਜ ਵੀ ਇਨਸਾਫ ਅਧੂਰਾ ਹੈ। 

ਇਹ ਵੀ ਪੜ੍ਹੋ: ਐਲਵਿਸ਼ ਯਾਦਵ ਦੀਆਂ ਹੋਰ ਵਧੀਆਂ ਮੁਸ਼ਕਲਾਂ, ਤਸਕਰ ਨੇ ਯੂਟਿਊਬਰ ਨੂੰ ਸੱਪ ਸਪਲਾਈ ਕਰਨ ਦੀ ਗੱਲ ਕਬੂਲੀ, ਖਰੜ ਬੱਸ ਅੱਡੇ ਤੋਂ ਗ੍ਰਿਫਤਾਰ ਹੋਇਆ ਤਸਕਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget