ਪੜਚੋਲ ਕਰੋ

30 ਗੀਤਾਂ ਵਾਲੀ 'MooseTape' ਨਾਲ ਵਿਸ਼ਵ ਰਿਕਾਰਡ ਬਣਾਉਣ ਦੀ ਤਿਆਰੀ 'ਚ ਸਿੱਧੂ ਮੂਸੇਵਾਲਾ, ਕੱਲ੍ਹ ਰਿਲੀਜ਼ ਹੋਏਗਾ ਪਹਿਲਾ ਗੀਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਉਸਦੀ ਨਵੀਂ ਆਉਣ ਵਾਲੀ 'ਮੂਸਟੇਪ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਸਿੱਧੂ ਮੂਸੇਵਾਲਾ ਦੇ ਇਹ ਐਲਬਮ  ਦਾ ਪਹਿਲਾ ਗੀਤ 15 ਮਈ ਨੂੰ ਰਿਲੀਜ਼ ਕੀਤੀ ਜਾਏਗੀ।ਸਿੱਧੂ ਨੇ ਇਸ ਐਲਬਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਆਪਣੇ ਫੈਨਸ ਨੂੰ ਇੱਕ ਅਪੀਲ ਵੀ ਕੀਤੀ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਉਸਦੀ ਨਵੀਂ ਆਉਣ ਵਾਲੀ 'ਮੂਸਟੇਪ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਸਿੱਧੂ ਮੂਸੇਵਾਲਾ ਦੇ ਇਹ ਐਲਬਮ  ਦਾ ਪਹਿਲਾ ਗੀਤ 15 ਮਈ ਨੂੰ ਰਿਲੀਜ਼ ਕੀਤੀ ਜਾਏਗੀ।ਸਿੱਧੂ ਨੇ ਇਸ ਐਲਬਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਆਪਣੇ ਫੈਨਸ ਨੂੰ ਇੱਕ ਅਪੀਲ ਵੀ ਕੀਤੀ ਹੈ।

ਦੱਸ ਦੇਈਏ ਕਿ ਸਿੱਧੂ ਦੀ ਇਸ ਐਲਬਮ ਵਿੱਚ ਕੁੱਲ੍ਹ 30 ਗਾਣੇ ਹੋਣਗੇ।ਸਿੱਧੂ ਨੇ ਆਪਣੇ ਫੈਨਸ ਨਾਲ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਵਿੱਚੋਂ ਇੱਕ ਤਸਵੀਰ ਤੇ ਸਿੱਧੂ ਦੇ ਗਾਣਿਆਂ ਦੀ ਟਰੈਕ ਲਿਸਟ ਹੈ।

ਇਸ ਦੇ ਨਾਲ ਹੀ ਸਿੱਧੂ ਨੇ ਇੱਕ ਹੋਰ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ, " ਮੇਰੇ ਕਰੀਅਰ ਦੀ ਸ਼ੁਰੂਆਤ ਤੋਂ ਮੇਰੇ ਨਾਲ ਜੁੜਨ ਲਈ ਤੁਹਾਡਾ ਸਭ ਦਾ ਧੰਨਵਾਦ।ਅੱਜ ਮੈਂ ਜੋ ਵੀ ਹਾਂ, ਸਿਰਫ ਤੁਹਾਡੇ ਪਿਆਰ ਤੇ ਸਮਰਥਨ ਕਰਕੇ ਹਾਂ।ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮੇਰੀ ਨਵੀਂ ਐਲਬਮ 15 ਮਈ ਨੂੰ ਰਿਲੀਜ਼ ਹੋਣ ਵਾਲੀ ਹੈ ਤਾਂ ਮੈਂ ਇਸ ਨੂੰ ਲੈ ਕੇ ਐਲਬਮ ਦਾ ਸ਼ੈਡਿਊਲ ਛੇਤੀ ਹੀ ਸਾਂਝਾ ਕਰਾਂਗਾ।ਸ਼ੈਡਿਊਲ 'ਚ ਟਰੈਕ ਲਿਸਟ ਦੇ ਨਾਲ ਉਨ੍ਹਾਂ ਦੀ ਰਿਲੀਜ਼ ਡੇਟ ਵੀ ਲਿਖੀ ਹੋਏਗੀ।ਮੈਂ ਇਸ ਲਈ ਬਹੁਤ ਮਿਹਨਤ ਕੀਤੀ ਹੈ ਤੇ ਤੁਹਾਨੂੰ ਵਧੀਆ ਚੀਜ਼ ਦੇਣ ਦੀ ਕੋਸ਼ਿਸ਼ ਕੀਤੀ ਹੈ।"

ਸਿੱਧੂ ਇਸ ਐਲਬਮ ਨਾਲ ਇੱਕ ਵਰਡਲ ਰਿਕਾਰਡ ਵੀ ਬਣਾਉਣਾ ਚਾਹੁੰਦੇ ਹਨ।ਸਿੱਧੂ ਨੇ ਅੱਗੇ ਲਿਖਿਆ, "ਮੈਂ ਕੁਝ ਗੱਲਾਂ ਤੁਹਾਨੂੰ ਦੱਸਣੀਆਂ ਹਨ, ਜਿਸ ਨਾਲ ਮੇਰੀ ਐਲਬਮ ਨੂੰ ਦੁਨੀਆ ਭਰ 'ਚ ਮਸ਼ਹੁਰ ਕਰ ਸਕਦੇ ਹੋ।

1-ਐਲਬਮ ਦੇ ਹਰੇਕ ਗੀਤ ਨਾਲ ਲਿੰਕ ਦਿੱਤਾ ਹੋਏਗਾ, ਐਲਬਮ ਨੂੰ ਸੁਣੋ ਤੇ ਡਾਊਨਲੋਡ ਕਰੋ।

2-ਟਰੈਕ ਨਾਲ ਜੋ ਪਲੇਟਫਾਰਮ ਨਹੀਂ ਦੱਸੇ ਜਾਂਦੇ, ਉੱਥੇ ਗੀਤ ਨਾ ਸੁਣੋ ਅਤੇ ਪਾਇਰੇਸੀ ਨੂੰ ਖ਼ਤਮ ਕਰੋ।

3-ਹੈਸ਼ਟੈਗ #MooseTape ਦੀ ਵਰਤੋਂ ਕਰੋ ਅਤੇ ਮੈਂਨੂੰ ਇੰਸਟਾ ਰੀਲਜ਼, ਟਿੱਕ-ਟਾਕ ਤੇ ਵੀਡੀਓਜ਼ ਬਣਾਓ।

4-ਆਪਣੇ ਇਲਾਕੇ ਦੇ ਰੇਡੀਓ ਸਟੇਸ਼ਨ ਤੇ ਫੋਨ ਕਰਕੇ ਮੇਰੀ ਐਲਬਮ ਦੇ ਗੀਤ ਚਲਾਉਣ ਲਈ ਕਹੋ।

5-ਤੁਹਾਡੇ ਸਮਰਥੱਨ ਤੇ ਵਾਰ-ਵਾਰ ਦੱਸੇ ਗਏ ਪਲੇਟਫਾਰਮਜ਼ 'ਤੇ ਗੀਤ ਚੱਲਣ ਕਰਕੇ ਅਸੀਂ ਇਤਿਹਾਸ ਰਚਾਂਗੇ ਤੇ ਦੁਨੀਆ ਭਰ 'ਚ ਨਵੇਂ ਰਿਕਾਰਡ ਕਾਇਮ ਕਰਾਂਗੇ।

ਸਿੱਧੂ ਨੇ ਗੀਤਾਂ ਦੀ ਰਿਲੀਜ਼ ਡੇਟ ਵਾਲਾ ਪੋਸਟਰ ਵੀ ਸਾਂਝਾ ਕੀਤਾ ਹੈ।ਪਹਿਲਾ ਗੀਤ 'Bitch I'm Back' 15 ਮਈ ਨੂੰ ਰਿਲੀਜ਼ ਹੋਏਗਾ ਅਤੇ ਆਖਰੀ ਗੀਤ 21 ਜੁਲਾਈ ਨੂੰ ਰਿਲੀਜ਼ ਹੋਏਗਾ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget