ਪੜਚੋਲ ਕਰੋ

ਜਾਂਚ ਅਧਿਕਾਰੀ ਦੇ ਤਬਾਦਲੇ ਮਗਰੋਂ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ 'ਤੇ ਉੱਠੇ ਸਵਾਲ, ਆਖਰ ਹੁਣ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਕਿਉਂ ਸੌਂਪੀ ਕਮਾਨ?

SIdhu Moosewala Murder Case: ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਆਖਰ ਅੰਗਰੇਜ਼ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ। ਮੂਸੇਵਾਲੇ ਦੇ ਮਾਪੇ ਤੇ ਸ਼ੁਭਚਿੰਤਕ ਲਗਾਤਾਰ ਨਾਲ ਜਾਂਚ ਦੇ ਢੰਗ ਉੱਪਰ ਸਵਾਲ ਉਠਾ ਰਹੇ ਹਨ। ਮੂਸੇਵਾਲੇ ਦੇ ਮਾਪਿਆਂ ਨੇ ਮੁਲਜ਼ਮਾਂ ਨੂੰ ਵੀਆਈਪੀ ਟਰੀਟਮੈਂਟ ਦੇਣ ਦਾ ਵੀ ਇਲਜ਼ਾਮ ਲਾਇਆ ਸੀ। ਇਸ ਦੌਰਾਨ ਹੀ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। 

ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਆਖਰ ਅੰਗਰੇਜ਼ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ ਪਰ ਸਵਾਲ ਉੱਠ ਰਹੇ ਹਨ ਕਿ ਕਿਤੇ ਨਾ ਕਿਤੇ ਜਾਂਚ ਵਿੱਚ ਗੜਬੜੀ ਹੋਈ ਹੈ। ਪੁਲਿਸ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰੀ ਹੈ। 

ਦੱਸ ਦਈਏ ਕਿ ਪਹਿਲਾਂ ਥਾਣਾ ਸਿਟੀ-1 ਦੇ ਮੁਖੀ ਅੰਗਰੇਜ਼ ਸਿੰਘ ਇਸ ਕਤਲ ਕਾਂਡ ਦੀ ਜਾਂਚ ਕਰ ਰਹੇ ਸਨ, ਹੁਣ ਉਨ੍ਹਾਂ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਗਿਆ ਹੈ। ਅੰਗਰੇਜ਼ ਸਿੰਘ ਥਾਣਾ ਸਿਟੀ-1 ਮਾਨਸਾ ਦੇ ਐਚਐਸਓ ਸਨ। ਮੂਸੇਵਾਲੇ ਦਾ ਕ਼ਤਲ ਇਸੇ ਥਾਣਾ ਅਧੀਨ ਪੈਂਦੇ ਪਿੰਡ ਜਵਾਹਰਕੇ ਵਿਖੇ ਹੋਇਆ ਸੀ,‌ ਜਿਸ ਕਾਰਨ ਥਾਣਾ ਮੁਖੀ ਹੋਣ ਦੇ ਨਾਤੇ ਕੇਸ ਦੀ ਜਾਂਚ ਕਰ ਰਹੇ ਸਨ। 

ਇਹ ਵੀ ਅਹਿਮ ਹੈ ਅਹਿਮ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਵੇਲੇ ਗੈਂਗਸਟਰਾਂ ਵੱਲੋਂ ਅੰਗਰੇਜ਼ ਸਿੰਘ ਨੂੰ ਧਮਕੀਆਂ ਮਿਲੀਆਂ ਸਨ, ਜਿਸ ਕਰਕੇ ਉਨ੍ਹਾਂ ਸਮੇਤ ਥਾਣਾ ਸਿਟੀ-10 ਦੀ ਸੁਰਖਿਆ ਨੂੰ ਵਧਾ ਦਿੱਤਾ ਗਿਆ ਸੀ। ਅੰਗਰੇਜ ਸਿੰਘ ਨੂੰ ਹੁਣ ਥਾਣਾ ਬੁਢਲਾਡਾ ਵਿਖੇ ਤਾਇਨਾਤ ਕੀਤਾ ਗਿਆ ਹੈ, ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਇਸ ਤਬਾਦਲੇ ਨੂੰ ਨਿਯਮਤ ਬਦਲੀ ਦੱਸਿਆ ਹੈ। 

ਯਾਦ ਰਹੇ ਸਿੱਧੂ ਮੂਸੇਵਾਲਾ ਕ਼ਤਲ ਕਾਂਡ ਦੀ ਜਾਂਚ ਐਸਆਈਟੀ ਕਰ ਰਹੀ ਹੈ, ਜਿਸ ਦੀ ਅਗਵਾਈ ਡੀਆਈਜੀ ਜਸਕਰਨ ਸਿੰਘ ਕਰ ਰਹੇ ਹਨ। ਇਸ ਟੀਮ ਦੇ ਮੈਂਬਰ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਮਾਨਸਾ ਤੇ ਬਠਿੰਡਾ ਦੇ ਡੀਐਸਪੀ ਦੇ ਨਾਲ ਨਾਲ ਥਾਣਾ ਸਿਟੀ -1 ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ। 

ਦੱਸ ਦਈਏ ਕਿ ਜਾਂਚ ਅਫਸਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਚੁੱਕੀ ਹੈ, ਜਿਸ ਵਿੱਚ 24 ਕਾਤਲਾਂ ਅਤੇ 166 ਵੱਖ ਵੱਖ ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰ ਮਾਈਂਡ ਦੱਸਿਆ ਗਿਆ ਹੈ। ਗੋਲਡੀ ਨੇ ਹੀ ਪੰਜਾਬੀ ਗਾਇਕ ਦੇ ਕਤਲ ਲਈ ਹਥਿਆਰ, ਗੱਡੀਆਂ ਸ਼ਾਰਪ ਸ਼ੂਟਰਾਂ ਨੂੰ ਮੁਹੱਈਆ ਕਰਵਾਈਆਂ ਸਨ। ਜੱਗੂ ਭਗਵਾਨਪਰੀਆ ਨੇ ਵੀ ਮਨਪ੍ਰੀਤ ਮੰਨੂ ਕੁੱਸਾ ਤੇ ਜਗਰੂਪ ਰੂਪਾ ਸ਼ੂਟਰ ਉਪਲਬਧ ਕਰਵਾਏ ਸਨ, ਜੋ ਮਗਰੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget