ਪੜਚੋਲ ਕਰੋ

ਪਹਿਲੀ ਫ਼ਿਲਮ ਨਾਲ ਸਿੱਧੂ ਮੂਸੇਵਾਲਾ ਕਰੇਗਾ ਵੱਡਾ ਧਮਾਕਾ

ਮਾਨਸਾ: ਪੰਜਾਬੀ ਨੌਜਵਾਨਾਂ ਦੇ ਬੁੱਲ੍ਹਾਂ 'ਤੇ ਛਾਏ ਰਹਿਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਨੇ ਹੁਣ ਆਪਣੀ ਜ਼ਿੰਦਗੀ ਦੇ ਅਗਲੇ ਪੜਾਅ ਵਿੱਚ ਪੈਰ ਰੱਖਣ ਦਾ ਫੈਸਲਾ ਕਰ ਲਿਆ ਹੈ। ਮਾਨਸਾ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸ਼ੁਭਦੀਪ ਸਿੰਘ ਸਿੱਧੂ ਗਾਇਕੀ ਵਿੱਚ ਨਵੇਂ ਮਾਅਰਕੇ ਸਥਾਪਤ ਕਰਨ ਤੋਂ ਬਾਅਦ ਹੁਣ ਅਦਾਕਾਰੀ ਦੇ ਖੇਤਰ ਵਿੱਚ ਵੀ ਦਾਖ਼ਲ ਹੋਣ ਲੱਗਾ ਹੈ। ਇਸ ਸਬੰਧੀ ਅਧਿਕਾਰਤ ਤੌਰ 'ਤੇ ਐਲਾਨ ਵੀ ਕਰ ਦਿੱਤਾ ਗਿਆ ਹੈ। 'Yes, I am Student' ਨਾਂਅ ਦੀ ਫ਼ਿਲਮ ਨਾਲ ਸਿੱਧੂ ਮੂਸੇਵਾਲਾ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਜਾ ਰਿਹਾ ਹੈ। ਜਿਸ ਤਰ੍ਹਾਂ ਫ਼ਿਲਮ ਦਾ ਨਾਂਅ ਹੈ, ਉਸ ਤੋਂ ਜਾਪਦਾ ਹੈ ਕਿ ਇਹ ਕੈਨੇਡਾ ਜਾਂ ਵਿਦੇਸ਼ਾਂ ਵਿੱਚ ਪੜ੍ਹਦੇ ਭਾਰਤੀ ਖ਼ਾਸ ਕਰ ਕੇ ਪੰਜਾਬੀ ਵਿਦਿਆਰਥੀਆਂ 'ਤੇ ਆਧਾਰਤ ਹੋਵੇਗੀ। ਯੈੱਸ ਆਈ ਐਮ ਸਟੂਡੈਂਟ ਫ਼ਿਲਮ ਦਾ ਨਿਰਦੇਸ਼ਨ ਤਰਨਵੀਰ ਸਿੰਘ ਜਗਪਾਲ ਕਰਨਗੇ।
View this post on Instagram
 
............... ਸ਼ੁਕਰ ਦਾਤਿਆ .............. ਹੁਣ ਸੱਚੇ ਪਾਤਸ਼ਾਹ ਨੂੰ ਫਿਕਰ ਆ ਸਾਡੀ ਲਾਜ ਦਾ #yes_i_am_Student #Sidhu_Moose_Wala #Tarnvir_Singh_Jagpal #gillraunta #Jatt_Life_Films ਸਾਨੂੰ ਧੱਕਿਆਂ ਦੀ ਹਿੱਕ ਉੱਤੇ ਬੱਲਿਆਂ ਧੱਕੇ ਨਾਲ ਆਉਂਦਾ ਜ਼ਿੰਦਾਬਾਦ ਲਿਖਣਾ. RELEASING ANYTIME IN 2019. @gillraunta @tarnvir_singh_jagpal

A post shared by Sidhu Moosewala (ਮੂਸੇ ਆਲਾ) (@sidhu_moosewala) on

ਜੋਸ਼ੀਲੇ ਗਾਣੇ ਗਾਉਣ ਵਾਲੇ ਸਿੱਧੂ ਮੂਸੇਵਾਲਾ ਦੀ ਫ਼ਿਲਮ ਅਗਲੇ ਸਾਲ ਰਿਲੀਜ਼ ਕੀਤੀ ਜਾਵੇਗੀ। ਹਾਲਾਂਕਿ, ਨਿਰਦੇਸ਼ਕ ਨੇ ਫ਼ਿਲਮ ਦੇ ਪੋਸਟਰ ਤੋਂ ਇਲਾਵਾ ਹਾਲੇ ਤਕ ਕੋਈ ਵੱਡੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਵੀ ਇਸ ਪੋਸਟਰ ਨੂੰ ਆਪਣੇ ਇੰਸਟਾ ਖਾਤੇ 'ਤੇ ਵੀ ਸਾਂਝਾ ਕੀਤਾ ਹੈ। ਇਸ ਫ਼ਿਲਮ ਬਾਰੇ ਜਿਵੇਂ ਹੀ ਕੋਈ ਅਪਡੇਟ ਮਿਲਦੀ ਹੈ ਅਸੀਂ ਤੁਹਾਨੂੰ ਫੌਰਨ ਦੱਸਾਂਗੇ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget