ਪੜਚੋਲ ਕਰੋ

ਬੇਟੇ ਦੇ ਵਿਆਹ 'ਚ ਗੁਰਦਾਸ ਮਾਨ ਨੇ ਕਾਇਮ ਕੀਤੀ ਮਿਸਾਲ, ਵੱਡੇ ਸਿਤਾਰਿਆਂ ਕੀਤੀ ਸ਼ਿਰਕਤ

31 ਜਨਵਰੀ ਨੂੰ ਪੰਜਾਬੀ ਗਾਈਕ ਗੁਰਦਾਸ ਮਾਨ ਦੇ ਬੇਟਾ ਗੁਰਿਕ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ। ਗੁਰਿਕ ਜਲਦੀ ਹੀ ਐਕਟਰਸ ਤੇ ਮਾਡਲ ਸਿਮਰਨ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ।

ਚੰਡੀਗੜ੍ਹ: 31 ਜਨਵਰੀ ਨੂੰ ਪੰਜਾਬੀ ਗਾਈਕ ਗੁਰਦਾਸ ਮਾਨ ਦੇ ਬੇਟਾ ਗੁਰਿਕ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ। ਗੁਰਿਕ ਜਲਦੀ ਹੀ ਐਕਟਰਸ ਤੇ ਮਾਡਲ ਸਿਮਰਨ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਬੀਤੀ ਰਾਤ ਗੁਰਿਕ ਮਾਨ ਦੇ ਵਿਆਹ ਦਾ ਸੰਗੀਤ ਸਮਾਗਮ ਹੋਇਆ।
View this post on Instagram
 
Balle Balle Balle Balle Balleeeeee !! @glamouralertpunjabi 🥁🔥 * * * #SimranKaurMundi #GurickkMaan #MeherVij #ManavVij #GurdasMann #Wedding #PunjabiWeddingDay #BigFatWedding #BrideToBe #IndianWedding #CoupleGoals #PunjabiCelebs #PunjabiStars #PollywoodStars #SelfieGoals #Bollywood #BollywoodStars #GlamourAlert #GlamourAlertPunjabi

A post shared by Glamour Alert Punjabi (@glamouralertpunjabi) on

ਇਸ ਮੌਕੇ ਜਿੱਥੇ ਇੰਡਸਟਰੀ ਦੇ ਤਮਾਮ ਸਿਤਾਰੇ ਨਜ਼ਰ ਆਏ। ਇਸ ਦੇ ਨਾਲ ਹੀ ਗੁਰਦਾਸ ਮਾਨ ਨੇ ਬੇਸਹਾਰਾ ਅਨਾਥ ਆਸ਼ਰਮ ਤੇ ਪਿੰਗਲਵਾੜਾ ਦੇ ਬੱਚਿਆਂ ਨੂੰ ਸੱਦਾ ਦੇ ਕੇ ਵੱਡੀ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਪਿੰਗਲਵਾੜੇ ਦੇ ਬੱਚਿਆਂ ਨੇ ਪਰਫਾਰਮੈਂਸ ਦੇ ਕੇ ਖੂਬ ਸਮਾਂ ਬੰਨ੍ਹਿਆ।
ਦੱਸ ਦਈਏ ਕਿ ਗੁਰਦਾਸ ਮਾਨ ਨੇ ਇਨ੍ਹਾਂ ਬੱਚਿਆਂ ਨੂੰ ਵਿਆਹ 'ਚ ਬੁਲਾ ਕੇ ਮਿਸਾਲ ਕਾਇਮ ਕੀਤੀ ਹੈ ਜੋ ਹੋਰਨਾਂ ਕਈ ਲੋਕਾਂ ਨੂੰ ਵੀ ਪ੍ਰੇਰਤ ਕਰੇਗੀ। ਗੁਰਿਕ ਤੇ ਸਿਮਰਨ ਦਾ ਵਿਆਹ ਪਟਿਆਲਾ '31 ਜਨਵਰੀ ਨੂੰ ਹੋਣਾ ਹੈ।

ਟਾਪ ਹੈਡਲਾਈਨ

Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget