ਪੜਚੋਲ ਕਰੋ

ਮੂਸੇਵਾਲਾ ਨੇ ਫਿਰ ਉਡਾਈਆਂ ਕਾਨੂੰਨ ਦੀਆਂ ਧੱਜੀਆਂ, ਪੁਲਿਸ ਨੇ ਕਿਉਂ ਨਹੀਂ ਕੀਤਾ ਗ੍ਰਿਫ਼ਤਾਰ?

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ।ਅੱਜ ਨਾਭਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੀਆਂ ਦੂਨਾਂ ਗੱਡੀਆਂ ਦਾ ਚਲਾਨ ਕੀਤਾ ਹੈ ਕਿਉਂਕਿ ਉਸਦੀਆਂ ਗੱਡੀਆਂ ਦੇ ਸ਼ੀਸ਼ੇ ਕਾਲੇ ਸਨ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ।ਅੱਜ ਨਾਭਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੀਆਂ ਦੂਨਾਂ ਗੱਡੀਆਂ ਦਾ ਚਲਾਨ ਕੀਤਾ ਹੈ ਕਿਉਂਕਿ ਉਸਦੀਆਂ ਗੱਡੀਆਂ ਦੇ ਸ਼ੀਸ਼ੇ ਕਾਲੇ ਸਨ। ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੇ ਤੌਰ ਤੇ ਉਲੰਘਣਾ ਹੈ।ਪਰ ਸ਼ਾਇਦ ਸ਼ੋਹਰੱਤ ਦੇ ਨਸ਼ੇ ਵਿੱਚ ਮੂਸੇਵਾਲਾ ਇਸ ਗੱਲ ਨੂੰ ਭੁੱਲਾ ਬੈਠਾ ਹੈ।ਫਿਰ ਕੀ ਸੀ, ਪੁਲਿਸ ਨੇ ਵੀ ਉਸਦਾ ਚਲਾਨ ਕੱਟਣ ਨੂੰ ਦੇਰ ਨਾ ਲਾਈ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਮੂਸੇਵਾਲਾ ਨੇ ਫਿਰ ਉਡਾਈਆਂ ਕਾਨੂੰਨ ਦੀਆਂ ਧੱਜੀਆਂ, ਪੁਲਿਸ ਨੇ ਕਿਉਂ ਨਹੀਂ ਕੀਤਾ ਗ੍ਰਿਫ਼ਤਾਰ? ਪਰ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਕਾਲੇ ਸ਼ੀਸ਼ਿਆਂ ਦੇ ਪਿੱਛੇ ਬੈਠੇ ਚਿਹਰੇ ਨੂੰ ਅਣਗੌਲਿਆਂ ਕਿਉਂ ਕਰ ਦਿੱਤ।ਪੁਲਿਸ ਨੇ ਆਪਣੀ ਗੱਡੀ ਵਿੱਚ ਸਿੱਧੂ ਨੂੰ ਬਿਠਾਇਆ ਵੀ ਅਤੇ ਪੁਲਿਸ ਉਸਨੂੰ ਡੀਐੱਸਪੀ ਦਫ਼ਤਰ ਵੀ ਲੈ ਕੇ ਗਈ ਪਰ ਚਲਾਨ ਕੱਟ ਕਿ ਉਸਨੂੰ ਛੱਡ ਦਿੱਤਾ ਗਿਆ।ਹੁਣ ਇੱਥੇ ਵੱਡਾ ਸਵਾਲ ਇਹ ਹੈ ਕਿ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਿਉਂ ਨਹੀਂ ਕਿਤਾ? ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਇਹ ਉਹੀ ਪੁਲਿਸ ਹੈ ਜੋ ਆਰਮਜ਼ ਐਕਟ 'ਚ ਦੋਸ਼ੀ ਸਿੱਧੂ ਮੂਸੇਵਾਲਾ ਨੂੰ ਕਈ ਦਿਨਾਂ ਤੋਂ ਲੱਭਦੀ ਫਿਰ ਰਹੀ ਹੈ।ਪੁਲਿਸ ਲੰਬੇ ਸਮੇਂ ਤੋਂ ਇਹ ਦਾਅਵਾ ਕਰਦੀ ਆ ਰਹੀ ਹੈ ਕਿ ਉਹ ਸਿੱਧੂ ਦੀ ਭਾਲ 'ਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ।ਪਰ ਅੱਜ ਜਦੋਂ ਸਿੱਧੂ ਪੁਲਿਸ ਦੇ ਸਾਹਮਣੇ ਵੀ ਆਉਂਦੇ ਹੈ ਤਾਂ ਪੁਲਿਸ ਉਸਨੂੰ ਡੀਐਸਪੀ ਦਫਤਰ ਲੈ ਜਾ ਕਿ ਵੀ ਕਿਉਂ ਛੱਡ ਰਹੀ ਹੈ? ਮੂਸੇਵਾਲਾ ਨੇ ਫਿਰ ਉਡਾਈਆਂ ਕਾਨੂੰਨ ਦੀਆਂ ਧੱਜੀਆਂ, ਪੁਲਿਸ ਨੇ ਕਿਉਂ ਨਹੀਂ ਕੀਤਾ ਗ੍ਰਿਫ਼ਤਾਰ? ਅੱਜ ਜਦੋਂ ਟ੍ਰੈਫਿਕ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਰੋਕਿਆ ਤਾਂ PIL ਪਾਉਣ ਵਾਲੇ ਵਕੀਲ ਰਵੀ ਜੋਸ਼ੀ ਨੇ ਐਸਐਚਓ ਨਾਲ ਫੋਨ ਤੇ ਗੱਲ ਵੀ ਕੀਤੀ। ਇਸ ਮੌਕੇ ਐਸਐਚਓ ਨੇ ਕਿਹਾ ਕਿ "ਜਿਨੀਂ ਦੇਰ ਅਫਸਰ ਨਹੀਂ ਕਹਿੰਦੇ ਮੈਂ ਇਸਨੂੰ ਨਹੀਂ ਛੱਡਾਂਗਾ।" ਸਿੱਧੂ ਮੂਸੇਵਾਲਾ ਡੀਐੱਸਪੀ ਦਫ਼ਤਰ ਤੋਂ ਬਾਹਰ ਨਿਕਲਣ ਤੋਂ ਬਾਅਦ ਪੁਲਿਸ ਦੇ ਸਾਹਮਣੇ ਸ਼ਰੇਆਮ ਮੋਢੇ ਤੇ ਅਸਲਾ ਟੰਗ ਆਪਣੀ ਕਾਲੀ ਰੇਂਜ ਰੋਵਰ ਵਿੱਚ ਬੈਠ ਕੇ ਬੜੇ ਅਰਾਮ ਨਾਲ ਓਥੋਂ ਦੀ ਨਿਕਲ ਗਿਆ। ਮੂਸੇਵਾਲਾ ਨੇ ਫਿਰ ਉਡਾਈਆਂ ਕਾਨੂੰਨ ਦੀਆਂ ਧੱਜੀਆਂ, ਪੁਲਿਸ ਨੇ ਕਿਉਂ ਨਹੀਂ ਕੀਤਾ ਗ੍ਰਿਫ਼ਤਾਰ? ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਸਿੱਧੂ ਖਿਲਾਫ ਦਰਜ ਐਫਆਈਆਰ
  • 4 ਮਈ ਨੂੰ ਮੂਸੇਵਾਲਾ ਖਿਲਾਫ ਬਰਨਾਲਾ 'ਚ ਐਫਆਈਆਰ ਦਰਜ ਹੋਈ
  • 5 ਮਈ ਨੂੰ ਮੂਸੇਵਾਲਾ ਖਿਲਾਫ ਸੰਗਰੂਰ 'ਚ ਐਫਆਈਆਰ ਹੋਈ
  • ਦੋਨਾਂ FIR 'ਚ IPC ਦੀ ਧਾਰਾ 188 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਲਗਾਈ ਗਈ
  • 18 ਮਈ ਨੂੰ ਬਰਨਾਲਾ 'ਚ ਦਰਜ FIR 'ਚ ਧਾਰਾ 25 ਤੇ 30 ਆਰਮਜ਼ ਐਕਟ, 120 B IPC ਸ਼ਾਮਲ ਕੀਤੀਆਂ ਗਈਆਂ
  • 18 ਮਈ ਨੂੰ ਸੰਗਰੂਰ 'ਚ ਦਰਜ FIR 'ਚ ਵੀ ਧਾਰਾ 25, 29 ਤੇ 30 ਆਰਮਜ਼ ਐਕਟ ਸ਼ਾਮਲ ਹੋਈਆਂ
  ਮੂਸੇਵਾਲਾ ਨੇ ਫਿਰ ਉਡਾਈਆਂ ਕਾਨੂੰਨ ਦੀਆਂ ਧੱਜੀਆਂ, ਪੁਲਿਸ ਨੇ ਕਿਉਂ ਨਹੀਂ ਕੀਤਾ ਗ੍ਰਿਫ਼ਤਾਰ? ਸਿੱਧੂ ਮੂਸੇਵਾਲਾ ਨੇ ਦਰਜ ਐਫਆਈਆਰਜ਼ ਵਿੱਚ ਕੋਈ ਜ਼ਮਾਨਤ ਵੀ ਨਹੀਂ ਲਈ ਹੈ।ਫਿਰ ਵੀ ਸਿੱਧੂ ਪੁਲਿਸ ਹੱਥੋਂ ਅਰਾਮ ਨਾਲ ਨਿੱਕਲ ਗਿਆ।ਆਖਰ ਕਿਸਦੇ ਪ੍ਰੈਸ਼ਰ ਹੇਠ ਪੁਲਿਸ ਆਰਮਜ਼ ਐਕਟ 'ਚ ਨਾਮਜ਼ਦ ਸਿੱਧੂ ਮੂਸੇਵਾਲਾ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਇਹ ਵੱਡਾ ਸਵਾਲ ਹੈ। ਕੀ ਸੀ ਪੂਰਾ ਮਾਮਲਾ? 4 ਮਈ ਨੂੰ ਬਰਨਾਲਾ ਜ਼ਿਲੇ ਦੇ ਬੱਬਰ ਵਿਖੇ ਫਾਇਰਿੰਗ ਰੇਂਜ 'ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ' ਤੇ ਵਾਇਰਲ ਹੋਣ ਤੋਂ ਬਾਅਦ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ 'ਤੇ ਧਨੌਲਾ ਪੁਲਿਸ ਨੇ ਆਈਪੀਸੀ ਦੀ ਧਾਰਾ 188 ਅਧੀਨ ਕੇਸ ਦਰਜ ਕੀਤਾ ਸੀ ਅਤੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖਿਲਾਫ ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਵੀ ਲਗਾਈ ਸੀ। ਇਸ ਵਿੱਚ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਕਾਰ ਸਿੰਘ, ਹੈਡ ਕਾਂਸਟੇਬਲ ਗਗਨਦੀਪ ਸਿੰਘ ਤੇ ਗੁਰਜਿੰਦਰ ਸਿੰਘ, ਕਾਂਸਟੇਬਲ ਜਸਵੀਰ ਸਿੰਘ, ਹਰਵਿੰਦਰ ਸਿੰਘ ਤੇ ਤਿੰਨ ਹੋਰ, ਕਰਮ ਸਿੰਘ ਲੇਹਲ, ਇੰਦਰ ਸਿੰਘ ਗਰੇਵਾਲ ਤੇ ਜੰਗ ਸ਼ੇਰ ਸਿੰਘ ਸ਼ਾਮਲ ਹਨ ਪਰ 24 ਘੰਟਿਆਂ ਦੇ ਅੰਦਰ, 5 ਮਈ ਨੂੰ ਧੂਰੀ ਸਦਰ ਥਾਣੇ ਵਿੱਚ ਵੀ ਇਸੇ ਧਾਰਾਵਾਂ ਤਹਿਤ ਸਾਰਿਆਂ ਖ਼ਿਲਾਫ਼ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਇੱਕ ਹੋਰ ਵੀਡੀਓ ਸਾਹਮਣੇ ਆਇਆ ਕਿ ਮੂਸੇਵਾਲਾ ਨੇ ਉਸ ਦੀ ਨਿੱਜੀ ਪਿਸਤੌਲ ਤੋਂ ਲਾਡਾ ਕੋਠੀ ਵਿੱਚ ਗੋਲੀਬਾਰੀ ਕੀਤੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget