ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਅਕਾਊਂਟ ਤੋਂ ਸ਼ੇਅਰ ਹੋਈਆਂ ਨਵੀਆਂ ਤਸਵੀਰਾਂ, ਕੁੱਝ ਹੀ ਘੰਟਿਆਂ 'ਚ ਮਿਲੇ 1 ਮਿਲੀਅਨ ਤੋਂ ਵੱਧ ਲਾਈਕ

Sidhu Moose Wala Pics: ਸਿੱਧੂ ਮੂਸੇਵਾਲਾ ਦੀਆਂ ਇਨ੍ਹਾਂ ਤਸਵੀਰਾਂ ਨੇ ਕੁੱਝ ਹੀ ਘੰਟਿਆਂ 'ਚ ਰਿਕਾਰਡ ਵੀ ਬਣਾ ਲਿਆ। ਕੁੱਝ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਤੇ ਲੱਖਾਂ ਕਮੈਂਟਸ ਮਿਲੇ।

Sidhu Moose Wala New Pics: ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਗਿਆਂ ਨੂੰ 2 ਸਾਲ ਹੋਣ ਵਾਲੇ ਹਨ। ਇਸ 29 ਜਨਵਰੀ ਨੂੰ ਉਸ ਦੀ ਮੌਤ ਨੂੰ 20 ਮਹੀਨੇ ਪੂਰੇ ਹੋ ਗਏ ਸੀ। ਇਸ ਤੋਂ ਬਾਅਦ ਹੁਣ ਮੂਸੇਵਾਲਾ ਦੇ ਅਕਾਊਂਟ ਤੋਂ ਉਸ ਦੀਆਂ ਕੁੱਝ ਹੋਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ  'ਚ ਸਿੱਧੂ ਆਪਣੇ ਮਨਪਸੰਦ ਟਰੈਕਟਰ 'ਤੇ ਨਜ਼ਰ ਆ ਰਿਹਾ ਹੈ। ਟਰੈਕਟਰ 'ਤੇ 'ਹੈ ਕੋਈ ਹੋਰ?' ਲਿਿਖਿਆ ਵੀ ਦੇਖਿਆ ਜਾ ਸਕਦਾ ਹੈ।  

ਇਹ ਵੀ ਪੜ੍ਹੋ: ਟੀਵੀ ਐਕਟਰ ਨੇ ਵਜ਼ਨ ਘਟਾ ਕੇ ਸਭ ਨੂੰ ਕੀਤਾ ਹੈਰਾਨ, ਜਾਣੋ ਕਿਵੇਂ ਹੋਇਆ 'ਫੈਟ' ਤੋਂ ਫਿੱਟ, ਤਸਵੀਰਾਂ ਹੋ ਰਹੀਆਂ ਵਾਇਰਲ

ਸਿੱਧੂ ਮੂਸੇਵਾਲਾ ਦੀਆਂ ਇਨ੍ਹਾਂ ਤਸਵੀਰਾਂ ਨੇ ਕੁੱਝ ਹੀ ਘੰਟਿਆਂ 'ਚ ਰਿਕਾਰਡ ਵੀ ਬਣਾ ਲਿਆ। ਕੁੱਝ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਤੇ ਲੱਖਾਂ ਕਮੈਂਟਸ ਮਿਲੇ। ਮੂਸੇਵਾਲਾ ਦੀਆਂ ਇਹ ਤਸਵੀਰਾਂ ਦੇ ਨਾਲ ਕੈਪਸ਼ਨ ਲਿਖੀ ਗਈ 'ਜਸਟਿਸ ਫਾਰ ਸਿੱਧੂ ਮੂਸੇਵਾਲਾ'। ਦੇਖੋ ਇਹ ਤਸਵੀਰਾਂ:

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਦੋ ਸਾਲਾਂ ਬਾਅਦ ਹਾਲੇ ਤੱਕ ਵੀ ਇਨਸਾਫ ਅਧੂਰਾ ਹੈ। ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਦੇ ਲਈ ਇਨਸਾਫ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਮੂਸੇਵਾਲਾ ਦੇ ਨਾਮ ਨੂੰ ਜ਼ਿੰਦਾ ਰੱਖਣ ਲਈ ਉਸ ਦੇ ਮਾਪਿਆਂ ਬਲਕੌਰ ਸਿੱਧੂ ਤੇ ਚਰਨ ਕੌਰ ਸਮੇਂ ਸਮੇਂ 'ਤੇ ਉਸ ਦੇ ਗਾਣੇ ਰਿਲੀਜ਼ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਸ ਦਾ ਗਾਣਾ 'ਵਾਚ ਆਊਟ' ਰਿਲੀਜ਼ ਹੋਇਆ ਸੀ, ਇਹ ਗਾਣਾ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਜਿਸ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ ਸੀ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ 'ਤੇ ਗਰਜੀ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ, ਭਾਨਾ ਸਿੱਧੂ ਦੇ ਹੱਕ 'ਚ ਬੋਲੀ- 'ਭਾਨੇ ਹਿੰਮਤ ਨਾ ਹਾਰੀਂ, ਸਾਡੀ...'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget