ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Sidhu Moose Wala: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ, ਕਾਂਗਰਸ ਨੇ ਕੀਤਾ ਬਾਈਕਾਟ

ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ।

Punjab Vidhan Sabha: ਪੰਜਾਬ ਵਿਧਾਨ ਸਭਾ 'ਚ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ। ਕਾਂਗਰਸ ਦੇ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾਵਰ ਰੁਖ ਅਖਤਿਆਰ ਕੀਤਾ। ਵਿਰੋਧੀ ਧਿਰ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।

ਹਾਸਲ ਜਾਣਕਾਰੀ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜਸਬੀਰ ਜੱਸੀ ਦੀਆਂ ਭੋਜਪੁਰੀ ਐਕਟਰ ਮਨੋਜ ਤਿਵਾਰੀ ਨਾਲ ਤਸਵੀਰਾਂ, ਦੋਵਾਂ ਨੇ ਇਕੱਠੇ ਖੇਡੀ ਹੋਲੀ

ਦਰਅਸਲ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ ਤਲਖ ਟਿੱਪਣੀ ਕਾਰਨ ਕਾਂਗਰਸੀ ਵਿਧਾਇਕ ਭੜਕ ਗਏ। ਉਹ ਸਦਨ ਵਿਚਾਲੇ ਆ ਗਏ ਤੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ ਸਦਨ​ਤੋਂ ਵਾਕਆਊਟ ਕਰ ਗਏ।

ਦੱਸ ਦਈਏ ਕਿ ਮਾਨ ਸਰਕਾਰੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈਕੇ ਵਿਵਾਦਾਂ 'ਚ ਘਿਰੀ ਹੋਈ ਹੈ। ਸਿੱਧੂ ਦੇ ਕਤਲ ਤੋਂ ਠੀਕ ਇੱਕ ਦਿਨ ਪਹਿਲਾਂ ਉਸ ਦੀ ਸਕਿਉਰਟੀ 'ਚ ਕਟੌਤੀ ਕੀਤੀ ਗਈ ਸੀ ਅਤੇ ਇਸ ਗੱਲ ਨੂੰ ਮੀਡੀਆ ;ਚ ਲੀਕ ਵੀ ਕੀਤਾ ਗਿਆ ਸੀ।

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ, ਪਰ ਪਰਿਵਾਰ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਿਲਿਆ ਹੈ। ਹਾਲ ਹੀ 'ਚ ਮੂਸੇਵਾਲਾ ਦੇ ਮਾਪਿਆਂ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਚ ਗੈਂਗਸਟਰ ਗੋਲਡੀ ਬਰਾੜ ਮੁੱਖ ਦੋਸ਼ੀ ਹੈ, ਜੋ ਕਿ ਇਸ ਸਮੇਂ ਫਰਾਰ ਹੈ।

ਇਹ ਵੀ ਪੜ੍ਹੋ: ਅਨੁਪਮ ਖੇਰ ਦਾ ਖੁਲਾਸਾ, ਮੌਤ ਤੋਂ ਪਹਿਲਾਂ ਸਤੀਸ਼ ਕੌਸ਼ਿਕ ਨੂੰ ਹੋਈ ਬੇਚੈਨੀ, ਡਰਾਈਵਰ ਨੂੰ ਬੋਲੇ ਸੀ 'ਜਲਦੀ ਲੈ ਚੱਲ ਹਸਪਤਾਲ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget