ਪੜਚੋਲ ਕਰੋ

Year Ender 2022: ਸਾਲ 2022 ਮਨੋਰੰਜਨ ਜਗਤ ‘ਤੇ ਰਿਹਾ ਭਾਰੀ, ਇਹ ਸ਼ਖਸੀਅਤਾਂ ਦੁਨੀਆ ਤੋਂ ਹੋਈਆਂ ਰੁਖਸਤ

Entertainmane Peronalities Who Died In 2022: ਸਾਲ 2022 ਖਤਮ ਹੋਣ ਆਇਆ ਹੈ। ਪਰ ਇਹ ਸਾਲ ਮਨੋਰੰਜਨ ਜਗਤ ‘ਤੇ ਕਾਫੀ ਭਾਰੀ ਰਿਹਾ। ਇਸ ਸਾਲ ਕਈ ਵੱਡੀਆਂ ਸ਼ਖਸੀਅਤਾਂ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਕਹਿ ਗਈਆਂ। ਆਓ ਜਾਣਦੇ ਹਾਂ ਉਨ੍ਹਾਂ ਬਾਰੇ

SIdhu Moosewala To Deep Sidhu Entertainment Personalities Who Died In 2022: ਦਸੰਬਰ ਦਾ ਮਹੀਨਾ ਚੱਲ ਰਿਹਾ ਹੈ। ਇਸ ਮਹੀਨੇ ਦੇ ਅੰਤ ਨਾਲ ਸਾਲ 2022 ਦਾ ਅੰਤ ਵੀ ਹੋ ਜਾਵੇਗਾ। ਇਹ ਸਾਲ ਮਨੋਰੰਜਨ ‘ਤੇ ਕਾਫੀ ਭਾਰੀ ਰਿਹਾ ਸੀ। ਇਸ ਸਾਲ ਕਈ ਦਿੱਗਜ ਸ਼ਖਸੀਅਤਾਂ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈਆਂ। ਆਪਣੇ ਚਹੇਤੇ ਸਟਾਰਜ਼ ਦੀ ਮੌਤ ਨਾਲ ਪ੍ਰਸ਼ੰਸਕ ਵੀ ਕਾਫੀ ਗਮਜ਼ਦਾ ਹੋ ਗਏ ਸੀ। ਆਓ ਜਾਣਦੇ ਹਾਂ ਉਨ੍ਹਾਂ ਸ਼ਖਸੀਅਤਾਂ ਬਾਰੇ ਜੋ 2022 ‘ਚ ਹਮੇਸ਼ਾ ਲਈ ਦੁਨੀਆ ਤੋਂ ਰੁਖਸਤ ਹੋਈਆਂ।

ਲਤਾ ਮੰਗੇਸ਼ਕਰ

View this post on Instagram
 
A post shared by Lata Mangeshkar (@lata_mangeshkar)

ਲਤਾ ਮੰਗੇਸ਼ਕਰ ਨੂੰ ਸੁਰਾਂ ਦੀ ਕੋਇਲ ਕਿਹਾ ਜਾਂਦਾ ਹੈ। ਉਨ੍ਹਾਂ ਵਰਗਾ ਫਨਕਾਰ ਅੱਜ ਤੱਕ ਨਾ ਕੋਈ ਹੋਇਆ ਤੇ ਨਾ ਹੀ ਕੋਈ ਹੋਵੇਗਾ। ਲਤਾ ਮੰਗੇਸ਼ਕਰ 6 ਫਰਵਰੀ ਨੂੰ 92 ਸਾਲਾਂ ਦੀ ਉਮਰ ‘ਚ ਦੁਨੀਆ ਤੋਂ ਹਮੇਸ਼ਾ ਲਈ ਚਲੀ ਗਈ। ਉਨ੍ਹਾਂ ਦੀ ਮੌਤ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਹੋਈ। 

ਸਿੱਧੂ ਮੂਸੇਵਾਲਾ

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਪੰਜਾਬੀ ਸੁਪਰਸਟਾਰ ਸਿੱਧੂ ਮੂਸੇਵਾਲਾ ਦੀ ਦੁਨੀਆ ਭਰ ‘ਚ ਜ਼ਬਰਦਸਤ ਫੈਨ ਫਾਲੋਇੰਗ ਸੀ। ਉਸ ਨੇ ਬਹੁਤ ਹੀ ਛੋਟੀ ਉਮਰ ‘ਚ ਬਹੁਤ ਵੱਡਾ ਨਾਮ ਕਮਾ ਲਿਆ ਸੀ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨਾਲ ਪੰਜਾਬ ਸਮੇਤ ਪੂਰੀ ਦੁਨੀਆ ਨੂੰ ਵੱਡਾ ਝਟਕਾ ਲੱਗਿਆ। 

ਗਾਇਕ ਕੇਕੇ

View this post on Instagram
 
A post shared by KK (@kk_live_now)

ਬਾਲੀਵੁੱਡ ਦੇ ਪ੍ਰਸਿੱਧ ਗਾਇਕ ਕੇਕੇ ਜਿਨ੍ਹਾਂ ਨੇ ਆਪਣੇ ਗਾਣਿਆਂ ਨਾਲ ਬਾਲੀਵੁੱਡ ‘ਤੇ ਕਈ ਸਾਲ ਰਾਜ ਕੀਤਾ, ਦੀ ਅਚਾਨਕ ਮੌਤ ਉਨ੍ਹਾਂ ਦੇ ਫੈਨਜ਼ ਹੀ ਨਹੀਂ ਸਗੋਂ ਪੂਰੇ ਮਨੋਰੰਜਨ ਜਗਤ ਲਈ ਬਹੁਤ ਵੱਡਾ ਝਟਕਾ ਸੀ। ਕੇਕੇ ਦੀ 31 ਮਈ ਨੂੰ ਇੱਕ ਲਾਈਵ ਕੰਸਰਟ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਗਈ। 

ਬਲਵਿੰਦਰ ਸਫਰੀ

View this post on Instagram
 
A post shared by Balwindr Safri Fp (@balwinder_safri)

ਬਲਵਿੰਦਰ ਸਫਰੀ ਪੰਜਾਬ ਦੇ ਜਾਣੇ ਮਾਣੇ ਗਾਇਕ ਸੀ। ਇਨ੍ਹਾਂ ਨੇ ਆਪਣੇ ਗਾਣਿਆਂ ਨਾਲ ਕਈ ਸਾਲਾਂ ਤੱਕ ਪੰਜਾਬੀਆਂ ਦਾ ਖੂਬ ਮਨੋਰੰਜਨ ਕੀਤਾ, ਪਰ ਸਫਰੀ 63 ਸਾਲ ਦੀ ਉਮਰ ‘ਚ 28 ਜੁਲਾਈ ਨੂੰ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ।

ਦਲਜੀਤ ਕੌਰ

View this post on Instagram
 
A post shared by Gurdas Maan (@gurdasmaanjeeyo)

ਪੰਜਾਬੀ ਅਦਾਕਾਰਾ ਦਲਜੀਤ ਕੌਰ, ਜਿਨ੍ਹਾਂ ਨੇ ਆਪਣੀ ਖੂਬਸੂਰਤੀ ਤੇ ਸ਼ਾਨਦਾਰ ਐਕਟਿੰਗ ਤੱਕ ਕਈ ਦਹਾਕਿਆਂ ਤੱਕ ਲੋਕਾਂ ਦਾ ਮਨੋਰੰਜਨ ਕੀਤਾ। ਦਲਜੀਤ ਕੌਰ 17 ਨਵੰਬਰ ਨੂੰ 69 ਸਾਲ ਉਮਰ ‘ਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈ। ਉਨ੍ਹਾਂ ਦੀ ਮੌਤ ਰਾਇਕੋਟ ‘ਚ ਹੋਈ ਸੀ।

ਨਿਰਵੈਰ ਸਿੰਘ

Year Ender 2022: ਸਾਲ 2022 ਮਨੋਰੰਜਨ ਜਗਤ ‘ਤੇ ਰਿਹਾ ਭਾਰੀ, ਇਹ ਸ਼ਖਸੀਅਤਾਂ ਦੁਨੀਆ ਤੋਂ ਹੋਈਆਂ ਰੁਖਸਤ

ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਆਸਟਰੇਲੀਆ ‘ਚ ਇੱਕ ਭਿਆਨਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ। ਉਹ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਸੀ, ਜੋ ਅਚਾਨਕ ਹਮੇਸ਼ਾ ਲਈ ਅਲੋਪ ਹੋ ਗਿਆ।

ਦੀਪ ਸਿੱਧੂ

View this post on Instagram
 
A post shared by Deep Sidhu (@deepsidhu.official)

ਪੰਜਾਬੀ ਐਕਟਰ ਦੀਪ ਸਿੱਧੂ ਦੀ 38 ਸਾਲ ਦੀ ਉਮਰ ;ਚ ਅਚਾਨਕ ਮੌਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ। 15 ਫਰਵਰੀ ਨੂੰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ।

ਬੱਪੀ ਲਹਿਰੀ

View this post on Instagram
 
A post shared by Bappi Lahiri (@bappilahiri_official_)

ਬਾਲੀਵੁੱਡ ਦੇ ਉੱਘੇ ਗਾਇਕ ਬੱਪੀ ਲਹਿਰੀ 69 ਸਾਲ ਦੀ ਉਮਰ ‘ਚ 15 ਫਰਵਰੀ ਨੂੰ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget