ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਨਿੱਕਾ ਮੂਸੇਵਾਲਾ ਵੀ ਆਇਆ ਨਜ਼ਰ, ਫੈਨਜ਼ ਭਾਵੁਕ

Charan kaur Baby: ਸਿੱਧੂ ਮੂਸੇਵਾਲਾ ਦੀ ਆਪਣੀ ਮਾਂ ਚਰਨ ਕੌਰ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨਿੱਕਾ ਮੂਸੇਵਾਲਾ ਵੀ ਨਜ਼ਰ ਆ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala News: ਸਿੱਧੂ ਮੂਸੇਵਾਲਾ ਦਾ ਨਾਮ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਨਿੱਕੇ ਮੂਸੇਵਾਲਾ ਦੇ ਦੁਨੀਆ 'ਚ ਆਉਣ ਨਾਲ ਬਲਕੌਰ ਸਿੰਘ ਤੇ ਚਰਨ ਕੌਰ ਹੀ ਨਹੀਂ, ਬਲਕਿ ਪੂਰੇ ਪੰਜਾਬ ਭਰ 'ਚ ਖੁਸ਼ੀ ਦਾ ਮਾਹੌਲ ਹੈ। ਅਜਿਹੇ ;ਚ ਹਰ ਕੋਈ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਿਹਾ ਹੈ ਕਿ ਕਾਸ਼ ਉਹ ਹੁੰਦਾ ਤਾਂ ਗੱਲ ਕੁੱਝ ਹੀ ਹੁੰਦੀ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨਾਲ ਕਰੋੜਾਂ ਦੀ ਠੱਗੀ, ਐਕਟਰ ਸਮੇਤ ਆਮ ਲੋਕਾਂ ਦੇ ਅਰਬਾਂ ਰੁਪਏ ਲੈਕੇ ਫਰਾਰ ਹੋਇਆ ਬਰੋਕਰ, CM ਕੋਲ ਪਹੁੰਚਿਆ ਮਾਮਲਾ

ਇਸ ਦਰਮਿਆਨ ਸਿੱਧੂ ਮੂਸੇਵਾਲਾ ਦੀ ਆਪਣੀ ਮਾਂ ਚਰਨ ਕੌਰ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨਿੱਕਾ ਮੂਸੇਵਾਲਾ ਵੀ ਨਜ਼ਰ ਆ ਰਿਹਾ ਹੈ। ਖੈਰ ਇਹ ਤਸਵੀਰ ਐਡਿਿਟਿੰਗ ਦਾ ਕਮਾਲ ਹੈ, ਪਰ ਇਸ ਨੂੰ ਦੇਖ ਕੇ ਫੈਨਜ਼ ਕਾਫੀ ਇਮੋਸ਼ਨਲ ਹੋ ਰਹੇ ਹਨ ਕਿ ਕਾਸ਼ ਇਹ ਨਜ਼ਾਰਾ ਸੱਚ ਹੁੰਦਾ ਤਾਂ ਕੁੱਝ ਹੋਰ ਹੀ ਮੰਜ਼ਰ ਹੋਣਾ ਸੀ।  ਤਸਵੀਰ 'ਚ ਸਿੱਧੂ ਮੂਸੇਵਾਲਾ ਤੇ ਚਰਨ ਕੌਰ ਇਕੱਠੇ ਨਜ਼ਰ ਆ ਰਹੇ ਹਨ। ਮੂਸੇਵਾਲਾ ਨੇ ਹੱਥਾਂ 'ਚ ਆਪਣਾ ਨਿੱਕਾ ਭਰਾ ਸ਼ੁਭਦੀਪ ਚੁੱਕਿਆ ਹੋਇਆ ਹੈ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਸ ਤਸਵੀਰ ਨੂੰ ਹਾਈ ਫਾਈ ਕਾਹਲੋਂ ਨਾਮ ਦੇ ਸ਼ਖਸ ਦੀ ਆਈਡੀ ਤੋਂ ਸ਼ੇਅਰ ਕੀਤਾ ਗਿਆ ਹੈ। ਤੁਸੀਂ ਵੀ ਦੇਖੋ:

View this post on Instagram
 
A post shared by Lovepreet Singh (@lakha_kahlwan_wala)

ਇੱਕ ਦਿਨ ਪਹਿਲਾਂ ਸ਼ੇਅਰ ਕੀਤੀ ਫੋਟੋ ਨੂੰ ਲੱਖ ਦੇ ਕਰੀਬ ਲਾਈ
ਦੱਸ ਦਈਏ ਕਿ ਇਹ ਤਸਵੀਰ ਲੋਕਾਂ ਨੂੰ ਇੰਨੀਂ ਪਸੰਦ ਆ ਰਹੀ ਹੈ ਕਿ ਫੋਟੋ ਨੂੰ ਹੁਣ ਤੱਕ ਲੱਖਾਂ ਲਾਈਕ ਆ ਚੁੱਕੇ ਹਨ। ਹਰ ਕੋਈ ਇਸ ਤਸਵੀਰ ਨੂੰ ਦੇਖ ਇਹੀ ਗੱਲ ਬੋਲ ਰਿਹਾ ਹੈ ਕਿ ਕਾਸ਼ ਇਹ ਸੱਚ ਹੁੰਦਾ।

ਫੈਨਜ਼ ਕਰ ਰਹੇ ਖੂਬ ਕਮੈਂਟਸ
ਮੂਸੇਵਾਲਾ ਦੇ ਫੈਨਜ਼ ਇਸ ਤਸਵੀਰ ਨੂੰ ਦੇਖ ਕਾਫੀ ਭਾਵੁਕ ਹੋ ਰਹੇ ਹਨ। ਇੱਕ ਯੂਜ਼ਰ ਨੇ ਲਿਿਖਿਆ, 'ਕਾਸ਼ ਇਹ ਸੱਚ ਹੁੰਦਾ।' ਇੱਕ ਹੋਰ ਸ਼ਖਸ ਨੇ ਕਮੈਂਟ ਕੀਤਾ, 'ਐਡਿਟ ਲੈਵਲ ਕਮਾਲ।' ਇੱਕ ਹੋਰ ਯੂਜ਼ਰ ਲਿਿਖਿਆ, 'ਵਾਹਿਗੁਰੂ ਜੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਤੁਹਾਨੂੰ।'

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਨਿੱਕਾ ਮੂਸੇਵਾਲਾ ਵੀ ਆਇਆ ਨਜ਼ਰ, ਫੈਨਜ਼ ਭਾਵੁਕ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਨਿੱਕਾ ਮੂਸੇਵਾਲਾ ਵੀ ਆਇਆ ਨਜ਼ਰ, ਫੈਨਜ਼ ਭਾਵੁਕ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨਾਲ ਇਹ ਤਸਵੀਰ ਹੋ ਰਹੀ ਵਾਇਰਲ, ਨਿੱਕਾ ਮੂਸੇਵਾਲਾ ਵੀ ਆਇਆ ਨਜ਼ਰ, ਫੈਨਜ਼ ਭਾਵੁਕ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਇਆ ਸੀ। ਉਸ ਦੀ ਮੌਤ ਤੋਂ ਲਗਭਗ 2 ਸਾਲਾਂ ਬਾਅਦ ਇਸ ਦੁਨੀਆ ਛੋਟਾ ਮੂਸੇਵਾਲਾ ਆਇਆ ਹੈ। ਦੱਸ ਦਈਏ ਕਿ ਚਰਨ ਕੌਰ ਆਈਵੀਐਫ ਤਕਨੀਕ ਰਾਹੀਂ ਗਰਭਵਤੀ ਹੋਈ ਸੀ। 

ਇਹ ਵੀ ਪੜ੍ਹੋ: ਜਾਪਾਨ 'ਚ ਆਏ ਭਿਆਨਕ ਭੂਚਾਲ ;ਚ ਵਾਲ-ਵਾਲ ਬਚੇ ਮਸ਼ਹੂਰ ਫਿਲਮ ਡਾਇਰੈਕਟਰ SS ਰਾਜਾਮੌਲੀ, ਬੋਲੇ- 'ਅਸੀਂ 28ਵੀਂ ਮੰਜ਼ਲ 'ਤੇ ਸੀ ਤੇ...'

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget