ਮੁਸ਼ਕਲ 'ਚ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ, ਕੱਲ ਏਸੀਪੀ ਕੋਲ ਹੋਣਗੇ ਪੇਸ਼
ਏਬੀਪੀ ਸਾਂਝਾ | 23 Jan 2020 08:22 PM (IST)
ਪੰਜਾਬੀ ਗਾਇਕ ਮਨਕੀਰਤ ਔਲਖ ਤੇ ਸਿੱਧੂ ਮੂਸੇਵਾਲਾ ਖਿਲਾਫ ਲੁਧਿਆਣਾ ਦੇ ਆਰਟੀਆਈ ਐਕਟੀਵੀਸਟ ਕੁਲਦੀਪ ਸਿੰਘ ਖੇੜਾ ਨੇ ਸ਼ਿਕਾਇਤ ਦਰਜ ਕੀਤੀ ਹੈ। ਖੇੜਾ ਨੇ ਦੋਸ਼ ਲਾਇਆ ਹੈ ਕਿ ਇਹ ਗਾਇਕ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ। ਜੋ ਕੀ ਪੰਜਾਬ ਦੀ ਯੂਥ ਨੂੰ ਗਲਤ ਸੰਦੇਸ਼ ਦਿੰਦਾ ਹੈ ਕੁਲਦੀਪ ਸਿੰਘ ਖੇੜਾ ਨੇ ਪੁਲਿਸ ਨੂੰ ਇਸਤੇ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਹੁਣ ਇਸ ਮਾਮਲੇ 'ਚ ਕੱਲ ਏਸੀਪੀ ਕੋਲ ਪੇਸ਼ ਹੋਣਗੇ ਸਿੱਧੂ ਤੇ ਮਨਕੀਰਤ ਔਲਖ।
ਲੁਧਿਆਣਾ: ਪੰਜਾਬੀ ਗਾਇਕ ਮਨਕੀਰਤ ਔਲਖ ਤੇ ਸਿੱਧੂ ਮੂਸੇਵਾਲਾ ਖਿਲਾਫ ਲੁਧਿਆਣਾ ਦੇ ਆਰਟੀਆਈ ਐਕਟੀਵੀਸਟ ਕੁਲਦੀਪ ਸਿੰਘ ਖੇੜਾ ਨੇ ਸ਼ਿਕਾਇਤ ਦਰਜ ਕੀਤੀ ਹੈ। ਖੇੜਾ ਨੇ ਦੋਸ਼ ਲਾਇਆ ਹੈ ਕਿ ਇਹ ਗਾਇਕ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ। ਜੋ ਕੀ ਪੰਜਾਬ ਦੀ ਯੂਥ ਨੂੰ ਗਲਤ ਸੰਦੇਸ਼ ਦਿੰਦਾ ਹੈ ਕੁਲਦੀਪ ਸਿੰਘ ਖੇੜਾ ਨੇ ਪੁਲਿਸ ਨੂੰ ਇਸਤੇ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਹੁਣ ਇਸ ਮਾਮਲੇ 'ਚ ਕੱਲ ਏਸੀਪੀ ਕੋਲ ਪੇਸ਼ ਹੋਣਗੇ ਸਿੱਧੂ ਤੇ ਮਨਕੀਰਤ ਔਲਖ।