ਪੜਚੋਲ ਕਰੋ

Charan Kaur: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਹਸਪਤਾਲ ਦਾਖਲ, ਕਿਸੇ ਵੀ ਸਮੇਂ ਬੱਚੇ ਨੂੰ ਦੇ ਸਕਦੀ ਹੈ ਜਨਮ

Sidhu Moose Wala Mother Charan kaur: ਫਰਵਰੀ ਚ ਚਰਨ ਕੌਰ ਦੀ ਪ੍ਰੈਗਨੈਂਸੀ ਦੀ ਖਬਰਾਂ ਸਾਹਮਣੇ ਆਈਆਂ ਸੀ। ਉਹ 58 ਦੀ ਉਮਰ 'ਚ IVF ਤਕਰੀਨ ਜ਼ਰੀਏ ਮਾਂ ਬਣਨ ਜਾ ਰਹੀ ਹੈ। ਇਸ ਦੇ ਲਈ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਿਰਿਆ ਵੀ ਪੂਰੀ ਕਰਨੀ ਪਈ ਸੀ। 

Sidhu Moose Wala Mother Charan kaur Pregnancy: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਚਰਨ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਮਾਰਚ ਮਹੀਨੇ 'ਚ ਬੱਚੇ ਨੂੰ ਜਨਮ ਦੇਣਾ ਹੈ ਅਤੇ ਹੁਣ ਕਿਸੇ ਵੀ ਸਮੇਂ ਖੁਸ਼ਖਬਰੀ ਆ ਸਕਦੀ ਹੈ।

ਇਹ ਵੀ ਪੜ੍ਹੋ: ਮਿਸ ਵਰਲਡ 2024 ਮੁਕਾਬਲਾ ਹਾਰਨ ਤੋਂ ਬਾਅਦ ਫੁੱਟ-ਫੁੱਟ ਕੇ ਰੋਈ ਸਿਨੀ ਸ਼ੈੱਟੀ, ਮਾਂ ਨੇ ਸੰਭਾਲਿਆ, ਵੀਡੀਓ ਵਾਇਰਲ

ਦੱਸ ਦਈਏ ਕਿ ਫਰਵਰੀ ਮਹੀਨੇ 'ਚ ਚਰਨ ਕੌਰ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਸਾਹਮਣੇ ਆਈਆਂ ਸੀ। ਉਹ 58 ਦੀ ਉਮਰ 'ਚ ਆਈਵੀਐਫ ਤਕਰੀਨ ਜ਼ਰੀਏ ਮਾਂ ਬਣਨ ਜਾ ਰਹੀ ਹੈ। ਇਸ ਦੇ ਲਈ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਿਰਿਆ ਵੀ ਪੂਰੀ ਕਰਨੀ ਪਈ ਸੀ। 

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ 'ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ 'ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ 'ਚ ਲੈਕੇ ਆਉਣ ਦਾ ਫੈਸਲਾ ਕੀਤਾ ਸੀ। 

View this post on Instagram
 
A post shared by Charan Kaur (@charan_kaur5911)

ਪ੍ਰੈਗਨੈਂਸੀ ਦੌਰਾਨ ਫੈਨਜ਼ ਨੂੰ ਮਿਲਣਾ ਕੀਤਾ ਬੰਦ
ਦੱਸ ਦਈਏ ਕਿ ਚਰਨ ਕੌਰ ਨੇ ਪ੍ਰੈਗਨੈਂਸੀ ਦੌਰਾਨ ਮੂਸੇਵਾਲਾ ਦੇ ਫੈਨਜ਼ ਤੋਂ ਵੀ ਦੂਰੀ ਬਣਾ ਲਈ ਸੀ। ਉਹ ਹਰ ਹਮੇਸ਼ਾ ਫੈਨਸ ਨੂੰ ਮਿਲਦੇ ਹੁੰਦੇ ਸੀ, ਪਰ ਅਚਾਨਕ ਉਨ੍ਹਾਂ ਨੇ ਫੈਨਜ਼ ਨੂੰ ਮਿਲਣਾ ਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਭ ਨੂੰ ਕੁੱਝ ਅਜੀਬ ਲੱਗਿਆ ਸੀ। ਇਸ ਤੋਂ ਬਾਅਦ ਫਰਵਰੀ ਮਹੀਨੇ 'ਚ ਚਰਨ ਕੌਰ ਦੀ ਪ੍ਰੈਗਨੈਂਸੀ ਦਾ ਖੁਲਾਸਾ ਹੋਇਆ ਸੀ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੈਜ਼ੀ ਬੀ ਨਵੀਂ ਐਲਬਮ ਦੇ ਪਹਿਲੇ ਗਾਣੇ 'ਚ ਇਸ ਹਸੀਨਾ ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ, ਦੇਖੋ ਤਸਵੀਰਾਂ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget