ਪੜਚੋਲ ਕਰੋ

ਸਿੱਧੂ ਮੂਸੇਵਾਲਾ ਦਾ ਪਾਕਿਸਤਾਨ 'ਚ ਹੋਏਗਾ ਲਾਈਵ ਪ੍ਰਗੋਰਾਮ, 7 ਦੇਸ਼ਾਂ ਦੇ ਟੂਰ ਦਾ ਐਲਾਨ

ਮੂਸਟੇਪ ਨੂੰ ਸਿੱਧੂ ਮੂਸੇਵਾਲਾ ਦੇ ਕਰੀਅਰ ਦਾ ਸਭ ਤੋਂ ਵੱਡਾ ਪ੍ਰੋਜੈਕਟ ਕਿਹਾ ਗਿਆ। ਸਿੱਧੂ ਮੂਸੇਵਾਲਾ ਨੇ ਸਾਰਿਆਂ ਨੂੰ ਸਹੀ ਸਾਬਤ ਕੀਤਾ ਹੈ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦਾ ਇਸ ਸਮੇਂ ਪੰਜਾਬੀ ਇੰਡਸਟਰੀ ਵਿੱਚ ਡੰਕਾ ਵੱਜਦਾ ਹੈ। ਸਿੱਧੂ ਨੇ ਹਾਲ ਹੀ ਵਿੱਚ ਆਪਣੀ ਐਲਬਮ ਮੂਸਟੇਪ ਰਿਲੀਜ਼ ਕੀਤੀ ਹੈ। ਮੂਸਟੇਪ ਨੂੰ ਸਿੱਧੂ ਮੂਸੇਵਾਲਾ ਦੇ ਕਰੀਅਰ ਦਾ ਸਭ ਤੋਂ ਵੱਡਾ ਪ੍ਰੋਜੈਕਟ ਕਿਹਾ ਗਿਆ। ਸਿੱਧੂ ਮੂਸੇਵਾਲਾ ਨੇ ਸਾਰਿਆਂ ਨੂੰ ਸਹੀ ਸਾਬਤ ਕੀਤਾ ਹੈ। ਮੂਸਟੇਪ ਦੀ ਸਕਸੈਸ ਤੇ ਸਿੱਧੂ ਨੇ ਲਾਈਵ ਆ ਕੇ ਸਭ ਦਾ ਧੰਨਵਾਦ ਕੀਤਾ ਤੇ ਆਪਣੇ ਫੈਨਜ਼ ਨਾਲ ਇੱਕ ਹੋਰ ਸਰਪ੍ਰਾਈਜ਼ ਸ਼ੇਅਰ ਵੀ ਕੀਤਾ।

ਸਿੱਧੂ ਨੇ ਖੁਲਾਸਾ ਕੀਤਾ ਕਿ ਮੂਸਟੇਪ ਟੂਰ ਹੋਣ ਜਾ ਰਿਹਾ ਹੈ। ਉਸ ਨੇ ਕਿਹਾ ਕਿ ਵਰਲਡ ਟੂਰ ਦੀ ਅਨਾਊਸਮੈਂਟ ਜਲਦੀ ਕੀਤੀ ਜਾਏਗੀ। ਕਰੀਬ 7 ਦੇਸ਼ਾਂ ਵਿੱਚ ਟੂਰ ਕੀਤਾ ਜਾਵੇਗਾ ਜਿਸ ਵਿੱਚ ਪਾਕਿਸਤਾਨ ਵੀ ਸ਼ਾਮਲ ਹੋਵੇਗਾ। ਪਾਕਿਸਤਾਨ ਵਿੱਚ ਵੀ ਸਿੱਧੂ ਦੀ ਵੱਡੀ ਫੈਨ ਫੌਲੋਇੰਗ ਹੈ। ਆਪਣਾ ਪਾਕਿਸਤਾਨ ਦਾ ਟੂਰ ਐਲਾਨ ਕਰਕੇ ਸਿੱਧੂ ਨੇ ਆਪਣੇ ਪਾਕਿਸਤਾਨ ਦੇ ਫੈਨਜ਼ ਦੀ ਐਕਸਾਈਟਮੈਂਟ ਨੂੰ ਹੋਰ ਵਧਾਇਆ ਹੈ।

ਸਿੱਧੂ ਮੂਸੇਵਾਲਾ ਹੁਣ ਤਕ ਕਈ ਦੇਸ਼ਾਂ ਵਿੱਚ ਆਪਣਾ ਲਾਈਵ ਕੌਂਸਰਟ ਕਰ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦ ਸਿੱਧੂ ਪਾਕਿਸਤਾਨ ਵਿੱਚ ਆਪਣਾ ਸ਼ੋਅ ਕਰੇਗਾ। ਉਮੀਦ ਇਹ ਕੀਤੀ ਜਾ ਰਹੀ ਹੈ ਕਿ ਮੂਸਟੇਪ ਐਲਬਮ ਦੇ ਐਂਡ ਤੋਂ ਬਾਅਦ ਜਲਦੀ ਹੀ ਟੂਰ ਸ਼ੈਡਿਊਲ ਕੀਤਾ ਜਾਏਗਾ। ਕੋਵਿਡ ਕਰਕੇ ਫਿਲਹਾਲ ਇਸ ਟੂਰ ਨੂੰ ਸਮਾਂ ਲੱਗ ਸਕਦਾ ਹੈ। ਬੱਸ ਹੁਣ ਸਭ ਨੂੰ ਇੰਤਜ਼ਾਰ ਰਹੇਗਾ ਜਦ ਇਸ ਦੀ ਆਫੀਸ਼ੀਅਲ ਅਨਾਊਸਮੈਂਟ ਹੋਵੇਗੀ।
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget