ਪੜਚੋਲ ਕਰੋ
(Source: ECI/ABP News)
ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ
ਸਿੰਗਰ ਹਾਰਡ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਸ ਨੇ ਮੋਹਨ ਭਾਗਵਤ ਨੂੰ ਅੱਤਵਾਦੀ ਤੱਕ ਕਿਹਾ ਹੈ।
![ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ Singer Hard Kaur has created a huge controversy with her abusive rants on social media ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ](https://static.abplive.com/wp-content/uploads/sites/5/2019/06/19175514/hard-kaur.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਸਿੰਗਰ ਹਾਰਡ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਸ ਨੇ ਮੋਹਨ ਭਾਗਵਤ ਨੂੰ ਅੱਤਵਾਦੀ ਤੱਕ ਕਿਹਾ ਹੈ। ਸਿੰਗਰ ਹਾਰਡ ਕੌਰ ਨੇ ਉਨ੍ਹਾਂ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਜਿਸ ਤੋਂ ਬਾਅਦ ਗਾਇਕਾ ਨੂੰ ਹੀ ਟ੍ਰੋਲ ਕੀਤਾ ਜਾ ਰਿਹਾ ਹੈ।
ਉਸ ਨੇ ਆਪਣੇ ਵੈਰੀਫਾਈਡ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਅਜਿਹੇ ਪੋਸਟ ਕੀਤੇ ਹਨ। ਇਸ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਤੇ ਆਰਐਸਐਸ ਮੁਖੀ ਮੋਹਨ ਭਾਗਵਤ ਖਿਲਾਫ ਗਲਤ ਸ਼ਬਦਾਵਲੀ ਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ।
ਅਜਿਹਾ ਪਹਿਲੀ ਵਾਰ ਨਹੀਂ, ਉਹ ਪਹਿਲਾਂ ਵੀ ਅਜਿਹੇ ਵਿਵਾਦਤ ਬਿਆਨ ਪੋਸਟ ਕਰ ਚੁੱਕੀ ਹੈ। ਇਸ ਵਾਰ ਸਿੰਗਰ ਹਾਰਡ ਨੂੰ ਉਸ ਦੀ ਪੋਸਟ ਕਰਕੇ ਯੂਜ਼ਰਸ ਕਰਕੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਉਸ ਵੱਲੋਂ ਕੀਤੇ ਵੱਖ-ਵੱਖ ਪੋਸਟ ਤੁਸੀਂ ਹੇਠ ਵੀ ਦੇਖ ਸਕਦੇ ਹੋ।
![ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ](https://static.abplive.com/wp-content/uploads/sites/5/2019/06/19175521/1.jpg)
![ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ](https://static.abplive.com/wp-content/uploads/sites/5/2019/06/19175533/3.jpg)
![ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ](https://static.abplive.com/wp-content/uploads/sites/5/2019/06/19175528/2.jpg)
![ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ](https://static.abplive.com/wp-content/uploads/sites/5/2019/06/19175539/4.jpg)
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)