ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Kangana Ranaut Controversy: ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੰਗਨਾ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ

Kangana Ranaut Controversy: ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੰਗਨਾ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ ਸ਼ੁਰੂ ਕਰ ਦਿੱਤਾ ਹੈ। ਬੇਸ਼ੱਕ ਸੈਂਸਰ ਬੋਰਡ ਨੇ ਕੁਝ ਸੀਨ ਕੱਟ ਕੇ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਸਿੱਖ ਸਮਾਜ ਅਜੇ ਵੀ ਫਿਲਮ ਦਾ ਖਿਲਾਫ ਡਟਿਆ ਹੋਇਆ ਹੈ।

ਦੱਸ ਦਈਏ ਕਿ ਜਦੋਂ 14 ਅਗਸਤ ਨੂੰ ਇਸ ਫਿਲਮ ਦਾ ਟੀਜ਼ਰ ਜਾਰੀ ਹੋਇਆ ਸੀ ਤਾਂ ਉਸ ਵੇਲੇ ਨਾ ਸਿਰਫ਼ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਹ ਇਤਰਾਜ਼ ਕੀਤਾ ਸੀ ਕਿ ਇਸ ਫਿਲਮ ’ਚ ਸਿੱਖਾਂ ਦੇ ਅਕਸ ਨੂੰ ਮਾੜਾ ਦਰਸਾਇਆ ਗਿਆ ਹੈ। ਇਸ ਤੋਂ ਬਾਅਦ 6 ਸਤੰਬਰ ਨੂੰ ਫਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਸੀ। 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਪਰਸਨ ਨੂੰ ਇਸ ਫਿਲਮ ’ਤੇ ਪਾਬੰਦੀ ਲਗਾਉਣ ਲਈ ਵੱਖ-ਵੱਖ ਪੱਤਰ ਲਿਖੇ ਸਨ। ਉਨ੍ਹਾਂ ਕਿਹਾ ਕਿ ਮਤੇ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤੀਆਂ ਸਨ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫਿਲਮ ਦੀ ਰਿਲੀਜ਼ ਦਾ ਸਖਤ ਵਿਰੋਧ ਕਰਦੀ ਹੈ। 

ਦਰਅਸਲ ਟੀਜ਼ਰ ਦੇ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨੂੰ ਕਥਿਤ ਤੌਰ ’ਤੇ ਇੰਦਰਾ ਗਾਂਧੀ ਨਾਲ ਵਫ਼ਾਦਾਰੀ ਦਿਖਾਉਂਦੇ ਹੋਏ ਦਿਖਾਇਆ ਗਿਆ ਹੈ ਜੋ ਕਿ ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਲਈ ਵੋਟਾਂ ਦਾ ਵਾਅਦਾ ਕਰਦਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਕਰਾਰ ਦਿੰਦਿਆਂ ਇਸ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget