ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਤੱਕ ਟਲੀ, ਜੱਜ ਦੇ ਛੁੱਟੀ 'ਤੇ ਹੋਣ ਦੇ ਚੱਲਦੇ ਅੱਗੇ ਵਧੀ ਕੋਰਟ ਦੀ ਤਰੀਕ

Sidhu Moose Wala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਯਾਨਿ 11 ਮਾਰਚ ਨੂੰ ਮਾਨਸਾ ਦੀ ਅਦਾਲਤ 'ਚ ਸੁਣਵਾਈ ਹੋਣੀ ਸੀ, ਜੋ ਕਿ ਹੁਣ 22 ਮਾਰਚ ਤੱਕ ਮੁਲਤਵੀ ਹੋ ਗਈ ਹੈ। ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਰੱਖੀ ਗਈ ਹੈ।

Sidhu Moose Wala Murder Case Hearing: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਯਾਨਿ 11 ਮਾਰਚ ਨੂੰ ਮਾਨਸਾ ਦੀ ਅਦਾਲਤ 'ਚ ਸੁਣਵਾਈ ਹੋਣੀ ਸੀ, ਜੋ ਕਿ ਹੁਣ 22 ਮਾਰਚ ਤੱਕ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਰੱਖੀ ਗਈ ਹੈ। ਜਾਣਕਾਰੀ ਮੁਤਾਬਕ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ 25 ਵਿਅਕਤੀ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਹੋਏ, ਜਦੋਂ ਕਿ ਅੱਜ ਜੱਜ ਛੁੱਟੀ ਤੇ ਹੋਣ ਦੇ ਚਲਦਿਆਂ ਕੇਸ ਦੀ ਲੀਗਲ ਪੈਰਵਾਈ ਨਾ ਹੋਣ ਕਾਰਨ ਕੇਸ ਦੀ ਅਗਲੀ ਤਰੀਕ 22 ਮਾਰਚ ਰੱਖੀ ਗਈ।

ਇਹ ਵੀ ਪੜ੍ਹੋ: ਐਲਵਿਸ਼ ਯਾਦਵ ਨੇ ਲਿਆ ਯੂਟਰਨ, ਸਾਗਰ ਠਾਕੁਰ ਨਾਲ ਸ਼ੇਅਰ ਕੀਤੀ ਤਸਵੀਰ, ਕਿਹਾ- 'ਘਰ 'ਚ 2 ਭਾਂਡੇ ਖੜਕਦੇ ਹੀ ਨੇ...'

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਯੋਗ ਜੱਜ ਸਾਹਿਬ ਛੁੱਟੀ ਤੇ ਹੋਣ ਦੇ ਚਲਦਿਆਂ ਕੇਸ ਦੀ ਅਗਲੀ ਤਰੀਕ 22 ਮਾਰਚ ਰੱਖੀ ਗਈ ਹੈ, ਜਦੋਂ ਕਿ ਜੱਗੂ ਭਗਵਾਨਪੁਰੀਆ ਲਾਰੈਂਸ ਬਿਸ਼ਨੋਈ ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਮੂਸਾ ਵੱਲੋਂ ਕੇਸ ਵਿੱਚੋਂ ਡਿਸਚਾਰਜ ਕਰਨ ਦੀ ਲਗਾਈ ਗਈ ਅਰਜੀ ਅਤੇ ਮਾਨਸਾ ਪੁਲਿਸ ਤੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਮੰਗੀ ਗਈ ਸਟੇਟਸ ਰਿਪੋਰਟ ਤੇ ਵੀ 22 ਮਾਰਚ ਨੂੰ ਸੁਣਵਾਈ ਹੋਵੇਗੀ। ਉਹਨਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਫਿਜ਼ੀਕਲ ਰੂਪ ਵਿੱਚ ਅਦਾਲਤ ਚੋਂ ਪੇਸ਼ ਨਹੀਂ ਕੀਤਾ ਗਿਆ।

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਇਨਸਾਫ ਹਾਲੇ ਤੱਕ ਅਧੂਰਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਹਮੇਸ਼ਾ ਹੀ ਨਿਆਂ ਪ੍ਰਣਾਲੀ ਨੂੰ ਦੋਸ਼ੀ ਠਹਿਰਾਉਂਦੇ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸ ਦਈਏ ਕਿ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹੈ ਅਤੇ ਹਸਪਤਾਲ ਦਾਖਲ ਹੈ। ਉਹ ਇਸੇ ਮਹੀਨੇ ਬੱਚੇ ਨੂੰ ਜਨਮ ਦੇਣ ਵਾਲੀ ਹੈ। 

ਇਹ ਵੀ ਪੜ੍ਹੋ: ਅਮਰੀਕਾ 'ਚ 'ਅਨੁਪਮਾ' ਨੂੰ ਹੋਈ ਜੇਲ੍ਹ, ਲੱਗੇ ਗੰਭੀਰ ਇਲਜ਼ਾਮ, ਰੋ-ਰੋ ਕੇ ਹੋਇਆ ਬੁਰਾ ਹਾਲ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ

Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਕੋਈ ਖਤਰਾ ਨਹੀਂ! ਪਾਰਲੀਮੈਂਟ ਦੀ ਵਿਸ਼ੇਸ਼ ਕਮੇਟੀ ਵੱਲੋਂ ਵੱਡੀ ਰਾਹਤ

Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ

ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਕੋਈ ਖਤਰਾ ਨਹੀਂ! ਪਾਰਲੀਮੈਂਟ ਦੀ ਵਿਸ਼ੇਸ਼ ਕਮੇਟੀ ਵੱਲੋਂ ਵੱਡੀ ਰਾਹਤ
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਕੋਈ ਖਤਰਾ ਨਹੀਂ! ਪਾਰਲੀਮੈਂਟ ਦੀ ਵਿਸ਼ੇਸ਼ ਕਮੇਟੀ ਵੱਲੋਂ ਵੱਡੀ ਰਾਹਤ
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ

Embed widget