ਪੜਚੋਲ ਕਰੋ
Advertisement
ਘੋੜੀ ਚੜ੍ਹੇਗਾ ਗੁਰਦਾਸ ਮਾਨ ਦਾ ਬੇਟਾ, 31 ਜਨਵਰੀ ਨੂੰ ਇਸ ਅਦਾਕਾਰਾ ਨਾਲ ਵਿਆਹ
ਜਲਦੀ ਹੀ ਪੰਜਾਬੀ ਸਿੰਗਰ ਗੁਰਦਾਸ ਮਾਨ ਦਾ ਬੇਟਾ ਲਾੜਾ ਬਣਨ ਵਾਲਾ ਹੈ। ਦੱਸ ਦਈਏ ਕਿ ਮਾਨ ਦਾ ਬੇਟਾ ਗੁਰਿਕ ਮਾਨ ਜਲਦੀ ਹੀ ਸਿਮਰਨ ਕੌਰ ਨਾਲ ਵਿਆਹ ਕਰਨ ਵਾਲਾ ਹੈ। ਦੋਵੇਂ 31 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝੇ ਜਾਣਗੇ।
ਚੰਡੀਗੜ੍ਹ: ਜਲਦੀ ਹੀ ਪੰਜਾਬੀ ਸਿੰਗਰ ਗੁਰਦਾਸ ਮਾਨ ਦਾ ਬੇਟਾ ਲਾੜਾ ਬਣਨ ਵਾਲਾ ਹੈ। ਦੱਸ ਦਈਏ ਕਿ ਮਾਨ ਦਾ ਬੇਟਾ ਗੁਰਿਕ ਮਾਨ ਜਲਦੀ ਹੀ ਸਿਮਰਨ ਕੌਰ ਨਾਲ ਵਿਆਹ ਕਰਨ ਵਾਲਾ ਹੈ। ਦੋਵੇਂ 31 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝੇ ਜਾਣਗੇ।
ਇਸ ਦੇ ਨਾਲ ਹੀ ਗੁਰਿਕ ਦਾ ਵਿਆਹ ਸ਼ਾਹੀ ਸ਼ਹਿਰ ਪਟਿਆਲਾ 'ਚ ਹੋਣਾ ਹੈ। ਜਿਸ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਕਰੀਬੀ ਦੋਸਤ ਤੇ ਰਿਸ਼ਤੇਦਾਰ ਇਸ ਖੁਸ਼ੀ ਦੀ ਘੜੀ ਦਾ ਹਿੱਸਾ ਬਣਨਗੇ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement