ਪੜਚੋਲ ਕਰੋ

Simi Chahal: ਸਿੰਮੀ ਚਾਹਲ ਦਾ ਕੇਂਦਰ 'ਤੇ ਤਿੱਖਾ ਹਮਲਾ, 'ਇੱਕ ਪਾਸੇ ਨਵੀਂ ਸੰਸਦ ਦਾ ਉਦਘਾਟਨ ਹੋ ਰਿਹਾ ਸੀ, ਦੂਜੇ ਪਾਸੇ ਪਹਿਲਾਵਾਨਾਂ ਨਾਲ ਧੱਕਾ'

ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਵੀਂ ਸੰਸਦ ਦਾ ਉਦਘਾਟਨ ਕਰ ਰਹੇ ਸੀ, ਤਾਂ ਦੂਜੇ ਪਾਸੇ ਦਿੱਲੀ ਪੁਲਿਸ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਸੀ। ਇੱਕ ਵਾਰ ਫਿਰ ਤੋਂ ਸਿੰਮੀ ਚਾਹਲ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Simi Chahal Reaction On Wrestler's Protest: ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਅਦਾਕਾਰਾ ਨੂੰ ਉਸ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਉਹ ਕਿਸੇ ਵੀ ਮੁੱਦੇ 'ਤੇ ਖੁੱਲ੍ਹ ਕੇ ਰਾਏ ਦੇਣ ਤੋਂ ਕਦੇ ਪਿੱਛੇ ਨਹੀਂ ਹਟਦੀ। 

ਇਹ ਵੀ ਪੜ੍ਹੋ: ਹਾਲੀਵੁੱਡ ਦੀਆਂ ਇਨ੍ਹਾਂ 7 ਧਮਾਕੇਦਾਰ ਐਕਸ਼ਨ ਫਿਲਮਾਂ ਦਾ ਘਰ ਬੈਠੇ ਲਓ ਮਜ਼ਾ, ਇਸ ਓਟੀਟੀ ਪਲੇਟਫਾਰਮ 'ਤੇ ਮੁਫਤ ਦੇਖੋ

ਇੱਕ ਪਾਸੇ ਜਿੱਥੇ ਦੂਜੇ ਪੰਜਾਬੀ ਕਲਾਕਾਰ ਇਹ ਪਰਵਾਹ ਵੀ ਨਹੀਂ ਕਰਦੇ ਕਿ ਦੁਨੀਆ 'ਚ ਕੀ ਚੱਲ ਰਿਹਾ ਹੈ। ਦੂਜੇ ਪਾਸੇ ਸਿੰਮੀ ਚਾਹਲ ਉਨ੍ਹਾਂ ਗਿਣਤੀ ਦੇ ਕਲਾਕਾਰਾਂ ਵਿੱਚੋਂ ਇੱਕ ਹੈ, ਜੋ ਦੇਸ਼ ਦੇ ਲਗਭਗ ਹਰ ਮੁੱਦੇ 'ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੇ ਹਨ।

ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨਾਂ ਨਾਲ ਜੋ ਕੁੱਝ ਵੀ ਹੋਇਆ ਹੈ, ਪੂਰਾ ਦੇਸ਼ ਉਸ ਤੋਂ ਜਾਣੂ ਹੈ। ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਵੀਂ ਸੰਸਦ ਦਾ ਉਦਘਾਟਨ ਕਰ ਰਹੇ ਸੀ, ਤਾਂ ਦੂਜੇ ਪਾਸੇ ਦਿੱਲੀ ਪੁਲਿਸ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਸੀ। ਇੱਕ ਵਾਰ ਫਿਰ ਤੋਂ ਸਿੰਮੀ ਚਾਹਲ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸਿੰਮੀ ਚਾਹਲ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਅੱਜ ਦੀ ਕਾਲੀ ਸੱਚਾਈ ਨੂੰ ਬਿਆਨ ਕਰਦੀ ਨਜ਼ਰ ਆ ਰਹੀ ਹੈ। ਤਸਵੀਰ ਮੁਤਾਬਕ ਪੂਰਾ ਮੀਡੀਆ ਨਵੀਂ ਸੰਸਦ ਦੀ ਕਵਰੇਜ ਕਰਨ 'ਚ ਬਿਜ਼ੀ ਹੈ। ਉੱਥੇ ਹੀ ਦੂਜੇ ਪਾਸੇ, ਜੰਤਰ ਮੰਤਰ 'ਤੇ ਧਰਨਾ ਦੇ ਰਹੀਆਂ ਪਹਿਲਵਾਨਾਂ ਨੂੰ ਦਿੱਲੀ ਪੁਲਿਸ ਬੁਰੀ ਤਰ੍ਹਾਂ ਖਦੇੜ ਰਹੀ ਹੈ। ਇਸ ਤਸਵੀਰ ਨੇ ਪੂਰੇ ਦੇਸ਼ ਦੇ ਬੁਰੇ ਹਾਲਾਤਾਂ ਦੀ ਅਸਲੀਅਤ ਨੂੰ ਬਿਆਨ ਕਰ ਦਿੱਤਾ ਹੈ। ਹਾਲਾਂਕਿ ਸਿੰਮੀ ਚਾਹਲ ਨੇ ਤਸਵੀਰ ਸ਼ੇਅਰ ਕਰਦਿਆਂ ਕੋਈ ਕੈਪਸ਼ਨ ਨਹੀਂ ਲਿਖੀ, ਪਰ ਇਹ ਤਸਵੀਰ ਹੀ ਆਪਣੇ ਆਪ ਵਿੱਚ ਪੂਰੀ ਕਹਾਣੀ ਬਿਆਨ ਕਰਦੀ ਨਜ਼ਰ ਆ ਰਹੀ ਹੈ। 

Simi Chahal: ਸਿੰਮੀ ਚਾਹਲ ਦਾ ਕੇਂਦਰ 'ਤੇ ਤਿੱਖਾ ਹਮਲਾ, 'ਇੱਕ ਪਾਸੇ ਨਵੀਂ ਸੰਸਦ ਦਾ ਉਦਘਾਟਨ ਹੋ ਰਿਹਾ ਸੀ, ਦੂਜੇ ਪਾਸੇ ਪਹਿਲਾਵਾਨਾਂ ਨਾਲ ਧੱਕਾ

ਕਾਬਿਲੇਗ਼ੌਰ ਹੈ ਕਿ ਇਸ ਤੋਂ ਪਹਿਲਾਂ ਵੀ ਸਿੰਮੀ ਚਾਹਲ ਨੇ ਪਹਿਲਵਾਨਾਂ ਨਾਲ ਦਿੱਲੀ 'ਚ ਹੋਏ ਧੱਕੇਸ਼ਾਹੀ 'ਤੇ ਤਿੱਖੀ ਪ੍ਰਤੀਕਿਿਰਿਆ ਦਿੱਤੀ ਸੀ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਿਹਾ ਸੀ ਕਿ ਜੋ ਵੀ ਕੁੱਝ ਚੱਲ ਰਿਹਾ ਹੈ, ਉਹ ਸਭ ਦੇਖ ਕੇ ਉਸ ਨੂੰ ਬਹੁਤ ਗੁੱਸਾ ਆ ਰਿਹਾ ਹੈ।

ਇਹ ਵੀ ਪੜ੍ਹੋ: ਇਸ ਟੀਵੀ ਸ਼ੋਅ ਦੇ ਸੈੱਟ 'ਤੇ ਲੱਗੀ ਭਿਆਨਕ ਅੱਗ, ਅਦਾਕਾਰਾ ਆਸ਼ੀ ਸਿੰਘ ਨੇ ਦਿੱਤਾ ਵੱਡਾ ਅਪਡੇਟ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget