ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਕੇਸ 'ਚ ਤਿੰਨ ਮੈਂਬਰੀ SIT ਦਾ ਗਠਨ
ਆਈਜੀ ਪਟਿਆਲਾ ਜਤਿੰਦਰ ਸਿੰਘ ਔਲਖ ਵੱਲੋਂ ਐਸਐਸਪੀ ਸੰਗਰੂਰ ਡਾ. ਸੰਦੀਪ ਗਰਗ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT)ਬਣਾ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਆਰਮਜ਼ ਐਕਟ ਤਹਿਤ ਦਰਜ ਐਫਆਈਆਰ 'ਚ ਅਗਲੇਰੀ ਜਾਂਚ ਲਈ ਆਈਜੀ ਪਟਿਆਲਾ ਜਤਿੰਦਰ ਸਿੰਘ ਔਲਖ ਵੱਲੋਂ ਐਸਐਸਪੀ ਸੰਗਰੂਰ ਡਾ. ਸੰਦੀਪ ਗਰਗ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT)ਬਣਾ ਦਿੱਤੀ ਗਈ ਹੈ।
ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ
ਮੂਸੇਵਾਲਾ ਤੇ ਇੱਕ ਸਰਕਾਰੀ ਏਕੇ 47 ਨਾਲ ਸ਼ੂਟਿੰਗ ਰੇਂਜ ਵਿੱਚ ਗੋਲੀਆਂ ਚਲਾਉਣ ਦੇ ਦੋਸ਼ ਹਨ।ਔਲਖ ਵਲੋਂ ਬਣਾਈ ਗਈ ਐਸਆਈਟੀ 'ਚ ਐਸਪੀ ਡੀ ਬਰਨਾਲਾ ਸੁਖਦੇਵ ਸਿੰਘ ਵਿਰਕ, ਡੀਐਸਪੀ ਡੀ ਬਰਨਾਲਾ ਹਰਮਿੰਦਰ ਦਿਓਲ ਤੇ ਧਨੌਲਾ ਦੇ ਐੱਸਐੱਚਓ ਕੁਲਦੀਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਐਫਆਈਆਰ ਦਰਜ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਫਰਾਰ ਚੱਲ ਰਿਹਾ ਹੈ।
ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement