ਪੜਚੋਲ ਕਰੋ

ਕੋਰੋਨਾਵਾਇਰਸ ਦੇ ਕਹਿਰ 'ਚ ਅਨੂਪ ਜਲੋਟਾ ਦੀ ਯੂਰਪ ਫੇਰੀ, ਭਾਰਤ ਆਉਂਦਿਆਂ ਹੀ ਕੀਤਾ ਆਈਸੋਲੇਟ

ਅਨੂਪ ਜਲੋਟਾ ਯੂਰਪ ਦੇ 4 ਵੱਡੇ ਸ਼ਹਿਰਾਂ ਵਿੱਚ ਸ਼ੋਅ ਕਰਕੇ ਭਾਰਤ ਪਰਤੇ ਹਨ, ਜਿਸ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਅਨੂਪ ਜਲੋਟਾ ਨੂੰ ਮੁੰਬਈ ਦੇ ਮਿਰਾਜ ਹੋਟਲ ਵਿੱਚ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ।

ਮੁੰਬਈ: ਭਜਨ ਸਮਰਾਟ ਅਨੂਪ ਜਲੋਟਾ ਯੂਰਪ ਦੇ 4 ਸ਼ਹਿਰਾਂ ਹਾਲੈਂਡ, ਜਰਮਨੀ, ਲੈਸਟਰ ਤੇ ਲੰਡਨ ‘ਚ ਆਪਣੇ ਸ਼ੋਅ ਕਰਨ ਤੋਂ ਬਾਅਦ ਅੱਜ ਸਵੇਰੇ 4 ਵਜੇ ਲੰਡਨ ਤੋਂ ਮੁੰਬਈ ਕੌਮਾਂਤਰੀ ਹਵਾਈ ਅੱਡੇ ਪਹੁੰਚੇ। ਜਿੱਥੋਂ ਉਸ ਨੂੰ ਸਿੱਧਾ ਮਿਰਜ ਹੋਟਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਨੂੰ ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਹੋਟਲ ਦੇ ਕਮਰੇ ਚੋਂ ਖੁਦ ਕਾਲ ਕਰਕੇ 'ਏਬੀਪੀ ਨਿਊਜ਼' ਨੂੰ ਦਿੱਤੀ।

'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ 66 ਸਾਲਾ ਅਨੂਪ ਜਲੋਟਾ ਨੇ ਦੱਸਿਆ ਕਿ ਸਾਰੇ ਲੋਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਸੀ, ਨੂੰ ਹਵਾਈ ਜਹਾਜ਼ ਤੋਂ ਉਤਾਰਣ ਤੋਂ ਬਾਅਦ ਏਅਰਪੋਰਟ ਤੋਂ ਮਿਰਾਜ ਨਾਂ ਦੇ ਹੋਟਲ ਲਿਜਾਇਆ ਗਿਆ।

ਜਿੱਥੇ ਹਰ ਕਿਸੇ ਨੂੰ ਕੋਰੋਨਾਵਾਇਰਸ ਦੇ ਲੱਛਣਾਂ ਦੀ ਜਾਂਚ ਕਰਨ ਲਈ ਵੱਖਰੇ ਕਮਰਿਆਂ ‘ਚ ਰੱਖਿਆ ਗਿਆ ਹੈ। ਅਨੂਪ ਜਲੋਟਾ ਨੇ ਦੱਸਿਆ ਕਿ ਡਾਕਟਰਾਂ ਦੀ ਇੱਕ ਟੀਮ ਨੇ ਫਿਲਹਾਲ ਉਸ ਨੂੰ ਦੋ ਦਿਨਾਂ ਲਈ ਆਈਸੋਲੇਸ਼ਨ ‘ਚ ਰਹਿਣ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਬੀਐਮਸੀ ਦੇ 25 ਡਾਕਟਰਾਂ ਦੀ ਟੀਮ ਇੱਥੇ ਮੌਜੂਦ ਹੈ ਤੇ ਉਨ੍ਹਾਂ ਵਰਗੇ ਸਾਰੇ ਲੋਕਾਂ ਦੀ ਹੋਟਲ ਵਿੱਚ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਰਹੀ ਹੈ। ਅਨੂਪ ਜਲੋਟਾ ਨੇ ਇਹ ਵੀ ਦਾਅਵਾ ਕੀਤਾ ਕਿ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੀ ਦਹਿਸ਼ਤ ਦੇ ਬਾਵਜੂਦ ਉਨ੍ਹਾਂ ਦੇ ਸ਼ੋਅ 7 ਮਾਰਚ ਨੂੰ ਹਾਲੈਂਡ, 8 ਮਾਰਚ ਜਰਮਨੀ, ਲੈਸਟਰ ਵਿਖੇ ਤੇ 15 ਮਾਰਚ ਨੂੰ ਲੰਡਨ ਵਿੱਚ ਹੋਏ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਸ਼ੋਅ ਦਾ ਅਨੰਦ ਲਿਆ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget