ਪੜਚੋਲ ਕਰੋ

ਗਾਇਕਾ ਹਰਸ਼ਦੀਪ ਕੌਰ ਬਣਨ ਵਾਲੀ ਹੈ ਮਾਂ, ਇਸ ਅੰਦਾਜ਼ 'ਚ ਆਪਣੇ ਫੈਨਸ ਨੂੰ ਦੱਸਿਆ 

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਆਪਣੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਹੈ। ਉਸ ਨੇ ਬੇਬੀ ਬੰਪ ਨੂੰ ਫਲੌਂਟ ਕਰਦੇ ਹੋਏ ਦੋ ਫੋਟੋਆਂ ਸ਼ੇਅਰ ਕੀਤੀਆਂ ਹਨ। ਇਕ ਫੋਟੋ ਚ ਬੇਬੀ ਬੰਪ ਫਲੌਂਟ ਕਰ ਰਹੀ ਹੈ ਜਦਕਿ ਦੂਸਰੀ ਤਸਵੀਰ 'ਚ ਉਹ ਆਪਣੇ ਪਤੀ ਮਨਕੀਤ ਦੇ ਨਾਲ ਹੈ।

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਆਪਣੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਹੈ। ਉਸ ਨੇ ਬੇਬੀ ਬੰਪ ਨੂੰ ਫਲੌਂਟ ਕਰਦੇ ਹੋਏ ਦੋ ਫੋਟੋਆਂ ਸ਼ੇਅਰ ਕੀਤੀਆਂ ਹਨ। ਇਕ ਫੋਟੋ ਚ ਬੇਬੀ ਬੰਪ  ਫਲੌਂਟ ਕਰ ਰਹੀ ਹੈ ਜਦਕਿ ਦੂਸਰੀ ਤਸਵੀਰ 'ਚ ਉਹ ਆਪਣੇ ਪਤੀ ਮਨਕੀਤ ਦੇ ਨਾਲ ਹੈ। ਪ੍ਰਸਿੱਧ ਗਾਇਕਾ ਹਰਸ਼ਦੀਪ ਕੌਰ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੇ ਫੈਨਸ ਨੂੰ ਦੱਸਿਆ ਹੈ ਕਿ ਉਹ ਪ੍ਰੈਗਨੈਂਟ ਹੈ। ਛੋਟਾ ਮਹਿਮਾਨ ਅਗਲੇ ਮਹੀਨੇ ਉਨ੍ਹਾਂ 'ਚ ਘਰ ਆ ਰਿਹਾ ਹੈ। ਇਸ ਸਮੇਂ ਉਹ ਆਪਣੀ  ਪ੍ਰੈਗਨੈਂਸੀ ਦਾ ਅਨੰਦ ਲੈ ਰਹੀ  ਹੈ। ਇਸ ਦੇ ਨਾਲ ਹੀ ਉਸ ਦਾ ਪਤੀ ਮਨਕੀਤ ਸਿੰਘ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਦੀ ਤਿਆਰੀ ਕਰ ਰਿਹਾ ਹੈ ਅਤੇ ਪਤਨੀ ਹਰਸ਼ਦੀਪ ਕੌਰ ਦੀ ਸਿਹਤ ਦਾ ਖਿਆਲ ਰੱਖ ਰਿਹਾ ਹੈ।
ਅਫਸਾਨਾ ਦੀ ਭੈਣ ਦੇ ਵਿਆਹ 'ਚ ਪਹੁੰਚੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ, ਤਸਵੀਰਾਂ ਆਈਆਂ ਸਾਹਮਣੇ ਹਰਸ਼ਦੀਪ ਕੌਰ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ, "ਇਸ ਛੋਟੇ ਬੱਚੇ ਨੂੰ ਮਿਲਣ ਲਈ ਉਤਸੁਕ ਹਾਂ, ਜੋ ਅੱਧਾ  ਮੇਰਾ  ਅਤੇ ਅੱਧਾ ਉਸ ਦਾ ਹੈ ਜੋ ਮੈਨੂੰ ਸਭ ਤੋਂ ਵੱਧ ਪਸੰਦ ਹੈ। ਜੂਨੀਅਰ ਕੌਰ/ ਸਿੰਘ ਮਾਰਚ 2021 ਵਿੱਚ ਆ ਰਹੇ ਹਨ। ਮੈਂ ਤੁਹਾਡਾ ਆਸ਼ੀਰਵਾਦ ਚਾਹੁੰਦੀ ਹਾਂ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget