ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਚੋਰਨੀ' ਅਗਲੇ ਹਫਤੇ ਹੋਵੇਗਾ ਰਿਲੀਜ਼, ਰੈਪਰ ਡਿਵਾਈਨ ਨੇ ਸ਼ੇਅਰ ਕੀਤੀ ਖਾਸ ਪੋਸਟ

Sidhu Moose Wala New Song: ਮੂਸੇਵਾਲਾ ਦੇ ਮਰਨ ਤੋਂ ਬਾਅਦ ਉਸ ਦਾ ਚੌਥਾ ਗਾਣਾ 'ਚੋਰਨੀ' ਅਗਲੇ ਹਫਤੇ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਇਸ ਗਾਣੇ 'ਚ ਮੂਸੇਵਾਲਾ ਨੇ ਪ੍ਰਸਿੱਧ ਰੈਪਰ ਡਿਵਾਈਨ ਨਾਲ ਕੋਲੈਬ ਕੀਤਾ ਸੀ।

Sidhu Moose Wala New Song With Rapper Divine: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਚੁੱਕਿਆ ਹੈ, ਪਰ ਉਹ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ। ਇਸ ਦੇ ਨਾਲ ਨਾਲ ਮੂਸੇਵਾਲਾ ਦੇ ਮਰਨ ਤੋਂ ਬਾਅਦ ਉਸ ਦੇ ਕਈ ਗਾਣੇ ਰਿਲੀਜ਼ ਹੋਏ ਅਤੇ ਕਈ ਹੋਣੇ ਬਾਕੀ ਹਨ। ਇਸ ਦਰਮਿਆਨ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਪਤੀ ਰਵੀ ਦੂਬੇ ਨਾਲ ਬਾਸਕੇਟਬਾਲ ਖੇਡਦੀ ਆਈ ਨਜ਼ਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

ਮੂਸੇਵਾਲਾ ਦੇ ਮਰਨ ਤੋਂ ਬਾਅਦ ਉਸ ਦਾ ਚੌਥਾ ਗਾਣਾ 'ਚੋਰਨੀ' ਅਗਲੇ ਹਫਤੇ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਇਸ ਗਾਣੇ 'ਚ ਮੂਸੇਵਾਲਾ ਨੇ ਪ੍ਰਸਿੱਧ ਰੈਪਰ ਡਿਵਾਈਨ ਨਾਲ ਕੋਲੈਬ ਕੀਤਾ ਸੀ। ਡਿਵਾਈਨ ਨੇ ਆਪਣੇ ਸੋਸ਼ਲ ਮੀਡੀਆ ;ਤੇ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਨਾਲ ਉਸ ਨੇ ਕੈਪਸ਼ਨ ਲਿਖੀ, 'ਦਿਲੋਂ ਕਹਿ ਰਿਹਾ ਹਾਂ.....ਇਹ ਗੀਤ ਮੇਰੇ ਲਈ ਬਹੁਤ ਸਪੈਸ਼ਲ ਹੈ। ਮੇਰੇ ਦਿਲ ਦੇ ਕਰੀਬ। ਇਸ ਹਫਤੇ ਆ ਰਿਹਾ ਹੈ 'ਚੋਰਨੀ'।' ਦੇਖੋ ਡਿਵਾਈਨ ਦੀ ਇਹ ਪੋਸਟ:

View this post on Instagram
 
A post shared by DIVINE (@vivianakadivine)

ਕਾਬਿਲੇਗ਼ੌਰ ਹੈ ਕਿ ਡਿਵਾਈਨ ਪ੍ਰਸਿੱਧ ਰੈਪਰ ਹੈ। ਉਹ ਕਈ ਮਸ਼ਹੂਰ ਗੀਤਾਂ ਦੇ ਰੈਪ ਬਣਾਉਣ ਲਈ ਪ੍ਰਸਿੱਧ ਹੈ। ਦੂਜੇ ਪਾਸੇ, ਸਿੱਧੂ ਮੂਸੇਵਾਲਾ ਵੀ ਰੈਪ ਦੀ ਦੁਨੀਆ 'ਚ ਵੱਡਾ ਨਾਂ ਰਿਹਾ ਹੈ। ਦੱਸ ਦਈਏ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਸਾਲ ਬਾਅਦ ਵੀ ਹਾਲੇ ਤੱਕ ਮੂਸੇਵਾਲਾ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਯਾਨਿ ਕਿ ਕਰਤਾ-ਧਰਤਾ ਗੋਲਡੀ ਬਰਾੜ ਨੂੰ ਮੰਨਿਆ ਗਿਆ ਹੈ। ਜਿਸ ਨੇ ਹਾਲ ਹੀ 'ਚ ਇੱਕ ਆਡੀਓ ਇੰਟਰਵਿਊ 'ਚ ਇਹ ਕਬੂਲ ਕੀਤਾ ਸੀ ਕਿ ਉਸ ਨੇ ਮੂਸੇਵਾਲਾ ਦੀ ਹੱਤਿਆ ਕਰਵਾਈ ਹੈ ਅਤੇ ਹੁਣ ਉਸ ਦਾ ਅਗਲਾ ਟਾਰਗੈੱਟ ਸਲਮਾਨ ਖਾਨ ਹੈ।

ਇਹ ਵੀ ਪੜ੍ਹੋ: ਜਦ ਹਦੀਦ ਨੇ ਆਪਣੀ ਧੀ ਕਸਮ ਖਾ ਕੇ ਮੰਗੀ ਮੁਆਫੀ, ਸਲਮਾਨ ਖਾਨ ਬੋਲੇ- 'ਧੀ ਦੇ ਹੁੰਦੇ ਇਹ ਸਭ ਕਰਨਾ ਬੇਹੱਦ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ

ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ

ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?
ਪੰਜਾਬ 'ਚ Jeweller ਦਾ ਸ਼ਰੇਆਮ ਕਤਲ, ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ, CCTV ਵਾਇਰਲ

BCCI ਨੇ ਸੱਦੀ ਮੀਟਿੰਗ, ਗੰਭੀਰ ਤੇ ਅਗਰਕਰ ਮਿਲਕੇ ਰੋਹਿਤ ਤੇ ਵਿਰਾਟ ਦੇ ਭਵਿੱਖ 'ਤੇ ਲੈਣਗੇ ਵੱਡਾ ਫੈਸਲਾ...!

'90 ਘੰਟੇ ਦਫਤਰ 'ਚ ਬਿਤਾਉਣ' ਦੇ ਮੁੱਦੇ 'ਤੇ ਛਿੜੀ ਬਹਿਸ 'ਤੇ ਆਨੰਦ ਮਹਿੰਦਰਾ ਦਾ ਆਇਆ ਜਵਾਬ, ਬੋਲੇ- 'My wife is wonderful, I love staring at her'

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

Embed widget