ਪੜਚੋਲ ਕਰੋ

Sidhu Moose Wala: ਨਿੱਕੇ ਮੂਸੇਵਾਲਾ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬਲਕੌਰ ਸਿੰਘ ਤੇ ਚਰਨ ਕੌਰ, ਵੀਡੀਓ ਵਾਇਰਲ

Sidhu Moose Wala Parents: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਨਵਜੰਮੇ ਬੱਚੇ ਨਾਲ ਸ਼ਨੀਵਾਰ ਨੂੰ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਪਹੁੰਚੇ।

Sidhu Moose Wala Parents Takht Sri Damdama Sahib Video: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਨਵਜੰਮੇ ਬੱਚੇ ਨਾਲ ਸ਼ਨੀਵਾਰ ਨੂੰ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਪਹੁੰਚੇ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸਵੇਰੇ 9 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਦਾ ਨਵਾਂ ਗਾਣਾ 'ਭੁੱਲੀਏ ਕਿਵੇਂ' ਰਿਲੀਜ਼, ਬਕਮਾਲ ਸ਼ਾਇਰੀ ਜਿੱਤੇਗੀ ਦਿਲ

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਕਿਉਂਕਿ ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਈ। ਇਸ ਲਈ ਕੇਂਦਰ ਨੇ ਪ੍ਰਜਨਨ ਤਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿੱਚ ਵਿਸਥਾਰਤ ਰਿਪੋਰਟ ਅਤੇ ਕਾਰਵਾਈ ਦੀ ਰਿਪੋਰਟ ਦੀ ਜਾਣਕਾਰੀ ਮੰਗੀ ਹੈ।

ਕਿਹਾ ਜਾਂਦਾ ਹੈ ਕਿ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕੀਤਾ ਗਿਆ ਸੀ। ਇਸ ਤੋਂ ਤਕਰੀਬਨ 2 ਸਾਲਾਂ ਬਾਅਦ ਬਲਕੌਰ ਸਿੰਘ ਤੇ ਚਰਨ ਕੌਰ ਦੀ ਜ਼ਿੰਦਗੀ 'ਚ ਫਿਰ ਤੋਂ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਸਭ ਇਹੀ ਕਹਿ ਰਹੇ ਹਨ ਕਿ ਸਿੱਧੂ ਮੂਸੇਵਾਲਾ ਵਾਪਸ ਆ ਗਿਆ ਹੈ।   

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਲਾਈਨ 'ਚ ਲੱਗ ਕੇ ਕੀਤੇ ਦਰਸ਼ਨ, ਦੇਖੋ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget