ਲੁਧਿਆਣਾ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅੱਜ ਲੁਧਿਆਣਾ ਜੇਲ ਪਹੁੰਚੇ। ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ ਬਾਹਰੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਫਿਲਹਾਲ ਇਹ ਸਾਫ ਨਹੀਂ ਹੋ ਸਕਿਆ ਕਿ ਆਖਰ ਕਰਨ ਔਜਲਾ ਇੱਥੇ ਕਰਨ ਕੀ ਆਏ ਸੀ। ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਹਾਲਾਂਕਿ ਜੇਲ੍ਹ ਪ੍ਰਸ਼ਾਸਨ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।ਕਰਨ ਔਜਲਾ ਦੀ ਜੇਲ੍ਹ ਦੀ ਇਹ ਫੇਰੀ ਦਾ ਮੁੱਖ ਮਕਸਦ ਕੀ ਹੈ, ਇਸ ਬਾਰੇ ਅਜੇ ਕਿਸੇ ਨੂੰ ਕੁਝ ਵੀ ਨਹੀਂ ਪਤਾ ਹੈ।ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਕਰਨ ਔਜਲਾ ਅੱਜਕੱਲ੍ਹ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਰਨ ਔਜਲਾ ਦੇ ਗੀਤ ਵੀ ਹਿੱਟ ਰਹੇ ਨੇ ਜਿਸ ਦੇ ਚੱਲਦੇ ਕਰਨ ਦੇ ਫੈਨਸ ਦੀ ਵੀ ਕੋਈ ਘਾਟ ਨਹੀਂ ਜਿਸਦੇ ਚਲਦੇ ਕਰਨ ਜਿਥੇ ਵੀ ਜਾਂਦੇ ਨੇ ਸੁਰਖੀਆਂ ਬਣਾ ਲੈਂਦੇ ਹਨ। ਹੁਣ ਕਰਨ ਦੇ ਲੁਧਿਆਣਾ ਜੇਲ੍ਹ ਪੁਣ-ਛਾਣ ਪਿੱਛੇ ਵੀ ਸਵਾਲ ਖੇਡ ਹੋ ਰਹੇ ਹਨ ਪਰ ਇਸ ਤੇ ਹਾਲੇ ਤੱਕ ਸਸਪੈਂਸ ਬਣਿਆ ਹੋਇਆ ਹੈ।ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ