ਪੜਚੋਲ ਕਰੋ

ਵੱਡੇ-ਵੱਡੇ ਗਾਇਕ ਗੀਤਾਂ ਰਾਹੀਂ ਕਿਸਾਨਾਂ ਦੇ ਹੱਕ 'ਚ ਆਏ ਸਾਹਮਣੇ, ਸਿੱਧੂ ਮੂਸੇਵਾਲਾ ਵੀ ਕਰੇਗਾ ਰੋਸ ਪ੍ਰਦਰਸ਼ਨ

ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਗਾਇਕ ਕੰਵਰ ਗਰੇਵਾਲ ਨੇ ਵੀ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਗਾਇਕ ਕੰਵਰ ਗਰੇਵਾਲ ਨੇ ਵੀ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬੀ ਗਾਇਕ ਖੇਤੀ ਬਿੱਲ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ ਜਿਸ 'ਚ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਵੱਖ-ਵੱਖ ਪੰਜਾਬੀ ਗਾਇਕ ਸ਼ਾਮਲ ਹੋਣਗੇ। ਕਿਸਾਨਾਂ ਦੇ ਸਮਰਥਨ 'ਚ ਨਵਜੋਤ ਸਿੱਧੂ ਨੇ ਖਿੱਚੀ ਮੈਦਾਨ 'ਚ ਉਤਰਨ ਦੀ ਤਿਆਰੀ, ਕੱਲ੍ਹ ਦੇਣਗੇ ਧਰਨਾ ਇੱਥੋਂ ਤੱਕ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਏਗਾ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਹੈ। ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿਮੀ ਚਾਹਲ ਨੇ ਵੀ ਕਿਸਾਨਾਂ ਦੇ ਹੱਕ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਪੰਜਾਬ ਦੇ ਕਿਸਾਨਾਂ ਲਈ ਹੁਣ ਪੰਜਾਬੀ ਕਲਾਕਾਰ ਵੀ ਇਕਜੁੱਟ ਹੋ ਕੇ ਸਮਰਥਨ ਕਰ ਰਹੇ ਹਨ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget