ਪੜਚੋਲ ਕਰੋ

ਸਿੱਧੂ ਮੁਸੇਵਾਲਾ 'ਤੇ ਮੁੜ ਮੁਸੀਬਤ, ਜਾਣੋ ਹੁਣ ਕੀ ਪਿਆ ਪੁਆੜਾ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਆਏ ਦਿਨ ਨਵੀਆਂ ਮੁਸ਼ਕਲਾਂ 'ਚ ਫਸਦਾ ਰਹਿੰਦਾ ਹੈ। ਇਸ ਵਾਰ ਉਸ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ

ਚੰਡੀਗੜ੍ਹਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਆਏ ਦਿਨ ਨਵੀਆਂ ਮੁਸ਼ਕਲਾਂ 'ਚ ਫਸਦਾ ਰਹਿੰਦਾ ਹੈ। ਇਸ ਵਾਰ ਉਸ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸ ਤਹਿਤ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦਾ ਤੇ ਕੀਤੇ ਜਾਣ ਤੋਂ ਪਹਿਲਾਂ ਉਸ ਨੂੰ ਅਦਾਲਤ ਤੋਂ ਇਜਾਜ਼ਤ ਲੈਣੀ ਪਵੇਗੀ। ਖ਼ਬਰਾਂ ਹਨ ਕਿ ਇਸ ਨੋਟਿਸ 'ਚ ਗਾਇਕ ਮਨਕੀਰਤ ਔਲਖ ਦਾ ਨਾਂ ਵੀ ਸ਼ਾਮਲ ਹੈ। ਜੇਕਰ ਅਜਿਹਾ ਹੋਇਆ ਹੈ ਤਾਂ ਗਾਇਕਾਂ ਦੇ ਵਿਦੇਸ਼ਾਂ 'ਚ ਹੋਣ ਵਾਲੇ ਸ਼ੋਅਜ਼ 'ਤੇ ਇਸ ਦਾ ਸਿੱਧਾ ਅਸਰ ਪੈ ਸਕਦਾ ਹੈ। ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਵਾਲੇ ਮਾਮਲੇ ਨੂੰ ਲੈ ਕੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਹੋਇਆ ਸੀਜਿਸ ਤੋਂ ਬਾਅਦ ਇਨ੍ਹਾਂ ਗਾਇਕਾਂ ਨੇ ਅਗਾਊਂ ਜ਼ਮਾਨਤ ਲੈ ਲਈ ਸੀ। ਹੁਣ ਪੰਜਾਬ ਪੁਲਿਸ ਮਾਨਸਾ ਨੇ ਇਨ੍ਹਾਂ ਦੋਨਾਂ ਕਲਾਕਾਰਾਂ ਦਾ ਲੁਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਤੋਂ ਬਾਅਦ ਮਾਨਸਾ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
ਪੰਜਾਬੀ ਸਿੰਗਰ ਦੇ ਸ਼ੋਅ 'ਚ ਪੈ ਗਿਆ ਚੀਕ-ਚਿਹਾੜਾ! ਜਾਣੋ ਕਿਉਂ ਚੱਲੇ ਘਸੁੰਨ-ਮੁੱਕੇ? ਇੰਟਰਨੈੱਟ 'ਤੇ ਵੀਡੀਓ ਵਾਇਰਲ...
Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Embed widget