ਪੜਚੋਲ ਕਰੋ

Sidhu Moose Wala: ਦੀਵਾਲੀ 'ਤੇ ਮਿਲੇਗਾ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਵੱਡਾ ਤੋਹਫਾ, ਮਾਂ ਚਰਨ ਕੌਰ ਨੇ ਕੀਤਾ ਨਵੇਂ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ

Sidhu Moosewala Update: ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

Sidhu Moose Wala New Song: ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਹੋ ਚੁੱਕਿਆ ਹੈ, ਪਰ ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਥੋੜੇ-ਥੋੜੇ ਸਮੇਂ ਬਾਅਦ ਰਿਲੀਜ਼ ਹੁੰਦੇ ਰਹਿੰਦੇ ਹਨ, ਜਿਸ ਨਾਲ ਫੈਨਜ਼ ਵਿੱਚ ਤਾਜ਼ਗੀ ਬਣੀ ਰਹਿੰਦੀ ਹੈ। ਹੁਣ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਦੀਵਾਲੀ ;ਤੇ ਨਵਾਂ ਤੋਹਫਾ ਮਿਲਣ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਦੀ ਲਾਡਲੀ ਸੁਹਾਨਾ ਖਾਨ ਦੀ ਫਿਲਮ 'ਦ ਆਰਚੀਜ਼' ਦਾ ਟਰੇਲਰ ਰਿਲੀਜ਼, ਸੁਹਾਨਾ ਦੀ ਐਕਟਿੰਗ ਨੇ ਜਿੱਤਿਆ ਦਿਲ

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਉਸ ਦੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਮਰਹੂਮ ਗਾਇਕ ਦੇ ਗਾਣੇ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ।  

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਤਿਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਆਪਣੀ ਆਵਾਜ਼ ਨਾਲ ਅੱਜ ਵੀ ਲੋਕਾਂ ਵਿਚ ਜ਼ਿੰਦਾ ਹੈ। 

ਇਹ ਵੀ ਪੜ੍ਹੋ: ਜੱਸੀ ਗਿੱਲ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਪਤਨੀ ਰੁਪਿੰਦਰ ਗਿੱਲ ਨੂੰ ਇੰਪਰੈੱਸ ਕਰਨ ਲਈ ਕਰਦੇ ਸੀ ਇਹ ਕੰਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget