ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'Drippy' ਹੋਇਆ ਰਿਲੀਜ਼, ਕੁੱਝ ਮਿੰਟਾਂ 'ਚ ਹੀ ਗੀਤ ਨੂੰ ਮਿਲੇ ਇੰਨੇ ਵਿਊਜ਼, ਦੇਖੋ ਵੀਡੀਓ

Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਸਾਲ 2024 ਦਾ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਹੈ 'ਡਰਿੱਪੀ'। ਜਿਸ ਨੂੰ ਮੂਸੇਵਾਲਾ ਨੇ ਆਪਣੀ ਆਵਾਜ਼ ਦਿੱਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala Drippy Song: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ ਹੈ। ਮੂਸੇਵਾਲਾ ਦਾ ਸਾਲ 2024 ਦਾ ਪਹਿਲਾ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਹੈ 'ਡਰਿੱਪੀ'। ਜਿਸ ਨੂੰ ਮੂਸੇਵਾਲਾ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਯੂਟਿਊਬ 'ਤੇ ਗਾਣੇ ਦੀ ਲਾਈਵ ਸਟ੍ਰੀਮਿੰਗ ਕੀਤੀ ਗਈ ਅਤੇ ਫੈਨਜ਼ ਨੇ ਕਮੈਂਟ ਕਰਕੇ ਆਪਣੇ ਚਹੇਤੇ ਸਟਾਰ 'ਤੇ ਖੂਬ ਪਿਆਰ ਦੀ ਬਰਸਾਤ ਕੀਤੀ। 

ਇਹ ਵੀ ਪੜ੍ਹੋ: ਗੋਆ 'ਚ ਵਿਆਹ ਤੋਂ ਬਾਅਦ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਇਸ ਜਗ੍ਹਾ ਦੇਣਗੇ ਸ਼ਾਨਦਾਰ ਰਿਸੈਪਸ਼ਨ ਪਾਰਟੀ, ਪੜ੍ਹੋ ਡੀਟੇਲਜ਼

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਵਿਦੇਸ਼ ਰੈਪਰਜ਼ ਨਾਲ ਕੋਲੈਬ
ਸਿੱਧੂ ਮੂਸੇਵਾਲਾ ਦੇ ਇਸ ਨਵੇਂ ਗਾਣੇ ਦਾ ਫੈਨਜ਼ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸਨ। ਇਸ ਦਾ ਪਤਾ ਮੂਸੇਵਾਲਾ ਦੇ ਯੂਟਿਊਬ ਅਕਾਊਂਟ ਨੂੰ ਦੇਖ ਕੇ ਲੱਗਦਾ ਹੈ। ਉਸ ਦੇ ਯੂਟਿਊਬ 'ਤੇ ਇਸ ਗਾਣੇ ਦੀ ਰਿਲੀਜ਼ ਲਈ ਹਜ਼ਾਰਾਂ ਲੋਕ ਇੰਤਜ਼ਾਰ ਕਰ ਰਹੇ ਸਨ। ਇਸ ਗਾਣੇ 'ਚ ਮੂਸੇਵਾਲਾ ਨੇ ਵਿਦੇਸ਼ ਰੈਪਰਾਂ ਮਰਸੀ ਤੇ ਪੇਸਲੀ ਨਾਲ ਕੋਲੈਬ ਕੀਤਾ ਸੀ। ਇਹ ਦੋਵੇਂ ਹੀ ਰੈਪ ਦੀ ਦੁਨੀਆ ਦੇ ਦਿੱਗਜ ਸਟਾਰਜ਼ ਹਨ। ਦੱਸ ਦਈਏ ਕਿ ਖਬਰ ਲਿਖੇ ਜਾਣ ਤੱਕ ਇਸ ਗਾਣੇ ਨੂੰ ਕੁੱਝ ਹੀ ਮਿੰਟਾਂ 'ਚ ਢਾਈ ਲੱਖ ਤੋਂ ਵੀ ਜ਼ਿਆਦਾ ਲੋਕ ਦੇਖ ਚੁੱਕੇ ਹਨ। ਦੇਖੋ ਗਾਣਾ:

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਮਰਨ ਉਪਰੰਤ ਉਸ ਦੇ ਕਈ ਗਾਣੇ ਰਿਲੀਜ਼ ਹੋ ਰਹੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤਰ ਦੇ ਗਾਣਿਆਂ ਨੂੰ ਰਿਲੀਜ਼ ਕਰਦੇ ਰਹਿਣਗੇ, ਤਾਂ ਕਿ ਉਸ ਦੇ ਚਾਹੁਣ ਵਾਲਿਆ ਨੂੰ ਉਸ ਦੇ ਹੋਣ ਦਾ ਅਹਿਸਾਸ ਹੁੰਦਾ ਰਹੇ। ਦੱਸ ਦਈਏ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 20 ਮਹੀਨੇ ਪੂਰੇ ਹੋ ਚੁੱਕੇ ਹਨ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆ ਲਈ ਅੱਜ ਵੀ ਜ਼ਿੰਦਾ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਸਲਮਾਨ ਖਾਨ ਨੂੰ ਇਸ ਫਿਲਮ 'ਚੋਂ ਕੀਤਾ ਆਊਟ, 'ਨੋ ਐਂਟਰੀ 2' 'ਚ ਨਜ਼ਰ ਆਵੇਗਾ ਦੋਸਾਂਝਵਾਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'

Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼

Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ

BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-03-2025)

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Embed widget