ਪੜਚੋਲ ਕਰੋ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ

ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ 'ਲੌਕ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਪੋਸਟਰ ਅਤੇ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

Sidhu Moosewala New Song: ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ 'ਲੌਕ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਪੋਸਟਰ ਅਤੇ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਹ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੋਵੇਗਾ। ਉਨ੍ਹਾਂ ਦੀ ਮੌਤ ਤੋਂ ਬਾਅਦ ਕੁੱਲ ਅੱਠ ਗਾਣੇ ਰਿਲੀਜ਼ ਹੋ ਚੁੱਕੇ ਹਨ ਅਤੇ ਇਹ ਉਨ੍ਹਾਂ ਦਾ ਨੌਵਾਂ ਗਾਣਾ ਹੋਵੇਗਾ।

ਪ੍ਰੋਡਕਸ਼ਨ ਅਤੇ ਨਿਰਦੇਸ਼ਨ

'ਲੌਕ' ਗੀਤ ਮਸ਼ਹੂਰ ਮਿਊਜ਼ਿਕ ਪ੍ਰੋਡਕਸ਼ ਕੰਪਨੀ 'ਦ ਕਿਡ' ਨੇ ਪ੍ਰੋਡਿਊਸ ਕੀਤਾ ਹੈ। ਕਿਡ ਕੰਪਨੀ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਈ ਹਿੱਟ ਗੀਤਾਂ ਨੂੰ ਪ੍ਰੋਡਿਊਸ ਕਰ ਚੁੱਕੀ ਹੈ। ਇਸ ਗਾਣੇ ਦੀ ਵੀਡੀਓ ਨਵਕਰਨ ਬਰਾੜ ਨਿਰਦੇਸ਼ਤ ਕੀਤੀ ਹੈ। ਇਸ ਗਾਣੇ ਦਾ ਪੋਸਟਰ ਦੋਵਾਂ ਦੇ ਅਧਿਕਾਰਤ ਪੇਜਾਂ 'ਤੇ ਸਾਂਝਾ ਕੀਤਾ ਗਿਆ ਹੈ। ਗਾਣੇ ਦਾ ਪੋਸਟਰ ਸਾਂਝਾ ਕਰਦਿਆਂ ਹੋਇਆਂ, ਦ ਕਿਡ ਨੇ ਲਿਖਿਆ, “ਸਾਰੇ  ਪਾਸੇ ਦੇਖੋ, ਅਸੀਂ ਲੀਡਰ ਹਾਂ। ਅਸੀਂ ਜੋ ਵੀ ਕਰਾਂਗੇ, ਉਹ ਅਸੀਂ ਫੈਸਲਾ ਕਰਾਂਗੇ, ਅਤੇ ਬਾਕੀ ਸਾਡੇ ਰਸਤੇ 'ਤੇ ਚੱਲਣ ਦੀ ਕੋਸ਼ਿਸ਼ ਕਰਨਗੇ।

ਸਿੱਧੂ ਮੂਸੇਵਾਲਾ ਦਾ ਅਸਰ ਅਤੇ ਵਿਰਾਸਤ

ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਅਤੇ ਬੋਲਣ ਦੇ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ। ਉਨ੍ਹਾਂ ਦੀ ਸ਼ਖਸੀਅਤ ਅਤੇ ਗੀਤਾਂ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ, ਉਨ੍ਹਾਂ ਦੇ ਗੀਤਾਂ ਦੀ ਪ੍ਰਸਿਧੀ ਘੱਟ ਨਹੀਂ ਹੋਈ ਹੈ ਅਤੇ ਪ੍ਰਸ਼ੰਸਕ ਹਰ ਨਵੇਂ ਗੀਤ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ।

29 ਮਈ 2022 ਨੂੰ ਹੋਈ ਸੀ ਸਿੱਧੂ ਦੀ ਹੱਤਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਨੂੰ ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਗੀਤ ਆਉਂਦਾ ਹੈ, ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ 'ਸਿੱਧੂ ਵਾਪਸ ਆ ਗਿਆ ਹੈ'।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Singer: ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget