ਪੜਚੋਲ ਕਰੋ

SIdhu Moose Wala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਆਸਟਰੇਲੀਆ `ਚ ਹੋਵੇਗਾ ਧਰਨਾ ਪ੍ਰਦਰਸ਼ਨ, ਇਸ ਸ਼ਰਤ `ਤੇ ਮਿਲੇਗੀ ਧਰਨੇ `ਚ ਐਂਟਰੀ

Justice For Sidhu Moose Wala: 13 ਨਵੰਬਰ ਨੂੰ ਮੂਸੇਵਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਉਣ ਲਈ ਆਸਟਰੇਲੀਆ `ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨਾ ਪ੍ਰਦਰਸ਼ਨ `ਚ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ

Protest In Australia Demanding Justice For Sidhu Moose Wala: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਪਰ ਲੋਕ ਆਪਣੇ ਚਹੇਤੇ ਸਟਾਰ ਹਾਲੇ ਵੀ ਆਪਣੇ ਦਿਲੋਂ ਕੱਢ ਨਹੀਂ ਸਕੇ ਹਨ। ਇਸ ਦੇ ਨਾਲ ਹੀ ਮੂਸੇਵਾਲਾ ਦੇ ਕਾਤਲ ਹਾਲੇ ਵੀ ਕਾਨੂੰਨ ਦੇ ਸ਼ਿਕੰਜੇ ਤੋਂ ਬਾਹਰ ਹਨ। ਇਸ ਕਰਕੇ ਪੂਰੀ ਦੁਨੀਆ `ਚ ਸਿੱਧੂ ਮੂਸੇਵਾਲਾ ਦੇ ਫ਼ੈਨਜ਼ `ਚ ਭਾਰੀ ਰੋਸ ਹੈ।

ਇਸੇ ਤਹਿਤ 13 ਨਵੰਬਰ ਨੂੰ ਮੂਸੇਵਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਉਣ ਲਈ ਆਸਟਰੇਲੀਆ `ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨਾ ਪ੍ਰਦਰਸ਼ਨ `ਚ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ, ਪਰ ਇੱਕ ਸ਼ਰਤ `ਤੇ। ਉਹ ਸ਼ਰਤ ਇਹ ਹੈ ਕਿ ਮੂਸੇਵਾਲਾ ਦੇ ਫ਼ੈਨਜ਼ ਦੀਆਂ ਸ਼ਰਟਾਂ `ਤੇ `ਜਸਟਿਸ ਫਾਰ ਸਿੱਧੂ ਮੂਸੇਵਾਲਾ` ਲਿਖਿਆ ਹੋਣਾ ਜ਼ਰੂਰੀ ਹੈ। ਜੀ ਹਾਂ, ਇਹ ਅਸੀਂ ਨਹੀਂ ਕਹਿ ਰਹੇ, ਸੋਸ਼ਲ ਮੀਡੀਆ ਤੇ ਧਰਨਾ ਪ੍ਰਦਰਸ਼ਨ ਦਾ ਪੋਸਟਰ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਤੇ ਲਿਖਿਆ ਹੋਇਆ ਪੜ੍ਹਿਆ ਜਾ ਸਕਦਾ ਹੈ ਕਿ 13 ਨਵੰਬਰ ਨੂੰ ਆਸਟਰੇਲੀਆ ਦੇ ਮੇਲਬੋਰਨ `ਚ ਮੇਲਬੋਰਨ ਕ੍ਰਿਕੇਟ ਗਰਾਊਂਡ ਵਿਖੇ ਸ਼ਾਮੀਂ 5 ਵਜੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਕੋਈ ਫੋਨ ਨੰਬਰ +61481954772 ਤੇ ਫੋਨ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ ਹੀ ਹੇਠਾਂ ਜ਼ਰੂਰੀ ਨੋਟ ਵੀ ਹੈ ਕਿ `ਧਰਨੇ `ਚ ਸਭ ਦੀਆਂ ਸ਼ਰਟਾਂ `ਤੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਲਿਖਿਆ ਹੋਣਾ ਬੇਹੱਦ ਜ਼ਰੂਰੀ ਹੈ।"

SIdhu Moose Wala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਆਸਟਰੇਲੀਆ `ਚ ਹੋਵੇਗਾ ਧਰਨਾ ਪ੍ਰਦਰਸ਼ਨ, ਇਸ ਸ਼ਰਤ `ਤੇ ਮਿਲੇਗੀ ਧਰਨੇ `ਚ ਐਂਟਰੀ

ਦਸ ਦਈਏ ਕਿ ਪੰਜਾਬੀ ਇੰਡਸਟਰੀ ਦੇ ਕਲਾਕਾਰ ਇਸ ਧਰਨਾ ਪ੍ਰਦਰਸ਼ਨ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਗਾਇਕਾ ਅਫਸਾਨਾ ਖਾਨ ਨੇ ਇਸ ਪੋਸਟਰ ਨੂੰ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਨਾਲ ਜਸਵਿੰਦਰ ਬਰਾੜ ਵੱਲੋਂ ਵੀ ਇਸੇ ਪੋਸਟਰ ਨੂੰ ਸ਼ੇਅਰ ਕੀਤਾ ਗਿਆ ਹੈ। 

SIdhu Moose Wala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਆਸਟਰੇਲੀਆ `ਚ ਹੋਵੇਗਾ ਧਰਨਾ ਪ੍ਰਦਰਸ਼ਨ, ਇਸ ਸ਼ਰਤ `ਤੇ ਮਿਲੇਗੀ ਧਰਨੇ `ਚ ਐਂਟਰੀ

SIdhu Moose Wala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਆਸਟਰੇਲੀਆ `ਚ ਹੋਵੇਗਾ ਧਰਨਾ ਪ੍ਰਦਰਸ਼ਨ, ਇਸ ਸ਼ਰਤ `ਤੇ ਮਿਲੇਗੀ ਧਰਨੇ `ਚ ਐਂਟਰੀ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਤੋਂ ਹੀ ਮੂਸੇਵਾਲਾ ਦਾ ਪਰਿਵਾਰ ਤੇ ਉਨ੍ਹਾਂ ਦੇ ਚਾਹੁਣ ਵਾਲੇ ਦੁਨੀਆ ਭਰ `ਚ ਮਰਹੂਮ ਗਾਇਕ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਮੂਸੇਵਾਲਾ ਦੇ ਕਤਲ ਦੀ ਜਾਂਚ ਦੀ ਕਮਾਨ ਹੁਣ ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਸੰਭਾਲ ਲਈ ਹੈ। ਹੁਣ ਦੇਖਣਾ ਇਹ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਕਦੋਂ ਮਿਲਦਾ ਹੈ ਤੇ ਕਦੋਂ ਉਨ੍ਹਾਂ ਦੇ ਕਾਤਲ ਪੁਲਿਸ ਦੀ ਗ੍ਰਿਫਤ `ਚ ਆਉਂਦੇ ਹਨ।

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget