ਪੜਚੋਲ ਕਰੋ

‘ਗੋਲਮਾਲ’ ਸੀਰੀਜ਼ ਦੀ 5ਵੀਂ ਫ਼ਿਲਮ ਲਈ ਹੋ ਜਾਓ ਤਿਆਰ

ਮੁੰਬਈ: ਡਾਇਰੈਕਟਰ ਰੋਹਿਤ ਸ਼ੈੱਟੀ ਅੱਜਕੱਲ੍ਹ ਆਪਣੀ ਆਉਣ ਵਾਲੀ ਫ਼ਿਲਮ ‘ਸਿੰਬਾ’ ਦੇ ਰਿਲੀਜ਼ ਦੀਆਂ ਤਿਆਰੀਆਂ ‘ਚ ਲੱਗੇ ਹੋਏ ਹਨ। ‘ਸਿੰਬਾ’ 28 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ ਜਿਸ ‘ਚ ਰਣਵੀਰ ਸਿੰਘ ਪਹਿਲੀ ਵਾਰ ਪੁਲਿਸ ਅਫਸਰ ਦਾ ਰੋਲ ਅਦਾ ਕਰ ਰਹੇ ਹਨ। ਇਸ ਦੇ ਨਾਲ ਹੀ ਫ਼ਿਲਮ ਦੇ ਗਾਣੇ ‘ਆਂਖ ਮਾਰੇ’ ‘ਚ ਰੋਹਿਤ ਦੀ ਗੋਲਮਾਲ ਦੀ ਸਾਰੀ ਟੀਮ ਨਜ਼ਰ ਆ ਰਹੀ ਹੈ। ਸਾਰੀ ਟੀਮ ‘ਸਿੰਬਾ’ ਦੀ ਪ੍ਰਮੋਸ਼ਨ ‘ਚ ਹੀ ਲੱਗੀ ਹੋਈ ਹੈ। ਇਸ ਦੇ ਪ੍ਰਮੋਸ਼ਨ ਮੌਕੇ ਹੀ ਰੋਹਿਤ ਨੂੰ ਗੋਲਮਾਲ ਸੀਰੀਜ਼ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ‘ਆਂਖ ਮਾਰੇ’ ਗਾਣੇ ‘ਚ ਸਾਰੀ ਟੀਮ ਦਾ ਨਜ਼ਰ ਆਉਣਾ ‘ਗੋਲਮਾਲ-5’ ਦੇ ਲਈ ਇੱਕ ਹਿੰਟ ਹੈ। ਇਸ ਤੋਂ ਬਾਅਦ ਰੋਹਿਤ ਨੂੰ ਜਦੋਂ ਪੁੱਛਿਆ ਗਿਆ ਕਿ ਉਹ ਇਸ ਫ਼ਿਲਮ ‘ਤੇ ਕਦੋਂ ਕੰਮ ਕਰਨਗੇ ਤਾਂ ਉਨ੍ਹਾਂ ਕਿਹਾ ਸਾਨੂੰ ਵੀ ਨਹੀਂ ਪਤਾ ਕਿ ਅਸੀਂ ਕਦੋਂ ਇਸ ‘ਤੇ ਕੰਮ ਕਰਾਂਗੇ। ‘ਗੋਲਮਾਲ’ ਸੀਰੀਜ਼ ਦੀ 5ਵੀਂ ਫ਼ਿਲਮ ਲਈ ਹੋ ਜਾਓ ਤਿਆਰ ਉਂਝ ਸਿੰਬਾ ‘ਚ ਵੀ ਅਜੇ ਦੇਵਗਨ ਦਾ ਕੈਮਿਓ ਰੋਲ ਹੈ। ਦੇਖਦੇ ਹਾਂ ਕਿ ਸਿੰਬਾ ਤੇ ਸਿੰਘਮ ਨੂੰ ਇੱਕ ਸਕਰੀਨ ‘ਤੇ ਦੇਖ ਔਡੀਅੰਸ ਕਿਵੇਂ ਦਾ ਰਿਐਕਟ ਕਰਦੀ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget