ਪੜਚੋਲ ਕਰੋ

ਇੱਕ ਵਾਰ ਫ਼ਿਰ ਵਿਵਾਦਾਂ ‘ਚ ਘਿਰਿਆ ਸਿੱਧੂ ਮੂਸੇਵਾਲਾ, ਨਾਭਾ ਪੁਲਿਸ ਦੇ ਅੜਿੱਕੇ ਚੜਿਆ ਮੂਸੇਵਾਲਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਬਣਦਾ ਆ ਰਿਹਾ ਹੈ।

ਨਾਭਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਬਣਦਾ ਆ ਰਿਹਾ ਹੈ। ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਰਨ ਵਾਲਾ ਸਿੱਧੂ ਮੂਸੇਵਾਲਾ ਅੱਜ ਫਿਰ ਤੋਂ ਇਕ ਨਵੇਂ ਵਿਵਾਦ ‘ਚ ਫਸ ਗਿਆ ਹੈ। ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ ‘ਚ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਨੇ ਉਨ੍ਹਾਂ ਦੀ ਗੱਡੀ ਦਾ ਚਾਲਾਨ ਕੱਟਿਆ ਹੈ। ਦਰਅਸਲ ‘ਚ ਸਿੱਧੂ ਮੂਸੇਵਾਲਾ ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ ‘ਚੋਂ ਲੰਘ ਰਿਹਾ ਸੀ ਤਾਂ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਿਸ ਸਿੱਧੂ ਮੂਸੇਵਾਲਾ ਨੂੰ ਡੀਐੱਸਪੀ ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਸਿੱਧੂ ਮੂਸੇਵਾਲਾ ਰੇਂਜ ਓਵਰ ਗੱਡੀ ਨੂੰ ਆਪ ਚਲਾ ਰਿਹਾ ਸੀ ਅਤੇ ਇਸ ਦੇ ਸ਼ੀਸ਼ੇ ਬਿਲਕੁਲ ਕਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਉਸ ਨੂੰ ਡੀਐੱਸਪੀ ਦਫ਼ਤਰ ਲਿਜਾਣ ਉਪਰੰਤ ਛੱਡ ਦਿੱਤਾ ਹੈ।ਪਰ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ,ਜਦਕਿ ਸਿੱਧੂ ਮੂਸੇਵਾਲਾ ਨੇ ਪੁਲਿਸ ਨਾਲ ਫਾਇਰਿੰਗ ਮਾਮਲੇ ਵਿੱਚ ਅਜੇ ਤੱਕ ਜ਼ਮਾਨਤ ਵੀ ਨਹੀਂ ਲਗਾਈ ਤੇ ਉਹ ਇਸ ਮਾਮਲੇ ਵਿੱਚ ਦੋਸ਼ੀ ਹੈ। ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਪੁਲਿਸ ਵੱਲੋਂ ਉਸਨੂੰ ਗ੍ਰਿਫ਼ਤਾਰ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਬਡਬਰ ਅਤੇ ਲੱਡਾ ਦੀ ਸ਼ੂਟਿੰਗ ਰੇਂਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਵੀਡੀਓ ਵਿੱਚ ਪੁਲਿਸ ਮੁਲਾਜ਼ਮਾਂ ਨਾਲ ਸਿੱਧੂ ਮੂਸੇਵਾਲਾ ਸ਼ੂਟਿੰਗ ਰੇਂਜ ਵਿੱਚ ਗੋਲੀ ਚਲਾਉਂਦਾ ਹੋਇਆ ਵਿਖਾਈ ਦੇ ਰਿਹਾ ਸੀ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਇਸ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਥਾਣਾ ਧਨੌਲਾ ( ਬਰਨਾਲਾ ) ‘ਚ ਸਿੱਧੂ ਮੂਸੇਵਾਲੇ ਸਮੇਤ ਪੁਲਿਸ ਅਧਿਕਾਰੀਆਂ ‘ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਰਫ਼ਿਊ ਦੌਰਾਨ ਏ.ਕੇ. 47 ਨਾਲ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget