ਪੜਚੋਲ ਕਰੋ

Sidhu Moosewala SYL: ਕੱਲ੍ਹ ਰਿਲੀਜ਼ ਹੋਏਗਾ ਸਿੱਧੂ ਮੂਸੇਵਾਲਾ ਦਾ ਗੀਤ SYL, ਕੁਝ ਲਾਈਨਾਂ ਹੋ ਗਈਆਂ ਸੀ ਲੀਕ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਕੱਲ੍ਹ ਗੀਤ ਰਿਲੀਜ਼ ਹੋਣ ਵਾਲਾ ਹੈ। ਸਿੱਧੂ ਮੂਸੇ ਵਾਲਾ ਦਾ ਮੌਤ ਮਗਰੋਂ ਇਹ ਪਹਿਲਾ ਗੀਤ ਹੈ ਜੋ ਕੱਲ ਸ਼ਾਮ 6 ਵਜੇ ਰਿਲੀਜ਼ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਕੱਲ੍ਹ ਗੀਤ ਰਿਲੀਜ਼ ਹੋਣ ਵਾਲਾ ਹੈ। ਸਿੱਧੂ ਮੂਸੇ ਵਾਲਾ ਦਾ ਮੌਤ ਮਗਰੋਂ ਇਹ ਪਹਿਲਾ ਗੀਤ ਹੈ ਜੋ ਕੱਲ ਸ਼ਾਮ 6 ਵਜੇ ਰਿਲੀਜ਼ ਕੀਤਾ ਜਾਵੇਗਾ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਗੀਤ SYL ਰਿਲੀਜ਼ ਹੋਏਗਾ।

ਜ਼ਿਕਰਯੋਗ ਹੈ ਕਿ ਇਹ ਗੀਤ ਅੱਜ ਲੀਕ ਹੋ ਗਿਆ ਸੀ।ਇਸ ਗੀਤ 'ਚ ਬੰਦੀ ਸਿੰਘ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਕੀਤੀ ਗਈ ਹੈ ਇਸ 'ਚ ਆਮ ਆਦਮੀ ਪਾਰਟੀ, SYL 'ਤੇ ਆਪ ਦੇ ਰਾਜ ਸਭਾ ਮੈਂਬਰ ਦਾ ਬਿਆਨ, ਬਲਵਿੰਦਰ ਸਿੰਘ ਜਟਾਣਾ, ਪੰਜਾਬ ਦੇ ਇੱਕ ਗਾਇਕ ਦੀ ਗੱਲ ਵੀ ਕੀਤੀ ਗਈ ਹੈ। 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ SYL ਨੂੰ ਲੈ ਕੇ ਗਾਏ ਗੀਤ ਦੀਆਂ ਲੀਕ ਲਾਇਨਾਂ ਸੋਸ਼ਲ ਮੀਡੀਆ ਅਤੇ ਹੋਰ ਥਾਂ ਨਾ ਚਲਾਈਆਂ ਜਾਣ।ਇਸ ਗੀਤ ਵਿੱਚ ਬਲਵਿੰਦਰ ਸਿੰਘ ਜਟਾਣਾ ਦਾ ਵੀ ਜ਼ਿਕਰ ਕੀਤਾ ਗਿਆ ਹੈ।

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਕੌਣ ਸੀ ਬਲਵਿੰਦਰ ਜਟਾਣਾ
ਗੱਲ 23 ਜੁਲਾਈ 1990 ਦੀ ਹੈ, ਸਵੇਰ ਦੇ 10:30 ਵਜੇ ਦਾ ਵਕਤ ਸੀ। ਚੰਡੀਗਡ਼੍ਹ ਦੇ ਸੈਕਟਰ 26 ਵਿਚ ਐੱਸ.ਵਾਈ.ਐੱਲ.ਦੇ ਮੁੱਖ ਦਫ਼ਤਰ ਵਿਚ ਦਫ਼ਤਰੀ ਅਮਲਾ ਕੰਮਾਂ-ਕਾਰਾਂ ਵਿਚ ਰੁੱਝਾ ਹੋਇਆ ਸੀ । ਦੂਜੀ ਮੰਜ਼ਿਲ ਦੇ ਇਕ ਕਮਰੇ ਵਿਚ ਅਫ਼ਸਰਾਂ ਦੀ ਮੀਟਿੰਗ ਚੱਲ ਰਹੀ ਸੀ । ਇਸ ਮੌਕੇ ਚਾਰ ਸ਼ਖਸ ਸਕੂਟਰਾਂ ਉਪਰ ਇਸ ਦਫ਼ਤਰ ਪਹੁੰਚੇ । ਜਿਹਨਾਂ ਦੀ ਅਗਵਾਈ ਬਲਵਿੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਚੰਨੀ ਕਰ ਰਹੇ ਸੀ । ਦੂਜੀ ਮੰਜ਼ਿਲ ਤੇ ਪਹੁੰਚ ਕੇ ਜਿਉਂ ਹੀ ਇਹ ਮੀਟਿੰਗ ਵਾਲੇ ਕਮਰੇ ਵੱਲ ਵਧੇ ਤਾਂ ਸੇਵਾਦਾਰ ਭੋਲਾ ਪ੍ਰਸ਼ਾਦ ਨੇ ਇਹਨਾਂ ਨੂੰ ਰੋਕਿਆ। ਦੇ ਹੱਥਾਂ ਵਿਚ ਸਾਇਲੈਂਸਰ ਲੱਗੇ ਪਿਸਤੌਲ ਵੇਖ ਕੇ ਸੇਵਾਦਾਰ ਘਬਰਾ ਗਿਆ ਤੇ ਉਸ ਨੇ ਪਿੱਛੇ ਨੂੰ ਭੱਜ ਇਕ ਦਮ ਦੂਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ।

ਸਕਿੰਟਾਂ ਵਿਚ ਹੀ ਸਾਰੇ ਸਿੰਘ ਮੀਟਿੰਗ ਵਾਲੇ ਕਮਰੇ ਵਿਚ ਦਾਖਲ ਹੋਏ ਅਤੇ ਐੱਸ.ਵਾਈ.ਐੱਲ.ਦੇ ਮੁੱਖ ਇੰਜੀਨੀਅਰ ਐੱਮ.ਐੱਸ.ਸੀਕਰੀ ਨੂੰ ਗੋਲੀ ਮਾਰ ਦਿੱਤੀ ( ਨਹਿਰ ਦੀ ਉਸਾਰੀ ਨੂੰ ਰੋਕੇ ਜਾਣ ਦੀਆਂ ਕਈ ਅਪੀਲਾਂ ਦਲੀਲਾਂ ਮਗਰੋਂ )। ਇਸ ਮੌਕੇ ਨਿਗਰਾਨ ਇੰਜੀਨੀਅਰ ਅਵਤਾਰ ਸਿੰਘ ਔਲਖ ਵੀ ਮਾਰਿਆ ਗਿਆ।ਸਾਰੇ ਸਿੰਘ ਆਰਾਮ ਨਾਲ ਦਫ਼ਤਰੋਂ ਨਿਕਲੇ ਤੇ ਸਕੂਟਰਾਂ ਉਪਰ ਸਵਾਰ ਹੋ ਕੇ ਫ਼ਰਾਰ ਹੋ ਗਏ।ਜੇਕਰ ਉਸ ਨਹਿਰ ਦੀ ਤਾਮੀਰ ਹੋ ਜਾਂਦੀ ਤਾਂ ਪੰਜਾਬ ਦੀ ਕਿਰਸਾਨੀ ਲਈ ਇਹ ਘਾਤਕ ਸਿੱਧ ਹੋਣੀ ਸੀ।

ਨਹਿਰ ਦੀ ਉਸਾਰੀ ਬਾਰੇ ਜਦ ਖਾੜਕੂ ਸਿੰਘਾਂ ਦੀ ਮੀਟਿੰਗ ਹੋਈ ਸੀ ਤਾਂ ਸੁਖਦੇਵ ਸਿੰਘ ਬੱਬਰ ਨੇ ਇਹ ਜਿੰਮੇਵਾਰੀ ਆਪ ਲਈ ਸੀ ।ਇਹ ਕਾਰਵਾਈ ਸੁਖਦੇਵ ਸਿੰਘ ਬੱਬਰ ਦੀ ਕਮਾਂਡ ਹੇਠ ਬਲਵਿੰਦਰ ਸਿੰਘ ਜਟਾਣਾ, ਜਗਤਾਰ ਸਿੰਘ ਪੰਜੋਲਾ, ਬਲਵੀਰ ਸਿੰਘ ਫੌਜੀ ਮਕਰੌੜ, ਹਰਮੀਤ ਸਿੰਘ ਭਾਊਵਾਲ ਨੇ ਕੀਤੀ ਸੀ।ਸਿੰਘਾਂ ਦੇ ਹੱਲੇ ਮਗਰੋਂ ਇਕ ਵੀ ਇੱਟ ਨਹਿਰ ਦੀ ਉਸਾਰੀ ਲਈ ਨਹੀਂ ਲੱਗੀ।  

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Embed widget