ਪੜਚੋਲ ਕਰੋ

Sidhu Moose Wala: ਬਲਕੌਰ ਸਿੰਘ ਦੀ ਇਹ ਵੀਡੀਓ ਤੁਹਾਨੂੰ ਰੁਆ ਦੇਵੇਗੀ, ਮੂਸੇਵਾਲਾ ਦੇ ਬੁੱਤ ਦੇ ਗਲ ਲੱਗ ਬੋਲੇ- 'ਸਭ ਨੇ ਬਰਥਡੇ ਵਿਸ਼ ਕੀਤਾ, ਪਰ ਤੂੰ...'

Balkaur Singh Emotional Video: ਵੀਡੀਓ 'ਚ ਬਲਕੌਰ ਸਿੰਘ ਨਜ਼ਰ ਆ ਰਹੇ ਹਨ। ਉਹ ਆਪਣੇ ਮਰਹੂਮ ਪੁੱਤਰ ਸਿੱਧੂ ਮੂੁਸੇਵਾਲਾ ਦੇ ਬੁੱਤ ਕੋਲ ਖੜੇ ਹਨ। ਉਹ ਮੂਸੇਵਾਲਾ ਦੇ ਬੁੱਤ ਦੇ ਗਲ ਲੱਗ ਇਮੋਸ਼ਨਲ ਹੋ ਜਾਂਦੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Sidhu Moose Wala: ਸਿੱਧੂ ਮੂਸੇਵਾਲਾ ਨੂੰ ਉਸ ਦੀ ਮੌਤ ਤੋਂ ਡੇਢ ਸਾਲ ਬਾਅਦ ਅੱਜ ਵੀ ਉਸ ਦੇ ਚਾਹੁਣ ਵਾਲੇ ਨਮ ਅੱਖਾਂ ਦੇ ਨਾਲ ਯਾਦ ਕਰਦੇ ਹਨ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਜਨਮਦਿਨ ਸੀ। ਇਸ ਮੌਕੇ ਫੈਨਜ਼ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਤੇ ਨਾਲ ਹੀ ਮੂਸੇਵਾਲਾ ਨੂੰ ਯਾਦ ਕਰ ਰਹੇ ਸੀ। ਇਸ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਬਲਕੌਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜੋ ਕਿ ਹੁਣ ਕਾਫੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਤੋਹਫਾ, ਨਵਾਂ ਗਾਣਾ 'Love Ya' ਕੀਤਾ ਰਿਲੀਜ਼, ਮੌਨੀ ਰਾਏ ਨਾਲ ਰੋਮਾਂਸ ਕਰਦੇ ਆਏ ਨਜ਼ਰ

ਇਸ ਵੀਡੀਓ 'ਚ ਬਲਕੌਰ ਸਿੰਘ ਨਜ਼ਰ ਆ ਰਹੇ ਹਨ। ਉਹ ਆਪਣੇ ਮਰਹੂਮ ਪੁੱਤਰ ਸਿੱਧੂ ਮੂੁਸੇਵਾਲਾ ਦੇ ਬੁੱਤ ਕੋਲ ਖੜੇ ਹਨ। ਉਹ ਮੂਸੇਵਾਲਾ ਦੇ ਬੁੱਤ ਦੇ ਗਲ ਲੱਗ ਇਮੋਸ਼ਨਲ ਹੋ ਜਾਂਦੇ ਹਨ। ਉਹ ਕਹਿੰਦੇ ਹਨ, ''ਪੁੱਤ ਸਭ ਨੇ ਮੈਨੂੰ ਜਨਮਦਿਨ ਵਿਸ਼ ਕੀਤਾ, ਪਰ ਤੂੰ ਨਹੀਂ ਕੀਤਾ।" ਇਸ ਤੋਂ ਬਾਅਦ ਵੀਡੀਓ 'ਚ ਜੋ ਹੋਇਆ, ਉਸ ਨੂੰ ਦੇਖ ਕੇ ਹਰ ਅੱਖ ਨਮ ਹੋ ਰਹੀ ਹੈ। ਤੁਸੀਂ ਵੀ ਦੇਖੋ:

View this post on Instagram
 
A post shared by Instant Pollywood (@instantpollywood)

ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਵੀ ਕੀਤੀ ਸ਼ੇਅਰ 
ਦੱਸ ਦਈਏ ਕਿ ਆਪਣੇ ਜਨਮਦਿਨ ਦੇ ਮੌਕੇ ਬਲਕੌਰ ਸਿੰਘ ਨੇ ਇੱਕ ਪੋਸਟ ਵੀ ਸ਼ੇਅਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਲਿਿਖਿਆ, 'ਕਿਸੇ ਕਲਾਕਾਰ ਨੂੰ ਇਨ੍ਹਾਂ ਪਿਆਰ ਨਹੀਂ ਮਿਿਲਿਆ, ਜਿਨ੍ਹਾਂ ਸਿੱਧੂ ਨੂੰ ਮਿਿਲਿਆ। ਲੋਕ ਕਲਾਕਾਰ ਦੇ ਮਰਨ ਤੋਂ ਬਾਅਦ ਉਸ ਦਾ ਨਾਮ ਤੱਕ ਭੁੱਲ ਜਾਂਦੇ ਨੇ, ਮਾਪਿਆਂ ਦਾ ਨਾਂ ਯਾਦ ਰੱਖਣਾ ਤਾਂ ਦੂਰ ਦੀ ਗੱਲ ਆ। ਪਰ ਸਿੱਧੂ ਦੇ ਫੈਨਜ਼ ਨੇ ਸਾਨੂੰ ਜੋ ਪਿਆਰ ਤੇ ਸਤਿਕਾਰ ਦਿੱਤਾ, ਉਹ ਅਦਭੁਤ ਹੈ।' ਦੇਖੋ ਇਹ ਪੋਸਟ:

View this post on Instagram
 
A post shared by Balkaur Singh (@sardarbalkaursidhu)

ਕਾਬਿਲੇਗ਼ੌਰ ਹੈ ਕਿ ਸਿੱਧੂ ਦੀ ਮਾਂ ਚਰਨ ਕੌਰ ਨੇ ਵੀ ਆਪਣੇ ਪਤੀ ਬਲਕੌਰ ਸਿੰਘ ਦੇ ਜਨਮਦਿਨ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ, ਜੋ ਕਿ ਕਾਫੀ ਵਾਇਰਲ ਹੋਈ ਸੀ। ਇਸ ਪੋਸਟ ਚ ਉਨ੍ਹਾਂ ਨੇ ਲਿਿਖਿਆ ਸੀ, 'ਰੱਬ ਤੁਹਾਨੂੰ ਲੰਬੀ ਉਮਰ ਦੇਵੇ ਤਾਂ ਕਿ ਆਪਣੇ ਦੁਸ਼ਮਣਾਂ ਦੀ ਬਰਬਾਦੀ ਦੇਖ ਸਕੋ।' 

ਇਹ ਵੀ ਪੜ੍ਹੋ: ਮਸ਼ਹੂਰ ਹਾਲੀਵੁੱਡ ਐਕਟਰ ਦੀ ਪਲੇਨ ਕਰੈਸ਼ 'ਚ ਦਰਦਨਾਕ ਮੌਤ, ਦੋ ਧੀਆਂ ਨੇ ਵੀ ਹਾਦਸੇ 'ਚ ਗਵਾਈ ਜਾਨ

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget