ਪੜਚੋਲ ਕਰੋ

ਕੁੰਢੀਆਂ ਦੇ ਸਿੰਗ ਫਸਗੇ! ਸਿੱਧੂ ਮੂਸੇਵਾਲਾ ਨੇ ਲਿਆ ਬੱਬੂ ਮਾਨ ਨਾਲ ਪੰਗਾ

ਹਾਲ ਹੀ ਵਿਚ ਬੱਬੂ ਮਾਨ ਦਾ ਗੀਤ 'ਅੜ੍ਹਬ ਪੰਜਾਬੀ' ਰਿਲੀਜ਼ ਹੋਇਆ ਸੀ ਤੇ ਜਿਸ ਦੇ ਅਗਲੇ ਦਿਨ ਹੀ ਸਿੱਧੂ ਦਾ ਗੀਤ 'my block' ਰਿਲੀਜ਼ ਹੋਇਆ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਨੂੰ ਜੇਕਰ ਸਿੱਧੂ ਵਿਵਾਦ ਵਾਲਾ ਕਿਹਾ ਜਾਵੇ ਤਾਂ ਕੁਝ ਗ਼ਲਤ ਨਹੀਂ ਹੋਏਗਾ ਕਿਉਂਕਿ ਆਏ ਦਿਨ ਸਿੱਧੂ ਆਪਣੇ ਬੋਲਾਂ ਤੇ ਦਿੱਤੇ ਬਿਆਨਾਂ ਕਰਕੇ ਵਿਵਾਦਾਂ ਨਾਲ ਜੁੜਿਆ ਰਹਿੰਦਾ ਹੈ। ਇਸ ਵਾਰ ਲੱਗਦਾ ਹੈ ਕਿ ਸਿੱਧੂ ਦਾ ਪੇਚਾ ਬੱਬੂ ਮਾਨ ਨਾਲ ਪਿਆ ਹੈ।

ਬੀਤੇ ਦਿਨ ਤੋਂ ਹੀ ਸਿੱਧੂ ਮੂਸੇਵਾਲਾ ਬੱਬੂ ਮਾਨ ਦੇ ਫੈਨਜ਼ 'ਤੇ ਖੂਬ ਭੜਕ ਰਿਹਾ ਹੈ। ਸਿੱਧੂ ਨੇ ਆਪਣੇ ਲਾਈਵ 'ਚ ਬੱਬੂ ਮਾਨ ਤੇ ਉਨ੍ਹਾਂ ਦੇ ਫੈਨਜ਼ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਬੇਸ਼ੱਕ ਆਪਣੇ ਇਸ ਲਾਈਵ 'ਚ ਸਿੱਧੂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਸਿੱਧੂ ਦੇ ਬੋਲਾਂ ਤੇ ਗੱਲਾਂ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਬੱਬੂ ਮਾਨ 'ਤੇ ਆਪਣਾ ਗੁੱਸਾ ਕੱਢ ਰਿਹਾ ਹੈ।

ਹਾਲ ਹੀ ਵਿਚ ਬੱਬੂ ਮਾਨ ਦਾ ਗੀਤ 'ਅੜ੍ਹਬ ਪੰਜਾਬੀ' ਰਿਲੀਜ਼ ਹੋਇਆ ਸੀ ਤੇ ਜਿਸ ਦੇ ਅਗਲੇ ਦਿਨ ਹੀ ਸਿੱਧੂ ਦਾ ਗੀਤ 'my block' ਰਿਲੀਜ਼ ਹੋਇਆ। ਯੂਟਿਊਬ 'ਤੇ ਸਿੱਧੂ ਦਾ ਇਹ ਗੀਤ ਬੱਬੂ ਮਾਨ ਦੇ ਗੀਤ ਤੋਂ ਉਪਰ ਹੋ ਗਿਆ ਸੀ ਜਿਸ ਦਾ screenshot ਸਿੱਧੂ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਸੀ।

ਇਸ ਤੋਂ ਬਾਅਦ ਹੀ ਬੱਬੂ ਮਾਨ ਦੇ ਫੈਨਜ਼ ਦਾ ਕਹਿਣਾ ਸੀ ਕਿ ਸਿੱਧੂ ਨੇ ਬੱਬੂ ਮਾਨ ਨੂੰ ਡਿਫੇਮ ਕੀਤਾ ਹੈ। ਉਸ ਤੋਂ ਬਾਅਦ ਹੀ ਸਿੱਧੂ ਨੂੰ ਕੋਮੈਂਟਸ ਵਿੱਚ ਧਮਕੀਆਂ ਮਿਲਣ ਲੱਗ ਗਈਆਂ। ਇਸ ਸਭ ਦਾ ਗੁੱਸਾ ਸਿੱਧੂ ਨੇ ਆਪਣੇ ਲਾਈਵ 'ਚ ਕੱਢਿਆ ਤੇ ਉਸ ਨੂੰ ਫੋਨ 'ਤੇ ਮੈਸੇਜ 'ਚ ਧਮਕੀਆਂ ਦੇਣ ਵਾਲੇ ਬੱਬੂ ਮਾਨ ਦੇ ਫੈਨਜ਼ ਨੂੰ ਮੰਦਾ ਬੋਲਿਆ।

ਲਾਈਵ ਤੋਂ ਬਾਅਦ ਸਿੱਧੂ ਨੇ ਇੱਕ ਪੋਸਟ ਵੀ ਸ਼ੇਅਰ ਕੀਤੀ ਜਿਸ 'ਚ ਉਸ ਨੇ ਲਿਖਿਆ 'ਫੋਨ ਤੇ ਇੰਟਰਵਿਊ 'ਚ ਭੌਂਕਣ ਵਾਲੀਆਂ ਦੁੱਕੀਆਂ ਨੂੰ ਇਕੋ ਗੱਲ ਕਹਿਣੀ ਹੈ, ਥੋਡਾ ਸੱਜਰਾ ਪ੍ਰਹੁਣਾ ਮੂਸੇ ਪਿੰਡ ਰਹਿੰਦਾ ਹੈ।'

ਲਾਵਾਰਸ ਹਾਲਤ 'ਚ ਮਿਲੀ ਬਜ਼ੁਰਗ ਦੀ ਮੌਤ ਮਗਰੋਂ ਔਲਾਦ ਨੂੰ ਮਹਿਲਾ ਕਮਿਸ਼ਨ ਦੀ ਝਾੜ

ਇਸ ਤੋਂ ਇਹ ਪਤਾ ਲੱਗਦਾ ਹੈ ਕਿ ਸਿੱਧੂ ਵੱਲੋਂ ਉਸ ਖਿਲਾਫ ਮੰਦਾ ਬੋਲਣ ਵਾਲਿਆਂ ਨੂੰ ਖੁੱਲ੍ਹਾ ਚੈਲੇਂਜ਼ ਹੈ। ਹੁਣ ਦੇਖਣਾ ਇਹ ਹੈ ਕਿ ਕੀ ਬੱਬੂ ਮਾਨ ਦੀ ਇਸ 'ਤੇ ਕੋਈ ਪ੍ਰਤੀਕਿਰਿਆ ਆਉਂਦਾ ਹੈ ਜਾਂ ਨਹੀਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Embed widget